ਹੋਟਲ ‘ਚ ਕੁੜੀ ਨੇ ਮੁੰਡੇ ਨੂੰ ਵੱਢਿਆ ! ਲਹੂ ਲੁਹਾਨ ਛੱਡ ਕੇ ਭੱਜੀ ! ਇਸ ਹਾਲ ‘ਚ ਮਿਲੀ
ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਆਏ ਸਨ
ਇੱਕ ਦਿਨ ਪਹਿਲਾਂ ਹੀ ਹੋਟਲ ਵਿੱਚ ਆਏ ਸਨ
ਕੇਜਰੀਵਾਲ ਨੂੰ ਹਾਈਕੋਰਟ ਤੋਂ ਵੱਡਾ ਝਟਕਾ,ਗ੍ਰਿਫਤਾਰੀ ਨੂੰ ਸਹੀ ਦੱਸਿਆ
ਭਾਰਤੀ ਸ਼ੇਅਰ ਬਜ਼ਾਰ ਨੇ ਬਣਾਇਆ ਨਵਾਂ ਰਿਕਾਰਡ
ਬਿਉੋਰੋ ਰਿਪੋਰਟ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨਾਂ ਦੀ ਅੰਮ੍ਰਿਤਸਰ ਵਿੱਚ ਅਹਿਮ ਮੀਟਿੰਗ ਹੋਈ । ਜਿਸ ਵਿੱਚ 4 ਅਹਿਮ ਮੁੱਦਿਆਂ ‘ਤੇ ਫੈਸਲੇ ਲਏ ਗਏ । ਇੰਨਾਂ ਵਿੱਚ 3 ਸਿੱਖ ਸੰਗਤਾਂ ਲਈ ਆਦੇਸ਼ ਜਾਰੀ ਕੀਤਾ ਗਿਆ ਜਦਕਿ ਇੱਕ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਦੀ ਤਾੜਨਾ ਕੀਤੀ
ਬਿਉਰੋ ਰਿਪੋਰਟ: ਤਰਨਤਾਰਨ ਵਿੱਚ ਇੱਕ ਔਰਤ ਨੂੰ ਨਗਨ ਘੁਮਾਉਣ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਆਪ ਨੋਟਿਸ ਲੈਂਦੇ ਹੋਏ ਸਖਤ ਟਿੱਪਣੀਆਂ ਕੀਤੀਆਂ ਸਨ। ਜਸਟਿਸ ਵਿਸ਼ਿਸ਼ਟ ਨੇ ਕਿਹਾ ਮੈਨੂੰ ਮਹਾ ਭਾਰਤ ਦੀ ਯਾਦ ਆ ਗਈ ਹੈ। ਇਸ ਮਾਮਲੇ ਵਿੱਚ ਅਦਾਲਤ ਨੇ 30 ਅਪ੍ਰੈਲ ਤੱਕ ਪੰਜਾਬ ਸਰਕਾਰ ਕੋਲੋਂ ਸਟੇਟਸ ਰਿਪੋਰਟ ਮੰਗੀ ਹੈ। ਹਾਈ ਕੋਰਟ ਨੇ ਕਿਹਾ
ਬਿਉਰੋ ਰਿਪੋਰਟ: ਫ਼ਤਹਿਗੜ੍ਹ ਸਾਹਿਬ (Fatehgarh sahib) ਦੇ ਮੰਡੀ ਗੋਬਿੰਦਗੜ੍ਹ (Mandi Gobindgarh) ਵਿੱਚ ਇੱਕ ਵੱਡਾ ਭਿਆਨਕ ਹਾਦਸਾ ਵਾਪਰਿਆ ਹੈ। ਗਿਆਨ ਕਾਸਟਿੰਗ ਪ੍ਰਾਈਵੇਟ ਲਿਮਟਿਡ ਦੇ ਫਰਨੈਂਸ ਯੂਨਿਟ ਦੀ ਭੱਠੀ ਵਿੱਚ ਧਮਾਕੇ ਨਾਲ ਮਜ਼ਦੂਰਾਂ ਉੱਤੇ ਗਰਮ ਲੋਹਾ ਡਿੱਗ ਗਿਆ ਜਿਸ ਨਾਲ 6 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਜ਼ਖਮੀ ਮਜ਼ਦੂਰਾਂ ਨੂੰ ਖੰਨਾ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ
ਬਿਉਰੋ ਰਿਪੋਰਟ: ਦਿੱਲੀ ਵਿੱਚ ਚੋਣ ਮਨੋਰਥ ਪੱਤਰ ‘ਨਿਆਂ’ ਜਾਰੀ ਕਰਨ ਤੋਂ ਬਾਅਦ ਹੁਣ ਕਾਂਗਰਸ ਇਸ ਨੂੰ ਜ਼ਮੀਨੀ ਪੱਧਰ ‘ਤੇ ਸੂਬਿਆਂ ਵਿੱਚ ਵੀ ਲਿਜਾ ਰਹੀ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਨਿਆਂ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਸਾਨਾਂ, ਔਰਤਾਂ ਤੇ
ਦੇਸ਼ ਦੇ ਚੋਣ ਕਮਿਸ਼ਨ ਨੂੰ ਜਾਨ ਤੋਂ ਖਤਰਾ ਕੇਂਦਰ ਨੇ ਵਧਾਈ ਸੁਰੱਖਿਆ
ਸੰਯੁਕਤ ਕਿਸਾਨ ਮੋਰਚਾ (Sanyukut kisan morcha) ਨੇ ਪ੍ਰੈਸ ਕਾਨਫਰੰਸ ਕਰ ਕੇਂਦਰ ਦੀ ਭਾਜਪਾ ਸਰਕਾਰ( Bjp government) ਤੋਂ ਕਈ ਅਹਿਮ ਸਵਾਲ ਪੁੱਛੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਇਨ੍ਹਾਂ ਸਵਾਲਾਂ ਦੀਆਂ ਫਲੈਕਸਾਂ ਬਣਾ ਕੇ ਪਿੰਡਾਂ ਵਿੱਚ ਲਗਾਇਆ ਜਾਣਗੀਆਂ। ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਹਰ ਹਾਲ ਵਿੱਚ ਸ਼ਾਤ ਰਹਿਣਗੇ। ਉਨ੍ਹਾਂ
ਡੇਰਾ ਬਾਬਾ ਨਾਨਕ (Dera Baba Nanak) ਦੇ ਰਹਿਣ ਵਾਲੇ ਨੌਜਵਾਨ ਸੰਦੀਪ ਸਿੰਘ ਉਰਫ ਸ਼ੇਰਾ ਦੀ ਬੀਤੀ ਰਾਤ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖ਼ਬਰ ਮਿਲੀ ਹੈ। ਘਟਨਾ ਥਾਣਾ ਅਜਨਾਲਾ (Ajnala) ਦੇ ਅਧੀਨ ਆਉਦੇ ਪਿੰਡ ਨਾਨੋਕੇ ਵਾਪਰੀ, ਜਿੱਥੇ ਕਣਕ ਦੇ ਖੇਤਾਂ ਵਿੱਚ ਨੌਜਵਾਨ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਇੱਕ ਵਿਅਕਤੀ