ਚੰਡੀਗੜ੍ਹ: 6ਵੀਂ ਵਾਰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ
ਬਿਊਰੋ ਰਿਪੋਰਟ (29 ਅਗਸਤ, 2025): ਚੰਡੀਗੜ੍ਹ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਬੀਤੇ ਦਿਨ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਜਿਸ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧ ਗਿਆ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 1163 ਫੁੱਟ ਨੂੰ ਟੱਪ ਗਿਆ ਜਿਸ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