ਭਾਜਪਾ ਉਮੀਦਵਾਰਾਂ ਦੇ ਵਿਰੁੱਧ ਸੜਕਾਂ ‘ਤੇ ਉਤਰੀਆਂ ਕਿਸਾਨ ਜਥੇਬੰਦੀਆਂ, ਸ਼ਾਮ 4 ਵਜੇ ਤੱਕ ਘਰਾਂ ਦੇ ਬਾਹਰ ਦੇਣਗੀਆਂ ਧਰਨਾ
- by Gurpreet Singh
- May 28, 2024
- 0 Comments
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅੱਜ ਮੰਗਲਵਾਰ ਨੂੰ ਪੰਜਾਬ ਦੇ ਸਾਰੇ 13 ਹਲਕਿਆਂ ਦੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਧਰਨਾ ਦੇਣਗੀਆਂ। ਕਿਸਾਨਾਂ ਨੇ ਇਹ ਫੈਸਲਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਇੱਕ ਮਹੀਨੇ ਤੋਂ ਟਰੈਕ ਜਾਮ ਨੂੰ ਸਾਫ਼ ਕਰਦੇ ਹੋਏ ਲਿਆ ਸੀ। ਦਰਅਸਲ ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਉਮੀਦਵਾਰ ਉਨ੍ਹਾਂ ਲਈ ਗਲਤ
ਸਾਵਧਾਨ! ਪੰਜਾਬ ’ਚ 48.4 ਡਿਗਰੀ ਪਹੁੰਚਿਆ ਪਾਰਾ, ਦੋ ਦਿਨ ਲਈ ‘ਰੈੱਡ ਅਲਰਟ’ ਜਾਰੀ
- by Preet Kaur
- May 28, 2024
- 0 Comments
ਪੰਜਾਬ ’ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ
ਚੋਣ ਕਮਿਸ਼ਨ ਦਾ ਵੱਡਾ ਉਪਰਾਲਾ, BLO,s ਨੂੰ ਇਹ ਕੰਮ ਕਰਨ ‘ਤੇ ਮਿਲਣਗੇ ਪੈਸੇ
- by Manpreet Singh
- May 27, 2024
- 0 Comments
ਪੰਜਾਬ ਦੇ ਚੋਣ ਕਮਿਸ਼ਨ ਅਧਿਕਾਰੀ (Election Commission Officer) ਸਿਬਿਨ ਸੀ (Cibin C) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿਹੜੇ ਬੀ.ਐਲ.ਓਜ਼ (BLO) ਆਪਣੇ ਬੂਥ ਉੱਤੇ ਵੱਧ ਵੋਟਿੰਗ ਕਰਵਾਉਣਗੇ ਉਨ੍ਹਾਂ ਨੂੰ 5000 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਹ ਐਲਾਨ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਦੀਆਂ ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ
ਪੰਜਾਬ ‘ਚ ਵਾਇਰਲ ਹੋਈ ਅਸ਼ਲੀਲ ਵੀਡੀਓ, ਸਿਆਸਤ ਚ ਆਇਆ ਭੂਚਾਲ
- by Manpreet Singh
- May 27, 2024
- 0 Comments
ਪੰਜਾਬ (Punjab) ਵਿੱਚ 1 ਜੂਨ ਨੂੰ ਲੋਕ ਦੀਆਂ ਚੋਣਾਂ (Lok Sabha Election)ਹੋ ਰਹੀਆਂ ਹਨ। ਇਸ ਤੋਂ ਪਹਿਲਾ ਇਕ ਅਸਲੀਲ ਵੀਡੀਓ ਵਾਇਰਲ ਹੋਈ ਹੈ, ਜਿਸ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਵਿਰੋਧੀ ਪਾਰਟੀਆਂ ਦਾਅਵਾ ਕਰ ਰਹੀਆਂ ਹਨ ਕਿ ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦਾ
