ਹਲਕਾ ਭਦੌੜ ‘ਚ ਦੇਰ ਰਾਤ ਬੇਰਹਿਮੀ ਨਾਲ ਨਹਿੰਗ ਸਿੰਘ ਦਾ ਕਤਲ
- by Gurpreet Singh
- July 2, 2024
- 0 Comments
ਬਰਨਾਲਾ ਦੇ ਪਿੰਡ ਕਾਹਨੇਕੇ ਵਿੱਚ ਨਿਹੰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਤਲਾਂ ਨੇ ਮ੍ਰਿਤਕ ਦੇ ਚਿਹਰੇ ਅਤੇ ਗਰਦਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਸਨ। ਪੁਲਿਸ ਨੇ ਫੋਰੈਂਸਿਕ ਟੀਮਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 48 ਸਾਲਾ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ
ਪੰਜਾਬ ‘ਚ ਬੀ.ਐੱਸ.ਐੱਫ ਨੇ ਮਾਰਿਆ ਪਾਕਿਸਤਾਨੀ ਘੁਸਪੈਠ, ਭਾਰਤ-ਪਾਕਿ ਸਰਹੱਦ ਤੋਂ ਦਾਖਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼
- by Gurpreet Singh
- July 2, 2024
- 0 Comments
ਫਾਜ਼ਿਲਕਾ : ਸੋਮਵਾਰ ਦੇਰ ਰਾਤ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਪਾਕਿਸਤਾਨੀ ਨਾਗਰਿਕ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਬੀਓਪੀ ਸਾਦਕੀ ਨੇੜੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਚੌਕਸ ਹੋ ਗਏ। ਪਹਿਲਾਂ ਸਿਪਾਹੀਆਂ ਨੇ ਨੌਜਵਾਨ ਨੂੰ ਰੁਕਣ ਲਈ ਕਿਹਾ। ਜਦੋਂ ਉਹ ਨਾ ਰੁਕਿਆ ਤਾਂ ਸਿਪਾਹੀਆਂ ਨੇ ਉਸ ‘ਤੇ
ਵਿਦਿਆਰਥੀਆਂ ਅਤੇ ਹਾਈਕੋਰਟ ਦਾ ਵਕੀਲਾਂ ਨਵੇਂ ਕਾਨੂੰਨਾਂ ਵਿਰੁੱਧ ਸਰਕਾਰ ਖਿਲਾਫ ਪ੍ਰਦਰਸ਼ਨ
- by Gurpreet Singh
- July 2, 2024
- 0 Comments
ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਲਾਗੂ ਹੋਏ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਉਨ੍ਹਾਂ ਦਾ
ਮੀਤ ਹੇਅਰ ਨੇ ਲੋਕ ਸਭਾ ‘ਚ ਉਠਾਏ ਪੰਜਾਬ ਦੇ ਅਹਿਮ ਮੁੱਦੇ
- by Gurpreet Singh
- July 2, 2024
- 0 Comments
ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਆਪਣਾ ਪਹਿਲਾ ਭਾਸ਼ਣ ਦਿੱਤਾ। ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪ੍ਰਤੀਨਿਧੀ ਵਜੋਂ ਲੋਕ ਸਭਾ ਵਿੱਚ ਭੇਜਣ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ
ਅੱਤ ਦੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ
- by Gurpreet Singh
- July 2, 2024
- 0 Comments
ਮੁਹਾਲੀ : ਮੰਗਲਵਾਰ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਸਨ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ। ਪੂਰੇ ਪੰਜਾਬ
