ਝਟਕੇ ‘ਤੇ ਝਟਕਾ, 11 ਅਪ੍ਰੈਲ ਦਾ ਚੋਣ ਬੁਲੇਟਿਨ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤਰ ਬੀਜੇਪੀ ਵਿੱਚ ਗਏ, ਅਕਾਲੀ ਦਲ ਨੇ ਆਪ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤਰ ਬੀਜੇਪੀ ਵਿੱਚ ਗਏ, ਅਕਾਲੀ ਦਲ ਨੇ ਆਪ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ
ਬਿਉਰੋ ਰਿਪੋਰਟ: IAS ਪਰਮਪਾਲ ਕੌਰ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਹ ਬੀਜੇਪੀ ਵਿੱਚ ਸ਼ਾਮਲ ਹੋ ਕੇ ਹੁਸ਼ਿਆਰਪੁਰ ਦੀ ਰਿਜ਼ਰਵ ਸੀਟ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ ਪਾਰਟੀ ਦੇ ਆਗੂ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਸਹੋਤਾ ਦੀ
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਅਤੇ ਪੁੱਤ ਬੀਜੇਪੀ ਵਿੱਚ ਸ਼ਾਮਲ
ਸ਼ੰਭੂ ਬਾਰਡਰ ‘ਤੇ ਅੱਗ ਲੱਗਣ ਦੀ ਖ਼ਬਰ ਆ ਰਹੀ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਪਤਾ ਲੱਗਾ ਹੈ ਕਿ ਇਸ ਵਿੱਚ ਕਈ ਟੈਂਟ ਸੜ ਕੇ ਸਵਾਹ ਹੋ ਗਏ ਹਨ। ਇੱਕ ਕਿਸਾਨ ਦਾ ਟਰੈਕਟਰ ਵੀ ਅੱਗ ਦੀ ਚਪੇਟ ਆਇਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਪੰਜਾਬ ਵਿੱਚ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਲੋਕ ਸਭਾ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੈ। ਇਸ ਚੋਣ ਮਾਹੌਲ ਦਰਮਿਆਨ ਅੱਜ ਪੰਜਾਬ ਦੇ ਕਈ ਉਮੀਦਵਾਰਾਂ ਅਤੇ ਦਾਅਵੇਦਾਰਾਂ ਨੇ ਮਸਜਿਦਾਂ ਦਾ ਦੌਰਾ ਕੀਤਾ। ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਤੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਪਹੁੰਚੇ, ਜਦਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ
ਦਿੜ੍ਹਬਾ – ਸੰਭੂ (Shambhu) ਅਤੇ ਖਨੌਰੀ (Khanauri) ਬਾਰਡਰ ਉੱਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਲਈ ਧਰਨੇ ਤੇ ਡਟੇ ਹੋਏ ਹਨ। ਇਸੇ ਦੌਰਾਨ ਇੱਕ ਮੰਗਭਾਗੀ ਖਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਦਿੜ੍ਹਬਾ ਦੇ ਪਿੰਡ ਉੱਭਿਆ ਦੇ ਕਿਸਾਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਤੇ ਪੁੱਤਰ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਪਿਛਲੇ ਦਿਨੀਂ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜੋ ਹਾਲੇ ਤਕ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਹੋਇਆ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ
ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ (Sucha Singh Langah) ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਸ਼ਿਮਲਾ ਪੁਲਿਸ ਨੇ ਮੰਗਲਵਾਰ ਨੂੰ ਉਸ ਦੇ ਚਾਰ ਸਾਥੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਸੁੱਚਾ ਸਿੰਘ ਲੰਗਾਹ ਦੇ ਲੜਕੇ ਪ੍ਰਕਾਸ਼ ਸਿੰਘ ’ਤੇ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਥਾਣਾ ਧਾਰੀਵਾਲ ਵਿੱਚ ਦਰਜ ਤਿੰਨ ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਤੇ
ਬਿਉਰੋ ਰਿਪੋਰਟ – ਪਟਿਆਲਾ ( Patiala) ‘ਚ 10 ਸਾਲਾ ਮਾਸੂਮ ਲੜਕੀ ਮਾਨਵੀ ਦੀ ਆਪਣੇ ਹੀ ਜਨਮ ਦਿਨ (Birthday) ‘ਤੇ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਹੁਣ ਲੜਕੀ ਦੀ ਮੌਤ ਦਾ ਕਾਰਨ ਬਣੇ ਕੇਕ ਨੂੰ ਲੈਣ ਲਈ ਉਸ ਦੇ ਪਰਿਵਾਰਕ ਮੈਂਬਰ ਖੁਦ ਡਰੱਗਜ਼, ਫੂਡ ਐਂਡ ਕੈਮੀਕਲ ਟੈਸਟਿੰਗ ਲੈਬ ਖਰੜ ਪੁੱਜੇ
ਪੰਜਾਬ ਦੇ ਲੁਧਿਆਣਾ ਵਿੱਚ ਸੂਟਕੇਸ ਵਿੱਚੋਂ ਟੁਕੜਿਆਂ ਵਿੱਚ ਕੱਟੀ ਹੋਈ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਰੇਲਵੇ ਦੇ ਇੱਕ ਕਰਮਚਾਰੀ (ਮੁੱਖ ਵਿਅਕਤੀ) ਨੇ ਇਸ ਬਾਰੇ ਆਰਪੀਐਫ ਨੂੰ ਸੂਚਿਤ ਕੀਤਾ। ਕਰਮਚਾਰੀ ਨੂੰ ਗਸ਼ਤ ਦੌਰਾਨ ਪਲਾਸਟਿਕ ਦੇ ਲਿਫਾਫੇ ‘ਚ ਵਿਅਕਤੀ ਦੀਆਂ ਕੱਟੀਆਂ ਹੋਈਆਂ ਲੱਤਾਂ ਮਿਲੀਆਂ। ਇਸ ਕਾਰਨ ਉਹ ਡਰ ਗਿਆ ਅਤੇ ਆਰਪੀਐਫ ਨੂੰ ਸੂਚਨਾ ਦਿੱਤੀ। ਸੂਚਨਾ