ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਕੀਤਾ ਸਾਂਝਾ
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨਾ 7 ਮਈ ਤੋਂ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਤਹਿਤ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਵੇਰਵਾ ਸਾਂਝਾ ਕਰ ਦਿੱਤਾ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਬੁੱਧਵਾਰ ਨੂੰ ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਪ੍ਰੋਗਰਾਮ
