Punjab

ਜਾਖੜ ਨੇ ਵਿਕਾਸ ਪ੍ਰਭਾਕਰ ਮਾਮਲੇ ‘ਚ ਪੁਲਿਸ ਦੀ ਕੀਤੀ ਤਰੀਫ਼

ਸੁਨੀਲ ਜਾਖੜ( Sunil Jhakar) ਨੇ ਵਿਕਾਸ ਪ੍ਰਭਾਕਰ ਮਾਮਲੇ ਨੂੰ ਹੱਲ ਕਰਨ ‘ਤੇ ਪੰਜਾਬ ਪੁਲਿਸ ( Punjab Police) ਨੂੰ ਵਧਾਈ ਦਿੱਤੀ ਹੈ। ਜਾਖੜ ਨੇ ਟਵਿਟ ਕਰਦਿਆਂ ਲਿਖਿਆ ਕਿ ਨੰਗਲ ਵਿਖੇ 13 ਅਪ੍ਰੈਲ ਨੂੰ ਕਤਲ ਕੀਤੇ ਗਏ ਵਿਕਾਸ ਪ੍ਰਭਾਕਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ ਪੁਲਿਸ ਨੂੰ ਬਹੁਤ ਬਹੁਤ ਵਧਾਈ। ਜਾਖੜ ਨੇ ਪੰਜਾਬ ਪੁਲਿਸ ਦੀ ਤਰੀਫ਼

Read More
Punjab

ਪੰਜਾਬ ’ਚ ਵੱਡੀ ਵਾਰਦਾਤਾਂ, ਸੇਵਾ ਕੇਂਦਰ ‘ਚ ਔਰਤ ਨੂੰ ਵੱਢਿਆ, ਨੌਜਵਾਨ ਨੂੰ ਸ਼ਰ੍ਹੇਆਮ ਗੋਲ਼ੀਆਂ ਮਾਰੀਆਂ

ਪੰਜਾਬ ਵਿੱਚ ਅਪਰਾਧ ਬੇਲਗਾਮ ਹੁੰਦਾ ਹੋ ਗਿਆ ਹੈ । ਹਲਕਾ ਬਾਬਾ ਬਕਾਲਾ ਤੇ ਕੋਟਕਪੂਰਾ ਤੋਂ ਦਿਲ ਦਹਿਲਾਉਣ ਵਾਲੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਬਾਬਾ ਬਕਾਲਾ ਵਿੱਚ ਸੇਵਾ ਕੇਂਦਰ ’ਚ ਕੰਮ ਕਰਵਾਉਣ ਆਈ ਇੱਕ ਔਰਤ ਨੂੰ ਇੱਕ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਜਦਕਿ ਕੋਟਕਪੂਰਾ ‘ਚ ਦੇਰ ਰਾਤ ਦੋ ਧੜਿਆਂ ਦੀ ਆਪਸੀ ਰੰਜਿਸ਼ ਕਰਕੇ ਗੋਲ਼ੀ

Read More
Punjab

ਦਿਲਰੋਜ਼ ਕਤਲ ਮਾਮਲੇ ‘ਚ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ, 18 ਨੂੰ ਸੁਣਾਈ ਜਾਵੇਗੀ ਸਜ਼ਾ

ਲੁਧਿਆਣਾ ਦੇ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਵਿੱਚ ਮੰਗਲਵਾਰ ਨੂੰ ਢਾਈ ਸਾਲ ਦੀ ਬੱਚੀ ਨੂੰ ਜ਼ਿੰਦਾ ਦਫ਼ਨ ਕਰਨ ਦੇ ਮਾਮਲੇ ਵਿੱਚ ਸੁਣਵਾਈ ਹੋਈ। ਸੁਣਵਾਈ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ‘ਚ ਆਪਣਾ ਫੈਸਲਾ 18 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਹੈ। ਪਹਿਲਾਂ ਕਿਹਾ ਜਾ ਰਿਹਾ ਸੀ ਕਿ 35 ਸਾਲਾ ਦੋਸ਼ੀ ਔਰਤ ਨੀਲਮ ਨੂੰ

