India Khetibadi Punjab

ਅਸੀਂ ਈਡੀ ਜਾਂ ਸੀਬੀਆਈ ਤੋਂ ਡਰਨ ਵਾਲੇ ਨਹੀਂ ਹਾਂ : ਸਰਵਣ ਸਿੰਘ ਪੰਧੇਰ

ਸ਼ੰਭੂ : ਅੱਜ 25 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 41ਵਾਂ ਦਿਨ ਹੈ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਸ਼ੰਭੂ ਅਤੇ ਖਨੌਰੀ ਬਾਰਡਰ ਧਰਨੇ ‘ਤੇ ਡਟੇ ਰਹਿਣਗੇ। ਇਸੇ ਦੌਰਾਨ ਕਿਸਾਨ ਆਗੂ

Read More
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰੋਕੀ ਸਟੰਟਬਾਜੀ, ਰੱਸੀ ‘ਤੇ ਚੱਲ ਰਹੀ ਲੜਕੀ ਨੂੰ ਉਤਾਰਿਆ ਥੱਲੇ, ਚੇਤਾਵਨੀ ਦੇਣ ਤੋਂ ਬਾਅਦ ਜ਼ਬਤ ਕੀਤਾ ਸਾਮਾਨ

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮੁਹੱਲਾ ਵਿਖੇ ਰੱਸੀ ‘ਤੇ ਚੱਲ ਰਹੀ ਲੜਕੀ ਦਾ ਸਟੰਟ ਬੰਦ ਕਰਵਾਇਆ। ਬੈਂਸ ਨੇ ਲੜਕੀ ਦੇ ਵੱਡੇ ਭਰਾ ਨੂੰ ਪੈਸੇ ਵੀ ਦਿੱਤੇ, ਤਾਂ ਜੋ ਉਹ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਕੋਈ ਹੋਰ ਕੰਮ ਕਰ ਸਕੇ। ਦਰਅਸਲ ਹਰਜੋਤ ਬੈਂਸ ਸ੍ਰੀ

Read More
Punjab

ਹੁਣ ਵਿਦਿਆਰਥੀਆਂ ‘ਚ ਮੈਥ ਤੇ ਅੰਗਰੇਜ਼ੀ ਦਾ ਡਰ ਖਤਮ: ਸਕੂਲਾਂ ‘ਚ ਅਪ੍ਰੈਲ ਤੋਂ ਸ਼ੁਰੂ ਹੋਵੇਗਾ ਪ੍ਰੋਜੈਕਟ, ਗਲਤ ਰਿਪੋਰਟ ਦੇਣ ਵਾਲੇ ਅਧਿਆਪਕਾਂ ਨੂੰ ਹੋਵੇਗੀ ਕਾਰਵਾਈ

ਚੰਡੀਗੜ੍ਹ : ਸਿੱਖਿਆ ਵਿਭਾਗ ਨੇ ਪੰਜਾਬ ਦੇ 19 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 2ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਅੰਗਰੇਜ਼ੀ, ਪੰਜਾਬੀ ਅਤੇ ਗਣਿਤ ‘ਤੇ ਪਕੜ ਮਜ਼ਬੂਤ ​​ਕਰਨ ਅਤੇ ਇਨ੍ਹਾਂ ਵਿਸ਼ਿਆਂ ਦੇ ਡਰ ਨੂੰ ਖਤਮ ਕਰਨ ਲਈ ਨਵਾਂ ਉਪਰਾਲਾ ਕੀਤਾ ਹੈ। ਇਸ ਦੇ ਲਈ ਪ੍ਰੋਜੈਕਟ ਸਮਰਥ 2 1 ਅਪ੍ਰੈਲ ਤੋਂ ਨਵੇਂ ਸੈਸ਼ਨ ਦੀ ਸ਼ੁਰੂਆਤ

Read More
Punjab

ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਟਰਾਲੀ-ਐਕਟਿਵਾ ਦੀ ਟੱਕਰ, 7 ਸਾਲਾ ਬੱਚੀ ਦੀ ਮੌਤ…

ਪੰਜਾਬ ‘ਚ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਕਰਤਾਰਪੁਰ ਨੇੜੇ ਜਲੰਧਰ ਨੰਬਰ ਦੀ ਐਕਟਿਵਾ ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਐਕਟਿਵਾ ‘ਚ ਜਾ ਰਹੀ 7 ਸਾਲਾ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪਿਤਾ ਗੰਭੀਰ ਰੂਪ ‘ਚ ਜ਼ਖਮੀ ਹੈ। ਘਟਨਾ ਵਿੱਚ ਲੜਕੀ ਦੀ ਮਾਂ ਅਤੇ ਉਸ ਦਾ ਇੱਕ ਭਰਾ ਜ਼ਖ਼ਮੀ ਨਹੀਂ ਹੋਇਆ ਕਿਉਂਕਿ ਉਹ

