India Punjab

ਪੰਨੂੰ ਨੇ ਜਾਰੀ ਕੀਤੀ ਨਵੀਂ ਵੀਡੀਓ, ਪੰਜਾਬ ਨੂੰ ਦੱਸਿਆ ਗੁਲਾਮ

ਪੰਜਾਬ ਵਿੱਚ 1 ਜੂਨ ਨੂੰ ਲੋਕ ਸਭਾ ਚੋਣਾ ਹੋ ਰਹੀਆਂ ਹਨ, ਜਿਸ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਮਕਸਦ ਨਾਲ ਇੱਕ ਵਾਰ ਫਿਰ ਇੱਕ ਨਵੀਂ ਵੀਡੀਓ ਜਾਰੀ ਕੀਤੀ ਹੈ। ਪੰਨੂੰ ਨੇ ਬਲਿਊ ਸਟਾਰ ਅਪਰੇਸ਼ਨ ਦੀ 40ਵੀਂ ਬਰਸੀ ਮੌਕੇ ਚੋਣਾਂ ਵਿਚ ਵਿਘਨ ਪਾਉਣ ਲਈ ਇਹ

Read More
Lok Sabha Election 2024 Punjab

ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਝਟਕਾ!

ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਵਿੱਚ ਝਟਕਾ ਲੱਗ ਸਕਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਜ਼ੋਰ-ਸ਼ੋਰ ਨਾਲ ਆਪਣੀ ਨੂੰਹ ਲਈ ਪ੍ਰਚਾਰ ਕਰ ਰਹੇ ਹਨ ਜਿਸ ਨੇ ਹਾਲ ਹੀ ਵਿੱਚ ਬੀਜੇਪੀ ਦਾ ਪੱਲਾ ਫੜਿਆ ਹੈ। ਅਕਾਲੀ ਦਲ ਦੇ ਹੁੰਦਿਆਂ ਹੋਇਆਂ ਸਿਕੰਦਰ ਸਿੰਘ ਮਲੂਕਾ ਖੁੱਲ੍ਹੇਆਮ ਬੀਜੇਪੀ ਦਾ

Read More
Punjab

ਜਲੰਧਰ ਦੇ ਮਕਸੂਦਾ ਥਾਣਾ ‘ਚ ਲੱਗੀ ਅੱਗ, ਮਾਲ ਗੋਦਾਮ ‘ਚ ਪਈਆਂ ਗੱਡੀਆਂ ਬੁਰੀ ਤਰ੍ਹਾਂ ਸੜੀਆਂ

ਜਲੰਧਰ ਦੇਹਾਤ ਥਾਣਾ ਮਕਸੂਦਾ ਦੇ ਮਾਲ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੋਦਾਮ ਵਿੱਚ ਪਏ ਸਕਰੈਪ ਵਾਹਨ ਸੜ ਗਏ। ਘਟਨਾ ਦੀਆਂ ਕੁਝ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਦੂਰੋਂ ਹੀ ਕਾਲਾ ਧੂੰਆਂ ਉੱਠਦਾ ਦਿਖਾਈ

Read More
Lok Sabha Election 2024 Punjab

ਪੰਜਾਬ ’ਚ 107 ਸਾਲਾ ਬੇਬੇ ਨੇ ਕੀਤਾ ਵੋਟ ਦਾ ਇਸਤੇਮਾਲ!

ਪੰਜਾਬ ਵਿੱਚ ਭਾਵੇਂ ਲੋਕ ਸਭਾ ਚੋਣਾਂ ਦੇ ਆਖ਼ਰੀ 7ਵੇਂ ਗੇੜ ਵਿੱਚ ਵੋਟਾਂ ਪੈਣੀਆਂ ਹਨ, ਪਰ ਲੁਧਿਆਣਾ ਵਿੱਚ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਲੁਧਿਆਣਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪ ਵੋਟਰਾਂ ਦੇ ਘਰ ਜਾ ਕੇ ਵੋਟ ਪਵਾਈ। ਇਸ ਵਿੱਚ ਇੱਕ 107 ਸਾਲਾਂ ਦੀ ਬੇਬੇ ਵੀ

Read More
Lok Sabha Election 2024 Punjab

ਸਾਬਕਾ ਮੰਤਰੀ ਕੈਰੋਂ ਨੂੰ ਹਟਾਉਣ ‘ਤੇ ਅਕਾਲੀ ਦਲ ‘ਚ ਫੁੱਟ, ਜਗੀਰ ਕੌਰ-ਢੀਂਡਸਾ ਨੇ ਸੁਖਬੀਰ ਬਾਦਲ ਦੇ ਫੈਸਲੇ ਨੂੰ ਦਿੱਤਾ ਗਲਤ ਕਰਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੂੰ ਲੈ ਕੇ ਪਾਰਟੀ ਵਿੱਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਦੋਵਾਂ ਆਗੂਆਂ ਨੇ ਕੈਰੋਂ

Read More
Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪ੍ਰਵਾਰ ਦਾ ਇਕਲੌਤਾ ਪੁੱਤ ਸੀ ਨੌਜਵਾਨ

ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਮਾਨਸਾ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਦਲੇਲ ਸਿੰਘ ਵਜੋਂ ਹੋਈ ਹੈ। ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ

Read More
Punjab

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਮਾਛੀਵਾੜਾ ਦੇ ਰਹਿਣ ਵਾਲੇ ਸਾਬਕਾ ਬੀ.ਪੀ.ਈ.ਓ. ਕੁਲਵੰਤ ਸਿੰਘ ਦਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਰਸਤੇ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 21 ਮਈ

Read More
India Lok Sabha Election 2024 Punjab

ਪੰਜਾਬ ਕਰੇਗਾ ਕਾਂਗਰਸ ਦਾ ਬੇੜਾ ਪਾਰ? ਅੰਤਿਮ ਗੇੜ੍ਹ ਲਾਈ ਪੂਰੀ ਤਾਕਤ! ਸੁਪ੍ਰੀਮੋ ਨੇ ਮੈਦਾਨ ਫ਼ਤਹਿ ਕਰਨ ਲਈ ਸੰਭਾਲਿਆ ਮੋਰਚਾ

ਬਿਉਰੋ ਰਿਪੋਰਟ – ਲੋਕਸਭਾ ਚੋਣਾਂ ਦੇ ਅੰਤਿਮ ਗੇੜ੍ਹ ਵਿੱਚ ਪੰਜਾਬ ਤੋਂ ਕਾਂਗਰਸ ਨੂੰ ਸਭ ਤੋਂ ਜ਼ਿਆਦਾ ਉਮੀਦਾਂ ਹਨ। ਲਗਾਤਾਰ 2 ਲੋਕ ਸਭਾ ਚੋਣਾਂ ਵਿੱਚ ਪੂਰੇ ਦੇਸ਼ ਤੋਂ ਹਾਰੀ ਕਾਂਗਰਸ ਪੰਜਾਬ ਤੋਂ ਜਿੱਤੀ ਹੈ, ਇਸੇ ਲਈ ਪਾਰਟੀ ਪੂਰੀ ਵਾਹ ਲਾਉਣ ਵਿੱਚ ਲੱਗੀ ਹੋਈ ਹੈ। ਰਾਹੁਲ ਅਤੇ ਪ੍ਰਿਅੰਕਾ ਤੋਂ ਬਾਅਦ ਹੁਣ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੀ ਪੰਜਾਬ

Read More