ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਦੀ ਵੀਡੀਓ ਵਾਇਰਲ, ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੀਤਾ ਇਹ ਆਦੇਸ਼
ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠਾ ਇਕ ਵਿਅਕਤੀ ਪਾਠ ਕਰਦਿਆਂ ਕੋਈ ਨਸ਼ੀਲੀ ਵਸਤੂ ਹੱਥ ਨਾਲ ਮਲ ਕੇ ਮੂੰਹ ਵਿਚ ਪਾ ਰਿਹਾ ਹੈ, ਜਿਸ ਨੂੰ ਵੇਖ ਕੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਦੇ ਹਿਰਦੇ ਵਲੂੰਧਰੇ ਗਏ ਹਨ। ਮੁੱਢਲੇ ਤੌਰ