Read More
Punjab

ਸ਼ਿਮਲਾ ਤੋਂ ਪਟਿਆਲਾ ਆ ਰਹੀ PRTC ਦੀ ਬੱਸ ਪਲਟੀ, ਡਰਾਈਵਰ ਮੌਕੇ ਤੋਂ ਫਰਾਰ, 25 ਸਵਾਰੀਆਂ ਜ਼ਖਮੀ

ਸ਼ਿਮਲਾ ਤੋਂ ਪਟਿਆਲਾ ਜਾ ਰਹੀ ਪੀਆਰਟੀਸੀ ਦੀ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਨਵੇਂ ਬੱਸ ਸਟੈਂਡ ਨੇੜੇ ਚੌਕ ਵਿੱਚ ਵਾਪਰਿਆ, ਜਿਸ ਵਿੱਚ 25 ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਡਰਾਈਵਰ ਅਤੇ ਕੰਡਕਟਰ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਐਤਵਾਰ

Read More
India Punjab

ਜਿਸ ਸੂਬੇ ‘ਚ 21 ਲੋਕਾਂ ਦੀ ਜਾਨ ਚਲੀ ਗਈ, ਉਸ ਸੂਬੇ ਦੇ ਮੁੱਖ ਮੰਤਰੀ ਦਿੱਲੀ ‘ਚ ਸੌਂ ਰਹੇ ਹਨ : ਕੇਂਦਰੀ ਮੰਤਰੀ ਅਨੁਰਾਗ ਠਾਕੁਰ

ਸੰਗਰੂਰ : ਸੰਗਰੂਰ ‘ਚ ਵਾਪਰੇ ਸ਼ਰਾਬ ਕਾਂਡ ‘ਤੇ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀ ਹੈ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ  ਕਿ ਪੰਜਾਬ ਸਰਕਾਰ ਸੁੱਤੀ ਪਈ ਹੈ,  ਜਿਸ ਸੂਬੇ ‘ਚ 21 ਲੋਕਾਂ ਦੀ ਜਾਨ ਚਲੀ ਗਈ, ਉਸ ਸੂਬੇ ਦੇ ਮੁੱਖ ਮੰਤਰੀ ਦਿੱਲੀ ‘ਚ ਸੌਂ ਰਹੇ ਹਨ ਅਤੇ ਉਨ੍ਹਾਂ ਨੇ ਇਸ ਘਟਨਾ

Read More
Punjab

ਹੁਸ਼ਿਆਰਪੁਰ ‘ਚ ਬਾਈਕ ਸਵਾਰ ਮਾਂ-ਧੀ ਦੀ ਮੌਤ: ਔਰਤ ਦਾ ਪਤੀ ਗੰਭੀਰ ਜ਼ਖਮੀ; ਪਿੱਛੇ ਤੋਂ ਆ ਰਹੇ ਟਿੱਪਰ ਨੇ ਮਾਰੀ ਟੱਕਰ

ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਟਿੱਪਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ 3 ਸਾਲਾ ਬੱਚੀ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਬਾਈਕ ਸਵਾਰ ਔਰਤ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਮਾਂ-ਧੀ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ

Read More
Punjab

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ‘ਚ ਹਥਿਆਰ ਤੇ ਨਸ਼ੀਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫਤਾਰ

ਪੰਜਾਬ ਦੇ ਜਲੰਧਰ ‘ਚ ਸਿਟੀ ਪੁਲਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਉਕਤ

Read More
India Punjab

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ, ਚੋਣ ਡਿਊਟੀ ਤੋਂ ਗੈਰ-ਹਾਜ਼ਰ SDM ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਚੋਣ ਕਮਿਸ਼ਨ ਨੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਅਮਰਦੀਪ ਸਿੰਘ ਥਿੰਦ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਹੇਠ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਅਮਰਦੀਪ ਸਿੰਘ ਥਿੰਦ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ

Read More
Punjab

ਸੰਗਰੂਰ ਸ਼ਰਾਬ ਕਾਂਡ ਦੇ ਪੀੜਤ ਪਰਿਵਾਰਾਂ ਨੂੰ ਮਿਲੇ CM ਭਗਵੰਤ ਮਾਨ

ਸੰਗਰੂਰ : ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ ‘ਚ 21 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਇਸੇ ਦੌਰਾਨ ਸੰਗਰੂਰ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਹੈ। ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚ ਕੇ ਮਾਨ ਨੇ ਪੀੜਤ ਪਰਿਵਾਰਾਂ

Read More