ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ
ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