Lok Sabha Election 2024 Punjab

ਕੇਜਰੀਵਾਲ ਵਾਂਗ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣਗੇ ਸਾਧੂ ਸਿੰਘ ਧਰਮਸੋਤ

ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਚੋਣ ਪ੍ਰਚਾਰ ਸਿਖ਼ਰਾਂ ’ਤੇ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆ ਰਹੇ ਹਨ। ਹਾਈ ਕੋਰਟ ਨੇ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਜ ਉਤੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ

Read More
Lok Sabha Election 2024 Punjab

ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਐਲਾਨੀ, ਰਾਣਾ ਕੇਪੀ ਸਿੰਘ ਨੂੰ ਬਣਾਇਆ ਚੇਅਰਮੈਨ

ਕਾਂਗਰਸ ਪਾਰਟੀ ਨੇ ਆਪਣੇ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਲਈ ਪ੍ਰਚਾਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਤੋਂ ਬਾਅਦ ਸੁਖਵਿੰਦਰ ਸਿੰਘ ਡੈਨੀ ਤੇ ਹਰਦਿਆਲ ਸਿੰਘ ਕੰਬੋਜ ਸਹਿ-ਚੇਅਰਮੈਨ ਥਾਪੇ ਗਏ ਹਨ। ਪਵਨ ਆਦੀਆ

Read More
Punjab

ਘੱਟ ਨੰਬਰ ਆਉਣ ਤੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ

ਬੀਤੇ ਦਿਨ ਸੀਬੀਐਸਈ ਬੋਰਡ ਨੇ 12ਵੀਂ ਦਾ ਨਤੀਜਾ ਐਲਾਨ ਕੀਤਾ ਸੀ, ਜਿਸ ਵਿੱਚ ਇਕ ਵਿਦਿਆਰਥੀ ਦੇ ਨੰਬਰ ਘੱਟ ਆਉਣ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਹ ਮਾਮਲਾ ਤਹਿਸੀਲ ਨੰਗਲ ਦੇ ਪਿੰਡ ਸੰਗਤਪੁਰ ਤੋਂ ਸਾਹਮਣੇ ਆਇਆ ਹੈ। ਵਿਦਿਆਰਥੀ ਹਰਮਨਪ੍ਰੀਤ ਸਿੰਘ ਦੇ 61 ਫੀਸਦ ਨੰਬਰ ਆਏ ਸੀ, ਜਿਸ ਦੇ ਚਲਦਿਆਂ ਉਸ ਨੇ ਮੌਤ ਨੂੰ

Read More
Punjab

ਮੁਕੇਰੀਆਂ ‘ਚ ਨੌਜਵਾਨ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਮੁਕੇਰੀਆਂ (Mukerian) ਦੀ ਸਬਜ਼ੀ ਮੰਡੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਨੌਜਵਾਨ ਆਪਣੇ ਟਰੱਕ ਨੂੰ ਪਿੱਛੇ ਕਰ ਰਿਹਾ ਸੀ, ਜਿਸ ਸਮੇਂ ਇਹ ਹਾਦਸਾ ਵਾਪਰਿਆ। ਮ੍ਰਿਤਕ ਦੀ ਪਛਾਣ ਸਾਗਰ ਵਾਸੀ ਰਾਜਸਥਾਨ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਲੋਕਾਂ ਨੇ ਸਾਗਰ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਹਸਪਤਾਲ

Read More
Lok Sabha Election 2024 Punjab

ਰਾਜਾ ਵੜਿੰਗ ਤੋਂ ਵੀ ਅਮੀਰ ਹੈ ਪਤਨੀ ਅੰਮ੍ਰਿਤਾ ਵੜਿੰਗ, 2018-19 ਦੇ ਮੁਕਾਬਲੇ 3 ਗੁਣਾ ਵਧੀ ਆਮਦਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amrinder Singh Raja Warring) ਦੀ ਪਤਨੀ ਅੰਮ੍ਰਿਤਾ ਵੜਿੰਗ (Amrita Warring) ਉਨ੍ਹਾਂ ਨਾਲੋਂ ਵੀ ਜ਼ਿਆਦਾ ਅਮੀਰ ਹੈ। ਕਾਂਗਰਸ ਨੇ ਰਾਜਾ ਵੜਿੰਗ ਨੂੰ ਭਾਜਪਾ ਦੀ ਟਿਕਟ ਤੋਂ ਚੋਣ ਲੜ ਰਹੇ ਰਵਨੀਤ ਬਿੱਟੂ ਦੇ ਖ਼ਿਲਾਫ਼ ਮੈਦਾਨ ਵਿੱਚ ਉਤਾਰਿਆ ਹੈ, ਜੋ ਦਲ ਬਦਲ ਕੇ ਭਾਜਪਾ ਵਿੱਚ

Read More
Punjab

ਮਨੁੱਖਤਾ ਹੋਈ ਸ਼ਰਮਸ਼ਾਰ, ਨਾਬਾਲਗ ਲੜਕੀ ਨਾਲ ਹੋਇਆ ਬਲਾਤਕਾਰ

ਲੜਕੀਆਂ ਦੀ ਜ਼ਿੰਦਗੀ ਅੱਜ ਦੇ ਆਧੁਨਿਕ ਜਮਾਨੇ ਵਿੱਚ ਵੀ ਮਹਿਫੂਜ ਨਹੀਂ ਹੈ, ਇਸ ਦੀ ਇਕ ਤਾਜ਼ਾ ਉਦਾਹਰਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਇੱਕ ਪਿੰਡ ਤੋਂ ਸਾਹਮਣੇ ਆਈ ਹੈ, ਜਿੱਥੇ 6 ਸਾਲਾ ਦੀ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਸ ਨੂੰ ਦੇਖਦਿਆ ਹੋਇਆਂ ਉਸ ਨੂੰ

Read More
India International Punjab

ਪੰਜਾਬ ਪੁਲਿਸ ਨੇ ਫੜੇ ਪੰਨੂ ਦੇ 3 ਹਮਾਇਤੀ, ਜਨਤਕ ਥਾਵਾਂ ’ਤੇ ਕੀਤੀ ਸੀ ਮਾੜੀ ਹਰਕਤ

ਕਾਊਂਟਰ-ਇੰਟੈਲੀਜੈਂਸ ਬਠਿੰਡਾ ਤੇ ਬਠਿੰਡਾ ਪੁਲਿਸ ਨੇ ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਪੰਨੂ ਦੇ 3 ਕਰਿੰਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਤੇ ਬਠਿੰਡਾ, ਪੰਜਾਬ ਤੇ ਦਿੱਲੀ ਸਮੇਤ ਵੱਖ-ਵੱਖ ਜਨਤਕ ਥਾਵਾਂ ’ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦਾ ਇਲਜ਼ਾਮ ਹੈ। ਦਰਅਸਲ 27 ਅਪ੍ਰੈਲ ਨੂੰ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਕੋਰਟ ਕੰਪਲੈਕਸ ਦੀਆਂ ਕੰਧਾਂ ’ਤੇ ਦੇਸ਼

Read More