ਲਾਲਜੀਤ ਭੁੱਲਰ ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੀਆਂ ਖ਼ਾਸ ਹਿਦਾਇਤਾਂ
- by Manpreet Singh
- June 27, 2024
- 0 Comments
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਢੰਗ ਨਾਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਵਿਵਹਾਰ ਨਹੀਂ ਕੀਤਾ ਜਾ
ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ ਜਲੰਧਰ ਰੈਲੀਆਂ ਕਰੋਗੇ? ਮੁੱਖ ਮੰਤਰੀ ਮਾਨ ਨੇ ਸੁਖਬੀਰ ‘ਤੇ ਕੱਸਿਆ ਤੰਜ
- by Manpreet Singh
- June 27, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੀ ਆਪਸੀ ਲੜਾਈ ਵਿੱਚ ਵਿਰੋਧੀ ਪਾਰਟੀਆਂ ਤੰਜ ਕੱਸ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਹੈ ਕਿ ਅਕਾਲੀ ਦਲ ਬਾਦਲ ਦੀ ਹਾਲਤ ਦੇਖੋ..ਤੱਕੜੀ ਕਿਸੇ ਹੋਰ ਉਮੀਦਵਾਰ ਕੋਲ..ਸੁਖਬੀਰ ਬਾਦਲ ਕਿਸੇ ਹੋਰ ਦੇ ਹੱਕ ‘ਚ ..ਲੋਕਾਂ ਨੂੰ ਭੇਡ-ਬੱਕਰੀਆਂ ਸਮਝ ਰੱਖਿਐ ਇਹਨਾਂ ਨੇ ???..ਸੁਖਬੀਰ ਬਾਦਲ ਜੀ ਤੁਸੀਂ ਬਸਪਾ ਦੇ ਹੱਕ ‘ਚ
ਜਮੀਨ ਵੰਡ ਨੂੰ ਲੈ ਕੇ ਹੋਈ ਗੋਲੀਬਾਰੀ, 2 ਦੀ ਹੋਈ ਮੌਤ
- by Manpreet Singh
- June 27, 2024
- 0 Comments
ਅੰਮ੍ਰਿਤਸਰ ‘ਚ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਮੀਨ ਦੀ ਵੰਡ ਨੂੰ ਲੈ ਕੇ ਇਹ ਘਟਨਾ ਵਾਪਰੀ ਹੈ। ਜਾਣਾਕਰੀ ਮੁਤਾਬਕ ਇਹ ਜਮੀਨ 40 ਸਾਲ ਪਹਿਲਾਂ ਵੰਡੀ ਗਈ ਸੀ। ਇਸ ਗੋਲੀਬਾਰੀ ਵਿੱਚ ਖੇਤ ਵਿੱਚ ਕੰਮ ਕਰ ਰਹੇ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 5 ਲੋਕ ਜ਼ਖਮੀ ਹੋ
ਸਾਵਧਾਨ! ਹੁਣ ਮੁਹਾਲੀ ਵਿੱਚ ਵੀ ਕੈਮਰਿਆਂ ਰਾਹੀਂ ਕੀਤੇ ਜਾਣਗੇ ਚਲਾਨ
- by Preet Kaur
- June 27, 2024
- 0 Comments
ਬਿਉਰੋ ਰਿਪੋਰਟ: ਹੁਣ ਮੁਹਾਲੀ ਵਿੱਚ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਰਾਹੀਂ ਚਲਾਨ ਕੀਤੇ ਜਾਣਗੇ। ਇਸ ਦੇ ਲਈ ਮੁਹਾਲੀ ਵਿੱਚ ਚੌਰਾਹਿਆਂ ’ਤੇ ਕੈਮਰੇ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਾਜੈਕਟ 5 ਮਹੀਨੇ ਪਹਿਲਾਂ ਮਨਜ਼ੂਰ ਹੋਇਆ ਸੀ। ਪਰ ਲੋਕ ਸਭਾ ਚੋਣ ਜ਼ਾਬਤੇ ਕਾਰਨ ਇਹ ਸ਼ੁਰੂ ਨਹੀਂ ਹੋ ਸਕਿਆ। ਹੁਣ ਮੁਹਾਲੀ
ਮੁਹਾਲੀ ’ਚ ਵੱਡੀ ਵਾਰਦਾਤ! ਦੋ ਨੌਜਵਾਨਾਂ ਨੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ
- by Preet Kaur
- June 27, 2024
- 0 Comments
ਚੰਡੀਗੜ੍ਹ: ਮੁਹਾਲੀ ਦੇ ਫੇਜ਼-10 ਵਿੱਚ ਸਥਿਤ ਇੱਕ ਜਿਊਲਰੀ ਦੀ ਦੁਕਾਨ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੋ ਨੌਜਵਾਨ ਗਾਹਕ ਬਣ ਕੇ ਦੁਕਾਨ ’ਤੇ ਪਹੁੰਚੇ ਪਰ ਇੱਥੇ ਉਨ੍ਹਾਂ ਦੀ ਗਤੀਵਿਧੀ ਦੁਕਾਨਦਾਰ ਨੂੰ ਸ਼ੱਕੀ ਲੱਗੀ। ਜਦੋਂ ਦੁਕਾਨਦਾਰ ਨੇ ਉਨ੍ਹਾਂ ’ਤੇ ਨਜ਼ਰ ਰੱਖਣੀ ਸ਼ੁਰੂ ਕੀਤੀ ਤਾਂ ਉਹ ਸੋਨੇ ਦੀ ਚੇਨ ਅਤੇ ਕੁਝ ਹੋਰ ਸਾਮਾਨ ਲੈ ਕੇ ਭੱਜ
