Punjab

ਤਰਨ ਤਾਰਨ ਦੇ ਸਿਵਲ ਹਸਪਤਾਲ ‘ਚ ਦਾਖਲ ਸ਼ੂਟਰ ਰਾਜੂ ਫਰਾਰ

 ਤਰਨ ਤਾਰਨ ਦੇ ਸਿਵਲ ਹਸਪਤਾਲ ‘ਚ ਦਾਖ਼ਲ ਸ਼ੂਟਰ ਚਰਨਜੀਤ ਉਰਫ਼ ਰਾਜੂ ਫਰਾਰ (Shooter Raju Farrar)  ਹੋ ਗਿਆ ਹੈ। ਗੈਗਸਟਰ ਦੇ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਰਾਜੂ ਨੂੰ ਲੈ ਕੇ ਹਸਪਤਾਲ ਚੋਂ ਫਰਾਰ ਹੋ ਗਏ। ਹਸਪਤਾਲ ਚੋਂ ਗੈਗਸਟਰ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸ਼ਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਇਸ ਗੈਗਸਟਰ ‘ਤੇ ਅੱਧਾ

Read More
Punjab

PSEB 10ਵੀਂ ਜਮਾਤ ਦਾ ਨਤੀਜਾ ਅੱਜ ਐਲਾਨਿਆ ਜਾਵੇਗਾ, 3 ਲੱਖ ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ 10ਵੀਂ ਜਮਾਤ ਦਾ ਨਤੀਜਾ (10th result )ਐਲਾਨੇਗਾ। ਵਿਦਿਆਰਥੀ ਸ਼ੁੱਕਰਵਾਰ ਨੂੰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਇਸ ਦੇ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in/ ‘ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ

Read More
Punjab

ਸ਼ੰਭੂ ‘ਚ ਰੇਲ ਪਟੜੀ ‘ਤੇ ਬੈਠੇ ਕਿਸਾਨ: ਅੰਮ੍ਰਿਤਸਰ ‘ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ‘ਤੇ ਵਰਸਾਈਆਂ ਇੱਟਾਂ

ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਬੁੱਧਵਾਰ ਤੋਂ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਟਰੈਕ ‘ਤੇ ਬੈਠੇ ਹਨ। ਟ੍ਰੈਕ ਜਾਮ ਕਾਰਨ 30 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਈ ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ

Read More
Punjab

Weather forecast : ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਗਰਜ ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ

ਮੁਹਾਲੀ : ਪੰਜਾਬ ਵਿੱਚ ਪੱਛਮੀ ਗੜਬੜੀ (Western disturbance)  ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ  (Rainfall in Punjab) ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ

Read More
India International Punjab Video

ਕਿਸਾਨਾਂ ਨੇ ਰੋਕੀਆਂ ਰੇਲਾਂ | ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ |

ਕਿਸਾਨਾਂ ਨੇ ਰੋਕੀਆਂ ਰੇਲਾਂ | ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ |

Read More
India International Punjab Video

ਪੰਜਾਬ,ਦੇਸ਼,ਵਿਦੇਸ਼ ਦੀਆਂ 15 ਵੱਡੀਆਂ ਖਬਰਾਂ

ਪੰਜਾਬ,ਦੇਸ਼,ਵਿਦੇਸ਼ ਦੀਆਂ 15 ਵੱਡੀਆਂ ਖਬਰਾਂ

Read More
Punjab

VHP ਨੇਤਾ ਦੇ ਕਤਲ ਦਾ ਦੋਸ਼ੀ ਗ੍ਰਿਫਤਾਰ

ਰੂਪਨਗਰ ਪੁਲਿਸ ਨੇ SSOC ਮੋਹਾਲੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਮੁਤਾਬਕ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੇ ਆਗੂ ਦੇ ਕਤਲ ਕੇਸ ਵਿੱਚ ਸ਼ਾਮਲ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਵੱਲੋਂ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਦੋ ਸੰਚਾਲਕਾਂ ਨੂੰ 72 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸੁਲਝਾ

Read More
Punjab

ਪੰਜਾਬ ਵਿੱਚ 3 ਦਿਨਾਂ ਲਈ ਠੇਕੇ ਬੰਦ

ਪੰਜਾਬ ਵਿੱਚ ਤਿੰਨ ਦਿਨਾਂ ਲਈ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਰਾਜਸਥਾਨ ‘ਚ 19 ਅ੍ਰਪੈਲ ਨੂੰ ਹੋਣ ਜਾ ਰਹੀਆਂਂ ਲੋਕ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਸਾਸ਼ਨ ਨੇ ਰਾਜਥਾਨ ਨਾਲ ਲਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ 17 ਅ੍ਰਪੈਲ ਸ਼ਾਮ 6 ਵਜੇ ਤੋਂ 19 ਅ੍ਰਪੈਲ ਤੱਕ

Read More
India International Punjab Video

ਚੋਣ ਪ੍ਰਚਾਰ ਮੁੱਕਿਆ | ਚੱਢਾ ਦੀ ਜਾਂਚ ਦੀ ਮੰਗ | 17 ਅਪ੍ਰੈਲ ਦੀਆਂ ਚੋਣ ਖ਼ਬਰਾਂ |

ਚੋਣ ਪ੍ਰਚਾਰ ਮੁੱਕਿਆ | ਚੱਢਾ ਦੀ ਜਾਂਚ ਦੀ ਮੰਗ | 17 ਅਪ੍ਰੈਲ ਦੀਆਂ ਚੋਣ ਖ਼ਬਰਾਂ |

Read More
Punjab

ਸੱਜੇ ਗੁਰਦੇ ਵਿੱਚ ਸੀ ਪੱਥਰੀ, ਖੱਬੇ ਦੀ ਕਰ ਦਿੱਤੀ ਸਰਜਰੀ, FIR ਦਰਜ

ਲੁਧਿਆਣਾ ਦੀ ਥਾਣਾ ਸਦਰ ਪੁਲਿਸ ਨੇ ਗੁਰਦੇ ਦੀ ਪੱਥਰੀ ਦਾ ਆਪ੍ਰੇਸ਼ਨ ਕਰਵਾ ਰਹੇ ਇੱਕ ਮਰੀਜ਼ ਦੀ ਸ਼ਿਕਾਇਤ ‘ਤੇ ਇੱਕ ਸਰਜਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮਰੀਜ਼ ਨੇ ਦੋਸ਼ ਲਗਾਇਆ ਹੈ ਕਿ ਸਰਜਨ ਨੇ ਲਾਪਰਵਾਹੀ ਨਾਲ ਉਸ ਦੇ ਖੱਬੇ ਗੁਰਦੇ ਦੀ ਸਰਜਰੀ ਕਰ ਦਿੱਤੀ, ਜਦੋਂ ਕਿ ਪੱਥਰੀ ਉਸ ਦੇ ਸੱਜੇ ਗੁਰਦੇ ਵਿੱਚ ਸੀ। ਮਰੀਜ਼ ਨੇ

Read More