ਪੰਜਾਬ ’ਚ ਸੂਬਾ ਪੱਧਰੀ ਕ੍ਰਿਸਮਸ ਸਮਾਗਮ ਕਰਾਉਣ ਦੀ ਮੰਗ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਚੰਡੀਗੜ੍ਹ, 20 ਨਵੰਬਰ 2025): ਪੰਜਾਬ ਵਿੱਚ ਇਸ ਸਾਲ ਸੂਬਾ ਪੱਧਰੀ ਕ੍ਰਿਸਮਸ ਸਮਾਗਮ ਕਰਵਾਉਣ ਦੀ ਮੰਗ ਨੂੰ ਲੈ ਕੇ ਮਸੀਹੀ ਮਹਾਸਭਾ (MMS) ਨੇ ਪੰਜਾਬ ਸਰਕਾਰ ਨਾਲ ਰਸਮੀ ਤੌਰ ’ਤੇ ਸੰਪਰਕ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਮਸੀਹੀ ਮਹਾਸਭਾ ਦੀ ਇੱਕ ਅਹਿਮ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਅਗਵਾਈ ਰੋਮਨ ਕੈਥੋਲਿਕ ਚਰਚ ਦੇ ਫਾਦਰ
ਕਿਸਾਨਾਂ ਲਈ ਖ਼ੁਸ਼ਖ਼ਬਰੀ! ਕੋਆਪਰੇਟਿਵ ਬੈਂਕਾਂ ਤੋਂ ਮਿਲੇਗਾ ਸਸਤਾ ਕਰਜ਼ਾ, ਪ੍ਰਕਿਰਿਆ ਮੁੜ ਚਾਲੂ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਜਲੰਧਰ, 20 ਨਵੰਬਰ 2025): ਪੰਜਾਬ ਵਿੱਚ ਕੋਆਪਰੇਟਿਵ ਬੈਂਕਾਂ ਰਾਹੀਂ ਕਿਸਾਨਾਂ ਨੂੰ ਸਸਤੇ ਕਰਜ਼ੇ ਦੇਣ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਹੋ ਗਈ ਹੈ। ਜਲੰਧਰ ਦੇ ਆਦਮਪੁਰ ਤੋਂ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਪਵਨ ਟੀਨੂੰ ਨੇ ਜਲੰਧਰ ਤੋਂ ਇਸ ਕਰਜ਼ਾ ਵੰਡ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਵੀਰਵਾਰ ਨੂੰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ
ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
- by Gurpreet Singh
- November 20, 2025
- 0 Comments
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਫਿਲਹਾਲ ਜੇਲ੍ਹ ’ਚ ਹਨ। 25
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ SGPC ਵੱਲੋਂ ਇਕ ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ
- by Preet Kaur
- November 20, 2025
- 0 Comments
ਬਿਊਰੋ ਰਿਪੋਰਟ (ਸ੍ਰੀ ਆਨੰਦਪੁਰ ਸਾਹਿਬ, 20 ਨਵੰਬਰ 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸ੍ਰੀ ਗੁਰੂ ਤੇਗ ਬਹਾਦਰ ਜੀ: ਜੀਵਨ, ਬਾਣੀ ਤੇ ਸ਼ਹਾਦਤ ਅਜੋਕੇ ਸੰਦਰਭ ਵਿਚ’ ਵਿਸ਼ੇ ‘ਤੇ ਸ੍ਰੀ ਗੁਰੂ ਤੇਗ
ਪੰਜਾਬ ਤਿੰਨ ਦਿਨਾਂ ਲਈ ਰਹੇਗੀ ‘ਡਰਾਈ ਡੇਅ’, ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
- by Gurpreet Singh
- November 20, 2025
- 0 Comments
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਅੱਜ ਪਠਾਨਕੋਟ ਪਹੁੰਚ ਗਿਆ ਹੈ। ਇਸ ਪਵਿੱਤਰ ਨਗਰ ਕੀਰਤਨ ਦੇ ਸਤਿਕਾਰ ਵਜੋਂ ਪੰਜਾਬ ਦੇ ਸਾਰੇ ਰੂਟ ਵਾਲੇ ਇਲਾਕਿਆਂ ’ਚ ਸਖ਼ਤ ਪਵਿੱਤਰਤਾ ਯਕੀਨੀ ਬਣਾਈ ਜਾ ਰਹੀ ਹੈ ਅਤੇ ‘‘ਡਰਾਈ ਡੇ’’ ਲਾਗੂ ਕੀਤੇ ਜਾ ਰਹੇ ਹਨ।ਪਠਾਨਕੋਟ ’ਚ 20 ਨਵੰਬਰ ਦੁਪਹਿਰ 12
‘ਆਪ’ ਵਿਧਾਇਕ ਦਾ ਵਿਵਾਦਿਤ ਬਿਆਨ, ਕਿਹਾ “10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀ”
- by Gurpreet Singh
- November 20, 2025
- 0 Comments
ਚਮਕੌਰ ਸਾਹਿਬ ਹਲਕੇ ਨਾਲ ਸਬੰਧਤ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਇੱਕ ਵਿਵਾਦਤ ਬਿਆਨ ਕਾਰਨ ਵੱਡੇ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਨੇ ਕਿਹਾ ਕਿ “ਇਹ 10ਵੀਂ ਪਾਸ ਨਾਲ ਗੱਲ ਨਹੀਂ ਕਰਨਗੇ, 10ਵੀਂ ਪਾਸ ਮੈਨੂੰ ਕੋਈ ਸਵਾਲ ਨਾ ਪੁੱਛੇ, ਮੈਨੂੰ ਪਸੰਦ ਨਹੀਂ।” ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਯੋਗਤਾ ਦੱਸਦਿਆਂ ਕਿਹਾ ਕਿ
ਹਰਮੀਤ ਸਿੰਘ ਸੰਧੂ ਨੇ ਵਿਧਾਇਕ ਵਜੋਂ ਲਿਆ ਹਲਫ਼, ਚੌਥੀ ਵਾਰ ਵਿਧਾਇਕ ਵਜੋਂ ਚੁੱਕੀ ਸਹੁੰ
- by Gurpreet Singh
- November 20, 2025
- 0 Comments
ਤਰਨਤਾਰਨ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਹਰਮੀਤ ਸਿੰਘ ਸੰਧੂ ਨੂੰ ਉਨ੍ਹਾਂ ਦੇ ਚੈਂਬਰ ਵਿੱਚ ਅਹੁਦੇ ਦੀ ਸਹੁੰ ਚੁਕਾਈ। ਹਰਮੀਤ ਸਿੰਘ ਸੰਧੂ ਚੋਣਾਂ ਤੋਂ ਕੁਝ
