ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਸੌਂਪੇ
ਖਾਲਸਾ ਸਾਜਨਾ ਦਿਵਸ ( Khalsa Sajna Diwas) ਮੌਕੇ ਪਾਕਿਸਤਾਨ( Pakistan) ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਲੱਗੇ ਪਾਸਪੋਰਟ ਵੰਡੇ। ਸ਼ਰਧਾਲੂਆਂ ਦਾ ਜਥਾ 13 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8.30 ਵਜੇ ਰਵਾਨਾ ਹੋਵੇਗਾ। ਜ਼ਿਕਰਯੋਗ ਕਿ ਪਾਕਿਸਤਾਨੀ ਦੂਤਾਵਾਸ ਵੱਲੋਂ 596 ਸ਼ਰਧਾਲੂਆਂ ਨੂੰ ਵੀਜ਼ੇ ਨਹੀ ਦਿੱਤੇ ਗਏ।