ਸੌਦਾ ਸਾਧ ਦੀ ਨਵੀਂ ਪੈਰੋਲ ਅਰਜ਼ੀ ‘ਤੇ ਹਾਈਕੋਰਟ ਸਖਤ! ਹਰਿਆਣਾ ਸਰਕਾਰ ਨੂੰ ਪੁੱਛ ਲਿਆ ਸਖਤ ਸਵਾਲ !
- by Manpreet Singh
- May 20, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਅਤੇ ਪੰਜਾਬ ਵਿੱਚ ਵੋਟਿੰਗ ਤੋਂ ਠੀਕ ਪਹਿਲਾਂ ਸੌਦਾ ਸਾਧ ਨੇ ਮੁੜ ਜੇਲ੍ਹ ਤੋਂ ਬਾਹਰ ਆਉਣ ਦੇ ਲਈ ਹਾਈਕੋਰਟ ਪਹੁੰਚ ਕੀਤੀ ਹੈ। ਪਿਛਲੀ ਵਾਰ ਪੰਜਾਬ ਹਰਿਆਣਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਸਨ ਕਿ ਬਿਨਾਂ ਸਾਡੀ ਇਜਾਜ਼ਤ ‘ਤੇ ਡੇਰਾ ਮੁਖੀ ਨੂੰ ਪੈਰੋਲ ਅਤੇ ਫਰਲੋ ਨਾ ਦਿੱਤੀ ਜਾਵੇ। SGPC ਨੇ ਸੌਦਾ ਸਾਧ ਨੂੰ ਵਾਰ-ਵਾਰ ਮਿਲਣ
ਪੰਜਾਬ ‘ਚ ਪੈ ਰਹੀ ਅੱਤ ਦੀ ਗਰਮੀ, ਸਕੂਲਾਂ ਸਮੇਤ ਆਂਗਨਵਾੜੀ ਸੈਂਟਰਾਂ ‘ਚ ਵੀ ਛੁੱਟੀਆਂ ਦਾ ਐਲਾਨ
- by Manpreet Singh
- May 20, 2024
- 0 Comments
ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ, ਜਿਸ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਆਂਗਨਵਾੜੀ ਸੈਂਟਰਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਜਿਆਦਾ ਗਰਮੀ ਪੈਣ ਕਾਰਨ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਬੱਚਿਆਂ ਦੀ ਸਿਹਤ ਦਾ
ED ਵੱਲੋਂ ‘AAP’ ਦੀ ਵਿਦੇਸ਼ ਫੰਡਿਗ ‘ਤੇ ਵੱਡਾ ਖੁਲਾਸਾ, ਖਹਿਰਾ ਦਾ ਨਾਂ ਵੀ ਸਾਹਮਣੇ ਆਇਆ!
- by Manpreet Singh
- May 20, 2024
- 0 Comments
ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਇੱਕ ਹੋਰ ਵੱਡੀ ਮੁਸੀਬਤ ਵਿੱਚ ਫਸ ਦੀ ਹੋਈ ਨਜ਼ਰ ਆ ਰਹੀ ਹੈ। ED ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਜਾਣਕਾਰੀ ਦਿੱਤੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਨੇ 7 ਕਰੋੜ 80 ਲੱਖ ਰੁਪਏ ਵਿਦੇਸ਼ ਤੋਂ ਇਕੱਠੇ ਕੀਤੇ ਹਨ, ਜੋ ਫਾਰੈਕਸ (Forex) ਨਿਯਮਾਂ ਦੀ ਉਲੰਘਣਾ ਹੈ। ਈਡੀ ਨੇ ਇਲਜ਼ਾਮ ਲਗਾਇਆ ਹੈ
ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਨੇ ਵਿਖਾਇਆ ਸ਼ਕਤੀ ਪ੍ਰਦਰਸ਼ਨ! ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ!
- by Manpreet Singh
- May 20, 2024
- 0 Comments
ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਘਰ ਵਾਲੇ ਅਤੇ ਹਮਾਇਤੀ ਪ੍ਰਚਾਰ ਵਿੱਚ ਪੂਰੀ ਵਾਹ ਲਾ ਰਹੇ ਹਨ। ਸੋਮਵਾਰ 20 ਮਈ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਦੀ ਅਗਵਾਈ ਪਿਤਾ ਤਰਸੇਮ ਸਿੰਘ
