ਸੰਗਰੂਰ ਦੇ ਕਿਸਾਨਾਂ ਦਾ ‘ਆਪ’ ਉਮੀਦਵਾਰ ਨੂੰ ਅਲਟੀਮੇਟਮ: 5 ਮਈ ਤੋਂ ਘਰ ਦੇ ਬਾਹਰ ਧਰਨਾ ਦੇਣਗੇ
ਸੰਗਰੂਰ ਜ਼ਿਲ੍ਹੇ ਦੇ ਹਲਕਾ ਧੂਰੀ ਦੇ ਪਿੰਡ ਜਹਾਂਗੀਰ ਦੀ ਇੱਕ ਲੜਕੀ ਨੂੰ ਲੰਮੇ ਸਮੇਂ ਤੋਂ ਉਸ ਦੀ ਜ਼ਮੀਨ ਦੇ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲ ਰਿਹਾ। ਜਿਸ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀ ਨੇ