Lok Sabha Election 2024 Punjab

ਪੰਜਾਬ ‘ਚ ਆਸ਼ਾ ਵਰਕਰਾਂ ਤੇ ਮਿਡ-ਡੇ-ਮੀਲ ਮੁਲਾਜ਼ਮਾਂ ਦੀ ਚੋਣ ਡਿਊਟੀ, ਡੇਢ ਲੱਖ ਮੁਲਾਜ਼ਮ ਦੇਣਗੇ ਡਿਊਟੀ

ਚੰਡੀਗੜ੍ਹ : ਪੰਜਾਬ ਲੋਕ ਸਭਾ ਚੋਣਾਂ ਵਿੱਚ ਪੋਲਿੰਗ ਪਾਰਟੀਆਂ ਨੂੰ ਭੋਜਨ ਜਾਂ ਸਿਹਤ ਸੰਬੰਧੀ ਸਮੱਸਿਆਵਾਂ ਦੀ ਸਥਿਤੀ ਵਿੱਚ ਤੁਰੰਤ ਮਦਦ ਮਿਲੇਗੀ। ਇਸ ਦੇ ਲਈ ਚੋਣ ਕਮਿਸ਼ਨ ਨੇ ਹੀਟ ਵੈੱਬ ਪ੍ਰਬੰਧਨ ਲਈ ਮਿਡ-ਡੇ-ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਦੇ ਲਈ ਮਿਡ ਡੇ ਮੀਲ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ

Read More
India Punjab

UPSC ਦੀ ਤਿਆਰੀ ਕਰ ਰਹੇ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਬਣਾਇਆ ਨਸ਼ਾ ਤਸਕਰ! 11 ਮੁਲਾਜ਼ਮਾਂ ’ਤੇ ਕੇਸ ਦਰਜ

ਲੁਧਿਆਣਾ ਤੋਂ ਇੱਕ ਬੇਹੱਦ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ ਜੋ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰ ਰਿਹਾ ਹੈ। ਇੱਥੇ ਪੰਜਾਬ ਪੁਲਿਸ ਦੀ ਵਜ੍ਹਾ ਕਰਕੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਦੀ ਤਿਆਰੀ ਕਰ ਰਹੇ ਇੱਕ ਆਮ ਸੂਝਵਾਨ ਨੌਜਵਾਨ ਦੇ ਆਚਰਨ ’ਤੇ ਨਸ਼ਾ ਤਸਕਰੀ ਦਾ ਧੱਬਾ ਲੱਗ ਗਿਆ ਹੈ। ਲੜਕੇ ਦੇ ਪਿਤਾ ਨੂੰ ਆਪਣੇ ਪੁੱਤਰ ਦੀ

Read More
Punjab

ਦਿਨ-ਦਿਹਾੜੇ ਗੋਲੀ ਮਾਰ ਕੇ ਨੌਜਵਾਨ ਦੀ ਹੱਤਿਆ

ਬੀਤੇ ਦਿਨੀਂ ਆਪਸੀ ਰੰਜਿਸ਼ ਕਾਰਨ ਇੱਕ ਨੌਜਵਾਨ ਨੂੰ  ਦਿਨ-ਦਿਹਾੜੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਮੰਡੀ ’ਚ ਬੀਤੇ ਦਿਨ ਦੁਪਹਿਰ ਵੇਲੇ ਘਰ ਦੇ ਬੰਦ ਤੇ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਉਸ ਸਮੇਂ ਗੋਲ਼ੀ ਚਲਾ ਦਿੱਤੀ ਗਈ ਜਦੋਂ ਉਹ ਉੱਥੇ ਮੌਜੂਦ ਕੁਝ

Read More
Lok Sabha Election 2024 Punjab

ਪੁੰਛ ਹਮਲੇ ‘ਤੇ ਸਾਬਕਾ ਮੁੱਖ ਮੰਤਰੀ ਚੰਨੀ ਦੇ ਬਿਆਨ ‘ਤੇ ਕਾਰਵਾਈ ਦੀ ਤਿਆਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਨਾਮ ਨਹੀਂ ਲੈ ਰਹੀਆਂ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਮੰਗਲਵਾਰ ਨੂੰ ਕਿਹਾ – ਕਾਂਗਰਸ ਨੇਤਾ ਚਰਨਜੀਤ ਸਿੰਘ ਚੰਨੀ ਨੇ ਪੁੰਛ ਅੱਤਵਾਦੀ ਹਮਲੇ ਨੂੰ ਚੋਣ ਸਟੰਟ ਕਿਹਾ ਸੀ, ਇਹ ਬਿਆਨ ਚੋਣ ਜ਼ਾਬਤੇ ਦੀ

Read More
Khaas Lekh Khalas Tv Special Lok Sabha Election 2024 Punjab

ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ

Read More
Punjab

CBSE 10ਵੀਂ ਦੇ ਨਤੀਜੇ ‘ਚੋਂ ਜਲੰਧਰ ਦੀ ਦਿਵਿਆ ਅਹੂਜਾ ਨੇ ਕੀਤਾ ਟਾਪ, ਲਏ 100 ਫ਼ੀਸਦੀ ਅੰਕ

ਆਰਵੀ ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਦਸਵੀਂ ਦੀ ਵਿਦਿਆਰਥਣ ਦਿਵਿਆ ਅਹੂਜਾ ਨੇ ਪੰਜਾਬ ਤੇ ਦੇਸ਼ ਦਾ ਨਾਂ ਰੋਸ਼ਨ ਕਰਦੇ ਹੋਏ 100 ਫੀਸਦੀ ਅੰਕ ਪ੍ਰਰਾਪਤ ਕਰਕੇ ਪੂਰੇ ਭਾਰਤ ‘ਚੋਂ ਪਹਿਲਾ ਸਥਾਨ ਹਾਸਲ ਕੀਤਾ। ਜਾਣਕਾਰੀ ਮੁਤਾਬਕ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦੀ ਵਿਦਿਆਰਥਣ ਦਿਵਿਆ ਆਹੂਜਾ ਨੇ 100 ਫ਼ੀਸਦੀ ਅੰਕ

Read More
Punjab

ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ

ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਦੇ ਸਮੇਂ ਕਰੰਟ ਲੱਗਣ ਨਾਲ ਗ੍ਰੰਥੀ ਸਿੰਘ ਦੀ ਮੌਤ ਹੋ ਗਈ। ਹਲਕਾ ਫ਼ਿਲੌਰ ਦੇ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸਾਹਿਬ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ

Read More