ਲਾਡੋਵਾਲ ਟੋਲ ਪਲਾਜ਼ਾ ਕੱਲ੍ਹ ਹੋਵੇਗਾ ਬੰਦ, ਡਟੇ ਕਿਸਾਨ
- by Manpreet Singh
- June 29, 2024
- 0 Comments
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕਿਸਾਨਾਂ ਵੱਲੋਂ ਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ 30 ਜੂਨ ਨੂੰ ਇਸ ਨੂੰ ਬੰਦ ਕੀਤਾ ਜਾਵੇਗਾ। ਕਿਉਂਕਿ ਇਸ ਦੇ ਲਗਾਤਾਰ ਵਧ ਰਹੇ ਰੇਟਾਂ ਕਾਰਨ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਕਿਸਾਨ ਕੱਲ੍ਹ ਟੋਲ ਏਜੰਸੀ ਦੇ ਕੈਬਿਨਾਂ ਨੂੰ ਤਾਲੇ
ਗਿਆਨੀ ਕੇਵਲ ਸਿੰਘ ਨੇ ਅਕਾਲੀ ਦਲ ਦੇ ਦੋਵੇਂ ਧੜਿਆ ‘ਤੇ ਕੱਸੇ ਤੰਜ, ਪੁੱਛੇ ਸਵਾਲ
- by Manpreet Singh
- June 29, 2024
- 0 Comments
ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਸਮੇਂ ਦੋ ਧੜੇ ਬਣੇ ਹੋਏ ਹਨ, ਇਸ ਨੂੰ ਲੈ ਕੇ ਗਿਆਨੀ ਕੇਵਲ ਸਿੰਘ ਨੇ ਚੁਟਕੀ ਲਈ ਹੈ। ਉਨ੍ਹਾਂ ਪ੍ਰੈਸ ਨੋਟ ਜਾਰੀ ਕਰਕੇ ਵੱਡੇ ਸਵਾਲ ਪੁੱਛੇ ਹਨ। ਉਨ੍ਹਾਂ ਲਿਖਿਆ ਹੈ ਕਿ ਵਰਤਮਾਨ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਜਿਸ ਨੇ ਸਿੱਖ ਸਮਾਜ ਅਤੇ ਪੰਜਾਬ ਵਿਚ ਆਪਣੇ ਆਪ ਨੂੰ ਸਿੱਖ ਨੁਮਾਇੰਦਾ ਸਿਆਸੀ ਧਿਰ
ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ‘ਚ ਸਰਕਾਰ ਨੇ ਕੀਤਾ ਬਦਲਾਅ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ
- by Manpreet Singh
- June 29, 2024
- 0 Comments
ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆਂ ਫੈਸਲਾ ਲਿਆ ਹੈ ਕਿ ਕੌਮੀ ਸੁਰੱਖਿਆ ਐਕਟ ਤਹਿਤ ਦਿੱਤਾ ਜਾ ਰਿਹਾ ਆਟਾ ਹੁਣ ਬੰਦ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪਹਿਲਾਂ ਇਸ ਸਕੀਮ ਰਾਹੀਂ ਘਰ-ਘਰ ਆਟਾ ਅਤੇ ਰਾਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਲਾਭਪਾਤਰੀਆਂ ਨੂੰ ਸਿੱਧੀ ਕਣਕ
ਪੰਜਾਬੀਆਂ ਲਈ ਮਾਣ ਵਾਲੀ ਗੱਲ, ਤਿੰਨ ਕੌਮੀ ਖੇਡਾਂ ਦੀ ਕਮਾਨ ਪੰਜਾਬ ਦੇ ਖਿਡਾਰਿਆਂ ਦੇ ਹੱਥ
- by Manpreet Singh
- June 29, 2024
- 0 Comments
ਪੰਜਾਬ ਦੇ ਤਿੰਨ ਖਿਡਾਰੀ ਆਪਣੀਆਂ -ਆਪਣੀਆਂ ਖੇਡਾਂ ਵਿੱਚ ਕਪਤਾਨੀ ਕਰਨਗੇ। ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਖਿਡਾਰੀ ਇੱਕੋ ਸਮੇਂ ਕ੍ਰਿਕਟ, ਹਾਕੀ ਅਤੇ ਫੁੱਟਬਾਲ ਤਿੰਨੋਂ ਖੇਡਾਂ ਵਿੱਚ ਮੋਹਰੀ ਬਣ ਕੇ ਕਪਤਾਨੀ ਕਰਨਗੇ। ਲੰਬੇ ਸਮੇਂ ਬਾਅਦ ਪੰਜਾਬੀਆਂ ਨੂੰ ਇਹ ਮੌਕਾ ਮਿਲਿਆ ਹੈ। ਕ੍ਰਿਕਟ ‘ਚ ਸ਼ੁਭਮਨ ਗਿੱਲ ਹੋਣਗੇ ਕਪਤਾਨ ਕ੍ਰਿਕਟ ਵਿੱਚ ਸ਼ੁਭਮਨ ਗਿੱਲ ਜ਼ਿੰਬਾਬਵੇ
ਪੰਜਾਬੀ ਫਿਲਮ ਇੰਡਸਟਰੀ ਨੂੰ ਪਿਆ ਵੱਡਾ ਘਾਟਾ, ਇਸ ਅਦਾਕਾਰ ਦੀ ਹੋਈ ਮੌਤ
- by Manpreet Singh
- June 29, 2024
- 0 Comments
