ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਮਿਲੀ ਸਫਲਤਾ, ਵੱਡੀ ਮਾਤਰਾ ‘ਚ ਸ਼ਰਾਬ ਕੀਤੀ ਬਰਾਮਦ
- by Manpreet Singh
- May 11, 2024
- 0 Comments
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 450 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਅਤੇ ਆਬਕਾਰੀ ਵਿਭਾਗ ਨੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ‘ਚ ਸਾਂਝੇ ਤੌਰ ‘ਤੇ ਛਾਪੇਮਾਰੀ ਕਰ ਇਹ ਸਫਲਤਾ ਹਾਸਲ ਕੀਤੀ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੇਸੀ ਸ਼ਰਾਬ ਅਤੇ ਇਸ
ਭਾਜਪਾ ਸਣੇ ‘ਆਪ’ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਪੁੱਛੇ ਸਵਾਲ
- by Manpreet Singh
- May 11, 2024
- 0 Comments
ਬਿਉਰੋ ਰਿਪੋਰਟ – ਕਿਸਾਨਾਂ ਦੇ ਟਾਰਗੇਟ ‘ਤੇ ਬੀਜੇਪੀ ਦੇ ਉਮੀਦਵਾਰਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਹਨ। ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਬੀਜੇਪੀ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਅਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦਾ ਕਿਸਾਨਾਂ ਨੇ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਹੈ। ਹਾਲਾਂਕਿ ਚੋਣ ਕਮਿਸ਼ਨ ਦੀਆਂ ਸਖਤ ਹਿਦਾਇਤਾਂ ਤੋਂ
ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ, ਲੜ ਸਕੇਗੀ ਚੋਣ
- by Manpreet Singh
- May 11, 2024
- 0 Comments
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਬਠਿੰਡਾ (Bathinda) ਤੋਂ ਭਾਜਪਾ ਦੇ ਉਮੀਦਵਾਰ ਆਈਏਐਸ ਪਰਮਪਾਲ ਕੌਰ (Parampal Kaur) ਦਾ ਅਸਤੀਫ਼ਾ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਪਰਮਪਾਲ ਕੌਰ ਨੇ ਸਵੈ ਇੱਛਾ ਮੁਕਤੀ (ਵੀਆਰਐਸ) ਲਈ ਸੀ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵੀਆਰਐਸ ਨਹੀਂ ਦਿੱਤਾ ਹੈ। ਪੰਜਾਬ ਸਰਕਾਰ ਨੇ ਸਿਰਫ ਉਨ੍ਹਾਂ ਦਾ ਅਸਤੀਫ਼ਾ ਹੀ ਮਨਜ਼ੂਰ
