ਪਟਿਆਲਾ ਨੂੰ ਮਿਲਿਆ ਨਵਾਂ ਮੇਅਰ ! ਸੀਨੀਅਰ ਤੇ ਡਿਪਟੀ ਮੇਅਰ ਦੇ ਨਾਵਾਂ ‘ਤੇ ਵੀ ਲੱਗੀ ਮੋਹਰ
ਬਿਉਰ ਰਿਪੋਰਟ – (PATIALA NEW MAYOR) ਪਟਿਆਲਾ ਨੂੰ ਨਵਾਂ ਮੇਅਰ ਮਿਲ ਗਿਆ ਹੈ, ਆਪ ਦੇ ਕੁੰਦਨ ਗੋਗੀਆ ਪਟਿਆਲਾ ਦੇ ਨਵੇਂ ਮੇਅਰ ਚੁਣੇ ਗਏ ਹਨ । ਹਰਿੰਦਰ ਕੋਹਲੀ ਨੂੰ ਸੀਨੀਅਰ ਡਿਪਟੀ ਮੇਅਰ ਦਾ ਅਹੁਦਾ ਸੌਂਪਿਆ ਗਿਆ ਜਦਕਿ ਜਗਦੀਪ ਸਿੰਘ ਜੱਗਾ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ । ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