Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੇ ਭਰੀ ਨਾਮਜ਼ਦਗੀ! ਚਾਚੇ ਨੇ ਜਮ੍ਹਾ ਕਰਵਾਏ ਕਾਗਜ਼, ਇੱਕ ਕੰਮ ਹਾਲੇ ਵੀ ਬਾਕੀ

ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਹਲਕੇ ਤੋਂ ਨਾਮਜ਼ਦਗੀ ਭਰ ਦਿੱਤੀ ਹੈ। ਉਨ੍ਹਾਂ ਦੇ ਵੱਲੋਂ ਚਾਚੇ ਸੁਖਚੈਨ ਸਿੰਘ ਨੇ ਡੀਸੀ ਦਫ਼ਤਰ ਵਿੱਚ ਕਾਗਜ਼ ਜਮ੍ਹਾ ਕਰਵਾਏ ਹਨ। ਉਨ੍ਹਾਂ ਨੇ ਦੱਸਿਆ ਸੀ ਕਿ ਸੋਮਵਾਰ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਬੈਂਕ ਖ਼ਾਤਾ ਵੀ ਖੋਲ੍ਹ ਲਿਆ ਜਾਵੇਗਾ। ਇਸ ਦੇ ਲਈ ਉਹ ਅਸਾਮ

Read More
Punjab

ਜਨਮਦਿਨ ਦਾ ਤੋਹਫ਼ਾ ਬੱਚੀ ਦੀ ਜ਼ਿੰਦਗੀ ’ਤੇ ਪੈ ਗਿਆ ਭਾਰੀ! 5 ਸਾਲ ਦੀ ਬੱਚੀ ਦੁਨੀਆ ਤੋਂ ਅਲਵਿਦਾ

ਫਰੀਦਕੋਟ ਤੋਂ ਬੇਹੱਦ ਦਰਦਨਾਕ ਖ਼ਬਰ ਆਈ ਹੈ। ਇੱਕ ਮਾਸੂਮ ਬੱਚਾ ਜਿਸ ਦਾ ਜਨਮ ਦਿਨ ਸੀ ਤੇ ਉਹ ਆਪਣੇ ਪਰਿਵਾਰ ਨਾਲ ਤੋਹਫ਼ੇ ਖ਼ਰੀਦਣ ਜਾ ਰਿਹਾ ਸੀ, ਉਸ ਦੀ ਟਰੱਕ ਹੇਠਾਂ ਆਉਣ ਕਰਕੇ ਮੌਤ ਹੋ ਗਈ ਹੈ। ਬੱਚੇ ਦਾ ਨਾਂ ਅਨਮੋਲ ਹੈ ਤੇ ਉਸ ਦੀ ਉਮਰ ਮਹਿਜ਼ 5 ਸਾਲ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਟਰੱਕ ਨੂੰ

Read More
Lok Sabha Election 2024 Punjab

ਲੋਕ ਸਭਾ ਚੋਣਾਂ 2024: ਬੀਜੇਪੀ ਨੇ ਫਤਹਿਗੜ੍ਹ ਸਾਹਿਬ ਤੋਂ ਐਲਾਨਿਆ ਆਖ਼ਰੀ ਉਮੀਦਵਾਰ

ਪਹਿਲੀ ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦੀ ਆਖ਼ਰੀ ਸੂਚੀ ਜਾਰੀ ਕਰਦਿਆਂ ਆਪਣਾ ਆਖ਼ਰੀ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਫਤਹਿਗੜ੍ਹ ਸਾਹਿਬ ਗੇਜਾ ਰਾਮ ਵਾਲਮੀਕੀ ਨੂੰ ਟਿਕਟ ਦੇ ਕੇ ਆਪਣਾ ਲੋਕ ਸਭਾ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ

Read More
Punjab

ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਪੁੱਤ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ

ਫ਼ਿਰੋਜ਼ਪੁਰ ਵਿੱਚ ਆਪਸੀ ਰਿਸ਼ਤੇ ਤਾਰ-ਤਾਰ ਹੋਏ ਹਨ ਜਿੱਥੇ ਇੱਕ ਪੁੱਤਰ ਨੇ ਆਪਣੀ ਮਾਂ ਦੇ ਸਿਰ ਵਿੱਚ ਇੱਟ ਮਾਰ ਕੇ ਕਤਲ ਕਰ ਦਿੱਤਾ। ਮਹਿਲਾ ਨੇ ਬਿਨਾਂ ਪੁੱਛੇ ਘਰ ‘ਚ ਇਨਵਰਟਰ ਲਗਾ ਦਿੱਤਾ ਸੀ, ਜਿਸ ਕਾਰਨ ਨਾਰਾਜ਼ ਬੇਟੇ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦੇ ਭਰਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Read More
International Punjab

