ਜਲੰਧਰ ਵਿੱਚ ਵੀ ਹੜ੍ਹ ਦਾ ਅਲਰਟ ਜਾਰੀ
ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਦੇ ਜ਼ਿਲ੍ਹਾ ਜਲੰਧਰ ਵਿੱਚ ਵੀ ਹੜ੍ਹ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਦੱਸਿਆ ਕਿ ਅੱਜ ਰੂਪਨਗਰ ਤੋਂ ਫਲੱਡ ਗੇਟ ਖੋਲ੍ਹੇ ਜਾਣਗੇ। ਇੱਥੋਂ ਲਗਭਗ 1 ਲੱਖ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ। ਇਹ ਪਾਣੀ ਫਿਲੌਰ ਤੱਕ ਪਹੁੰਚਦੇ ਪਹੁੰਚਦੇ ਲਗਭਗ 1.5 ਲੱਖ
