‘ਟਿਕਟ ਦੇਣਾ ਜਾਂ ਨਾ ਦੇਣਾ ਪਾਰਟੀ ਦਾ ਫੈਸਲਾ, ਮੈਂ ਬਠਿੰਡਾ ਤੋਂ ਚੋਣ ਲੜਾਂਗੀ’ : ਹਰਸਿਮਰਤ ਬਾਦਲ
ਚੰਡੀਗੜ੍ਹ : ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਦੀ ਪਹਿਲੀ ਸੂਚੀ ਵਿੱਚ ਨਹੀਂ ਹੈ। ਉਨ੍ਹਾਂ ਦਾ ਨਾਮ ਸੂਚੀ ਵਿੱਚ ਨਾ ਹੋਣ ਕਾਰਨ ਕਿਆਸ ਲਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਟਿਕਟ ਬਠਿੰਡਾ ਤੋਂ ਫ਼ਿਰੋਜ਼ਪੁਰ ਵਿੱਚ ਤਬਦੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਇਕ ਪ੍ਰੋਗਰਾਮ