Read More
Punjab

ਵਿਕਾਸ ਪ੍ਰਭਾਕਰ ਮਾਮਲੇ ਨੂੰ ਪੁਲਿਸ ਨੇ ਕੀਤਾ ਹੱਲ, ਡੀਜੀਪੀ ਨੇ ਦਿੱਤੀ ਜਾਣਕਾਰੀ

ਡੀਜੀਪੀ ਪੰਜਾਬ (Punjab) ਗੌਰਵ ਯਾਦਵ ਨੇ ਟਵਿਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਿਸ ( Rupnagar Police) ਨੇ SSOC ਮੁਹਾਲੀ (Mohali) ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਵਿਕਾਸ ਪ੍ਰਭਾਕਰ ਕਤਲ ਕਾਂਡ ਨੂੰ 3 ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ ਅਤੇ ਇੱਕ ਅੱਤਵਾਦੀ ਸੰਗਠਨ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ

Read More
Punjab

PSEB ਵਾਲੇ ਹੋ ਜਾਓ ਤਿਆਰ! ਇਸ ਦਿਨ ਆ ਰਿਹਾ 10ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 18 ਅਪ੍ਰੈਲ ਨੂੰ ਐਲਾਨਿਆ ਜਾਵੇਗਾ। 10ਵੀਂ ਜਮਾਤ ਦੀ ਪ੍ਰੀਖਿਆ 13 ਫਰਵਰੀ ਤੋਂ 6 ਮਾਰਚ 2024 ਤੱਕ ਲਈ ਗਈ ਸੀ। PSEB ਦੀ ਵੈੱਬਸਾਈਟ pseb.ac.in ‘ਤੇ ਨਤੀਜਿਆ ਦਾ ਐਲਾਨ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਨ੍ਹਾਂ ਪ੍ਰੀਖਿਆਵਾਂ ‘ਚ ਤਕਰੀਬਨ ਸਵਾ 3 ਲੱਖ ਵਿਦਿਆਰਥੀਆਂ ਨੇ ਪਰਚੇ ਦਿੱਤੇ ਸਨ

Read More
Lok Sabha Election 2024 Punjab

ਦੋ ਵਾਰ ਟਿਕਟ ਕੱਟੇ ਜਾਣ ’ਤੇ ਭਾਵੁਕ ਹੋਏ ਵਿਜੇ ਸਾਂਪਲਾ, ਰਸਤਾ ਬਦਲਣ ਦੇ ਦਿੱਤੇ ਸੰਕੇਤ!

ਲੋਕ ਸਭਾ ਚੋਣਾਂ 2024 (Lok Sabha Elections 2024) ਦੇ ਚੱਲਦਿਆਂ ਵੱਖ-ਵੱਖ ਪਾਰਟੀਆਂ ਆਪੋ-ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਇਸ ਵਾਰ ਕਈਆਂ ਦੀ ਟਿਕਟ ਕੱਟੀ ਗਈ ਹੈ। ਇਨ੍ਹਾਂ ਵਿੱਚ ਬੀਜੇਪੀ ਲੀਡਰ ਵਿਜੈ ਸਾਂਪਲਾ (Vijay Sampla) ਦਾ ਨਾਂ ਵੀ ਸ਼ਾਮਲ ਹੈ ਜਿਨ੍ਹਾਂ ਦੀ ਹੁਸ਼ਿਆਰਪੁਰ (Hoshiarpur) ਤੋਂ ਦੋ ਵਾਰ ਟਿਕਟ ਕੱਟੀ ਜਾ ਚੁੱਕੀ ਹੈ। ਦਰਅਸਲ ਅੱਜ ਬੀਜੇਪੀ

Read More
Punjab

ਅਬੋਹਰ ‘ਚ ਕਾਲਜ ਦੇ ਬਾਹਰ ਫਾਇਰਿੰਗ, ਪ੍ਰਧਾਨਗੀ ਨੂੰ ਲੈ ਕੇ ਹੋਈ ਗੁੰਡਾਗਰਦੀ

ਅਬੋਹਰ ਮਲੋਟ ਰੋਡ ਸਥਿਤ ਖਾਲਸਾ ਕਾਲਜ ਦੇ ਬਾਹਰ ਕੁੱਝ ਨੌਜਵਾਨਾਂ ਨੇ ਹੰਗਾਮਾ ਕਰਨ ਤੋਂ ਬਾਅਦ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਜ਼ਿਲ੍ਹਾ ਦੇ ਐਸਐਸਪੀ ਡਾ: ਪ੍ਰਗਿਆ ਜੈਨ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਾਲਜ ਦੇ ਪ੍ਰਧਾਨ ਦੇ ਅਹੁਦੇ ਲਈ ਗੁੰਡਾਗਰਦੀ ਕਰ ਰਹੇ

Read More
Lok Sabha Election 2024 Punjab

ਅਕਾਲੀ ਦਲ ਨੇ ਜਨਤਕ ਕੀਤਾ ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ, 4 ਜਣਿਆਂ ਦੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ (Criminal Antecedents) ਜਨਤਕ ਕਰ ਦਿੱਤਾ ਹੈ। ਪਾਰਟੀ ਨੇ ਆਪਣੇ 4 ਉਮੀਦਵਾਰਾਂ ਦਾ ਰਿਕਾਰਡ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਹੈ। ਇਨ੍ਹਾਂ ਵਿੱਚ ਪਾਰਟੀ ਦੇ ਸੀਨੀਅਰ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਦਾ ਨਾਂ ਪਹਿਲੇ ਸਥਾਨ ’ਤੇ ਹੈ। ਗੁਰਦਾਸਪੁਰ ਤੋਂ

Read More
Punjab

ਸੰਗਰੂਰ ਦੀ ਸਿਆਸਤ ‘ਚ ਨਵਾਂ ਮੋੜ, ਕਾਂਗਰਸੀ ਆਗੂ ਨਰਾਜ਼

ਕਾਂਗਰਸ (Congress) ਵੱਲੋਂ ਸੰਗਰੂਰ ( Sangrur) ਤੋਂ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਜਿਸ ਤੋਂ ਬਾਅਦ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਨਾਰਜ਼ਗੀ ਜ਼ਾਹਿਰ ਕੀਤੀ ਹੈ। ਗੋਲਡੀ ਨੇ ਕਿਹਾ ਕਿ ਮੇਰੀ ਟਿਕਟ ਪਹਿਲੀ ਵਾਰ ਨਹੀਂ ਕੱਟੀ ਗਈ। 2012 ਵਿੱਚ ਪਾਰਟੀ ਨੇ ਮੇਰੀ ਟਿਕਟ ਕੱਟੀ ਸੀ ਪਰ ਜਿਸ ਨੂੰ ਟਿਕਟ ਦਿੱਤੀ ਸੀ

Read More
Khetibadi Punjab

ਜੇ ਅੱਜ ਪ੍ਰਸ਼ਾਸਨ ਨੇ ਨੌਜਵਾਨ ਕਿਸਾਨ ਰਿਹਾਅ ਨਾ ਕੀਤੇ ਤਾਂ ਭਲਕੇ ਹੋਵੇਗਾ ਵੱਡਾ ਐਕਸ਼ਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੱਲ੍ਹ 17 ਅਪ੍ਰੈਲ ਨੂੰ ਸ਼ੰਭੂ ਬਾਰਡਰ (Shambhu Border) ’ਤੇ ਰੇਲ ਰੋਲੋ ਅੰਦੋਲਨ (Rail Roko Andolan) ਦਾ ਸੱਦਾ ਦਿੱਤਾ ਗਿਆ ਹੈ। 3 ਨੌਜਵਾਨ ਕਿਸਾਨਾਂ ਦੀ ਰਿਹਾਈ ਲਈ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ

Read More