19 ਸਾਲ ਦੇ ਨੌਜਵਾਨ ਨੇ ਕੈਨੇਡਾ ਦੀ ਵੱਡੀ ਯੂਨੀਵਰਸਿਟੀ ’ਚ ਗੱਡੇ ਝੰਡੇ! ਚਾਰੇ ਪਾਸੇ ਚਰਚਾ

19 ਸਾਲਾਂ ਦੇ ਪੰਜਾਬੀ ਮੁੰਡੇ ਨੇ ਵਿਦੇਸ਼ ਦੀ ਧਰਤੀ ’ਤੇ ਇਤਿਹਾਸ ਸਿਰਜ ਦਿੱਤਾ ਹੈ। ਪਟਿਆਲਾ ਦੇ ਘਨੌਰ ਦਾ ਰਹਿਣ ਵਾਲੇ ਹਰਕੀਰਤ ਸੰਧੂ ਨੂੰ ਕੈਨੇਡਾ ਦੀ ਯੂਨੀਵਰਸਿਟੀ ਵਿੱਚ ਸਹਾਇਕ ਅਧਿਆਪਕ ਦੀ ਨੌਕਰੀ ਪੇਸ਼ ਕੀਤੀ ਗਈ ਹੈ। ਹਾਲਾਂਕਿ ਉਹ ਆਪ ਅਜੇ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦਾ ਵਿਦਿਆਰਥੀ ਹੈ। ਹਰਕੀਰਤ ਸੰਧੂ ਐਡਮਿੰਟਨ ਯੂਨੀਵਰਸਿਟੀ ਅਲਬਰਟਾ ਵਿੱਚ ਕੰਪਿਊਟਰ ਸਾਇੰਸ ਦੀ

Read More
Lok Sabha Election 2024 Punjab

ਜੇਲ੍ਹ ਤੋਂ ਹੀ ਹੋਵੇਗੀ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਚੋਣ ਲੜਨ ਦੇ ਲਈ ਡਿਬਰੂਗੜ੍ਹ ਦੀ ਜੇਲ੍ਹ ਤੋਂ ਹੀ ਨਾਮਜ਼ਦਗੀ ਪੱਤਰ ਭਰਨਗੇ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਿੱਤੀ ਹੈ, ਇਸ ਦੇ ਨਾਲ ਹੀ ਸਰਕਾਰ ਨੇ ਇਹ ਵੀ ਦੱਸਿਆ ਹੈ ਕਿ ਸੋਮਵਾਰ ਨੂੰ ਇਹ ਨਾਮਜ਼ਦਗੀ ਭਰੀ ਜਾਵੇਗੀ, ਇਸ ਦੇ

Read More
Punjab

ਪੰਜਾਬ ਪੁਲਿਸ ਦੀ ਕਤਕਾਂਡ ‘ਚ ਵੱਡੀ ਲਾਪਰਵਾਹੀ, ਜਿਸ ਨੂੰ ਦੱਸਿਆ ਮਰਿਆ ਉਹ ਜ਼ਿੰਦਾ ਨਿਕਲਿਆ

ਜਲੰਧਰ ਪੁਲਿਸ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ ਜਿਸ ਸ਼ਖਸ ਦੇ ਕਤਲ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ ਉਹ ਜ਼ਿੰਦਾ ਮਿਲਿਆ ਹੈ। ਦਰਅਸਲ ਬੀਤੇ ਦਿਨ ਸ਼ਹਿਰ ਦੇ ਗਦਈਪੁਰ ਦੇ ਇੱਕ ਘਰ ਦੇ ਅੰਦਰ ਪਲੰਗ ਤੋਂ ਇੱਕ ਲਾਸ਼ ਮਿਲੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਔਰਤ ਅਤੇ ਉਸ ਦੇ ਸਾਥੀ ਨੂੰ ਕਤਲ ਦੇ ਇਲਜ਼ਾਮ ਵੀ ਗ੍ਰਿਫ਼ਤਾਰੀ

Read More
Lok Sabha Election 2024 Punjab

ਅਕਾਲੀ ਦਲ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੂੰ ਉਸ ਸਮੇਂ ਬੜਾ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਨੇ ਭਾਜਪਾ ਦਾ ਪੱਲਾ ਫੜ ਲਿਆ। ਬੀਬੀ ਸਾਹੀ ਨੂੰ ਭਾਜਪਾ ਵਿਚ ਸ਼ਾਮਲ ਕਰਨ ਲਈ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਦਸੂਹਾ ਵਿਸ਼ੇਸ਼ ਰੂਪ ਵਿਚ ਪਹੁੰਚੇ। ਇਸ ਮੌਕੇ ਸੁਨੀਲ ਕੁਮਾਰ ਜਾਖੜ ਨੇ ਬੀਬੀ ਸਾਹੀ ਨੂੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਵਧਾਈ ਦਿਤੀ। ਇਸ

Read More