ਪੰਜਾਬੀ ਫਿਲਮ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਹੈ। ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦਿਹਾਂਤ ਹੋ ਗਿਆ ਹੈ। ਚਰਨਜੀਤ ਬੀਤੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਪੰਜਾਬੀ ਫਿਲਮਾਂ ਦੇ ਨਾਲ-ਨਾਲ ਕਈ ਨਾਟਕਾਂ ਵਿੱਚ ਵੀ ਕੰਮ ਕੀਤਾ ਹੈ। ਉਨ੍ਹਾ ਨੇ ਟੋਨੀ ਬਾਤਿਸ਼ ਤੋਂ ਨਾਟਕ ਕਰਨ ਦੀ ਸਿੱਖਿਆ ਹਾਸਲ ਕੀਤੀ ਸੀ। ਇਸ ਦੇ
ਪੰਥਕ ਹਿੱਤਾਂ ਦੀ ਤਿਲਾਂਜਲੀ ਦੇ ਕੇ ਨਿੱਜੀ ਫਾਇਦਿਆਂ ਲਈ ਭਾਜਪਾ ਨਾਲ ਜੱਫੀਆਂ ਪਾਉਣ ਵਾਲੇ ਪੰਥ ਹਿਤੈਸ਼ੀਆਂ ਨੂੰ ਭਾਜਪਾ ਦਾ ਏਜੰਟ ਦੱਸਣ ਲੱਗੇ: ਪ੍ਰੋ. ਚੰਦੂਮਾਜਰਾ
- by Manpreet Singh
- June 29, 2024
- 0 Comments
ਸ੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦੇ ਸੀਨੀਅਰ ਆਗੂਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜੰਗੀਰ ਕੌਰ, ਸ਼ਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ ਅਤੇ ਚਰਨਜੀਤ ਸਿੰਘ ਬਰਾੜ ਨੇ ਸਾਂਝੇ ਤੌਰ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਨੇ ਸੁਖਬੀਰ ਧੜੇ ਵੱਲੋਂ ਪੰਥਕ ਆਗੂਆਂ ਨੂੰ ਭਾਜਪਾ ਅਤੇ ਕਾਂਗਰਸ ਦਾ ਏਜੰਟ ਦੱਸਣ ’ਤੇ ਸਖਤ ਪ੍ਰਤੀਕਰਿਅ ਕਰਦੇ ਹੋਏ ਕਿਹਾ ਕਿ
ਕੇਜਰੀਵਾਲ ਨੂੰ ਰਿਹਾਅ ਨਾ ਕਰਨ ਨੂੰ ਲੈ ਕੇ ‘ਆਪ’ ਹਮਲਾਵਰ, ਜਲੰਧਰ ‘ਚ ਕੀਤਾ ਪ੍ਰਦਰਸ਼ਨ
- by Manpreet Singh
- June 29, 2024
- 0 Comments
ਪੰਜਾਬ ਦੀ ਸੱਤਾ ਧਾਰੀ ਪਾਰਟੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਪਾਰਟੀ ਵੱਲੋਂ ਜਲੰਧਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਕਈ ਸੂਬਾ ਪੱਧਰੀ ਆਗੂਆਂ ਤੇ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਹੱਥਾਂ ਵਿੱਚ ਤਖ਼ਤੀਆਂ ਫੜ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ
ਜਲੰਧਰ ਚੋਣ ‘ਚ ਆਪ ਦੀ ਖੇਡ ਵਿਗਾੜ ਸਕਦੇ ਟੀਚਰਜ਼ ਯੂਨੀਅਨ ਦੇ ਆਗੂ, ਸੰਘਰਸ਼ ਦਾ ਕੀਤਾ ਐਲਾਨ
- by Manpreet Singh
- June 29, 2024
- 0 Comments
ਸਿੱਖਿਆ ਪ੍ਰੋਵਾਈਡਰ ਟੀਚਰਜ਼ ਯੂਨੀਅਨ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਜਿਸ ਤਹਿਤ ਹੁਣ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ ਜਲੰਧਰ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੇ 30 ਜੂਨ ਨੂੰ ਜਲੰਧਰ ਉਪ ਚੋਣ ਲੜ ਰਹੇ ‘ਆਪ’
ਖੰਨਾ ‘ਚ ਵਾਪਰਿਆ ਭਿਆਨਕ ਹਾਦਸਾ, ਇਕ ਪਰਿਵਾਰ ‘ਚ ਛਇਆ ਮਾਤਮ
- by Manpreet Singh
- June 29, 2024
- 0 Comments
ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਅੰਬਾਂ ਨਾਲ ਲੱਦਿਆ ਇੱਕ ਮਹਿੰਦਰਾ ਪਿਕਅੱਪ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿੱਚ ਮਹਿੰਦਰਾ ਪਿਕਅੱਪ ਦੇ ਡਰਾਈਵਰ ਦੀ ਮੌਤ ਹੋ ਗਈ। ਜਦੋਂ ਤੱਕ ਕੈਬਿਨ ਵਿੱਚ ਫਸੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਹ ਹਾਦਸਾ ਜੀ.ਟੀ ਰੋਡ ‘ਤੇ
