ਮੀਤ ਹੇਅਰ ਨੇ ਦਿੱਤਾ ਅਸਤੀਫਾ, ਜਾਣਗੇ ਸੰਸਦ ‘ਚ
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਸੰਗਰੂਰ ਲੋਕ ਸਭਾ ਸੀਟ ਤੋਂ ਡੇਢ ਲੱਖ ਵੋਟਾਂ ਤੋਂ ਵੱਧ ਫਰਕ ਨਾਲ ਜਿੱਤੇ ਆਮ ਆਦਮੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਅਸਤੀਫੇ ਦੀ ਸਮਾਂ ਹੱਦ ਦੇ ਅਖੀਰਲੇ ਦਿਨ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਭੇਜਿਆ ਹੈ। ਨਿਯਮਾਂ ਮੁਤਾਬਿਕ ਜੇਕਰ
ਮੁੱਖ ਮੰਤਰੀ ਅਤੇ ਡੀਜੀਪੀ ਦੀ ਪ੍ਰੈਸ ਕਾਨਫਰੰਸ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਡੀਜੀਪੀ ਗੌਰਵ ਯਾਦਵ (Gaurav Yadav) ਦੀ ਪ੍ਰੈਸ ਕਾਨਫਰੰਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੰਭੀਰ ਸਵਾਲ ਚੁੱਕੇ ਹਨ । SSP’s ਨਾਲ ਮੀਟਿੰਗ ਤੋਂ ਬਾਅਦ ਪੀਸੀ ਵਿੱਚ ਸੀਐੱਮ ਮਾਨ ਅਤੇ ਡੀਜੀਪੀ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਬੋਰਡ ਲੱਗਿਆ ਹੋਇਆ ਸੀ। ਜਿਸ
ਅੰਮ੍ਰਿਤਪਾਲ ਦੀ ਰਿਹਾਈ ਦੇ ਹੱਕ ‘ਚ ਚੰਦੂਮਾਜਰਾ ਦਾ ਵੱਡਾ ਐਲਾਨ! ਅਕਾਲੀ ਦਲ ‘ਚ ਵੱਡੀ ਬਗ਼ਾਵਤ ਦਾ ਸੰਕੇਤ!
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੁਣੇ ਗਏ MP ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਚੰਦੂਮਾਜਰਾ ਨੇ ਅੰਮ੍ਰਿਤਪਾਲ ਨੂੰ ਫੌਰਨ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗ ਨਹੀਂ ਮੰਨੀ ਗਈ ਤਾਂ ਅਕਾਲੀ ਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਿਹਾਈ
ਸੁਖਪਾਲ ਖਹਿਰਾ ਨੇ ਘੇਰਿਆ ਭਗਵੰਤ ਮਾਨ, ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ
- by Manpreet Singh
- June 18, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (SUKHPAL SINGH KHAIRA) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Maan) ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਜਲੰਧਰ ਪ੍ਰੈਸ ਕਲੱਬ ‘ਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੇਨਾਮੀ ਜਾਇਦਾਦ ਬਣਾਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਮਾਨਸਾ ਮੇਨ ਰੋਡ ‘ਤੇ
ਅਰਮੀਨੀਆ ਦੀ ਜੇਲ੍ਹ ’ਚ 12 ਭਾਰਤੀ ਕੈਦ, ਪੰਜਾਬ ਤੇ ਹਰਿਆਣਾ ਦੇ ਵੀ 2-2 ਨੌਜਵਾਨ
- by Preet Kaur
- June 18, 2024
- 0 Comments
ਹਾਲ ਹੀ ਵਿੱਚ ਅਰਮੀਨੀਆ ਦੀ ਜੇਲ੍ਹ ਵਿੱਚ 12 ਭਾਰਤੀ ਨੌਜਵਾਨਾਂ ਦੇ ਕੈਦ ਹੋਣ ਦੀ ਵੀਡੀਓ ਸਾਹਮਣੇ ਆਈ ਜਿਸ ਤੋਂ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਸਾਧਿਆ ਹੈ। ਭਾਰਤੀ ਦੂਤਾਘਰ ਦੇ ਅਧਿਕਾਰੀ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇ ਹਨ। ਜਾਣਕਾਰੀ ਮੁਤਾਬਕ ਇਹ ਸਾਰੇ ਨੌਜਵਾਨ ਫਰਵਰੀ-ਮਾਰਚ
ਪੰਜਾਬ ਸਰਕਾਰ ਦੇ ਵਿਧਾਇਕ ਨੇ ਘੇਰੀ ਕੇਂਦਰ ਸਰਕਾਰ, RDF ਤੇ ਚੁੱਪ ਕਿਉਂ ਪੰਜਾਬ ਭਾਜਪਾ ਦੇ ਆਗੂ
- by Manpreet Singh
- June 18, 2024
- 0 Comments
ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਸੂਬੇ ਦੇ ਆਰਡੀਐਫ ਨੂੰ ਰੋਕਣ ਦੇ ਇਲਜ਼ਾਮ ਲਗਾਏ ਹਨ। ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਡਾ (MLA Dinesh Chadda) ਨੇ ਪ੍ਰੈਸ ਕਾਨਫਰੰਸ ਕਰਕੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਜਾਣਬੁੱਝ ਕੇ ਸੂਬੇ ਦੇ ਆਰਡੀਐਫ (RDF) ਨੂੰ ਰੋਕ
ਪੰਜਾਬ ਪੁਲਿਸ ‘ਚ ਹੋਈਆਂ ਬਦਲੀਆਂ, ਵਧੇਗੀ ਨਫਰੀ ਤੇ ਜਾਇਦਾਦ ਹੋਵੇਗੀ ਜ਼ਬਤ, ਮੁੱਖ ਮੰਤਰੀ ਵੀ ਸਰਗਰਮ
- by Manpreet Singh
- June 18, 2024
- 0 Comments
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਨਾਲ ਮੀਟਿੰਗ ਕੀਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੁਲਿਸ ਪ੍ਰਸਾਸ਼ਨ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਕਿਉਂ ਕਿ ਪਹਿਲਾਂ ਪੁਲਿਸ ਦੇ ਕਈ ਮੁਲਾਜ਼ਮ ਕਈ-ਕਈ ਸਾਲਾਂ ਤੋਂ ਇਕੋੋ ਹੀ ਪੁਲਿਸ
ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਸੁਰੱਖਿਆ ਫੋਰਸ ਨੇ ਕੀਤੀ ਸਖ਼ਤੀ
- by Gurpreet Singh
- June 18, 2024
- 0 Comments
ਚੰਡੀਗੜ੍ਹ : ਰੇਲਵੇ ਸਟੇਸ਼ਨ ਦੇ ਸੁਪਰਡੈਂਟ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਰੇਲਵੇ ਸੁਰੱਖਿਆ ਫੋਰਸ (RPF) ਤੇ GRP ਨੇ ਸਖ਼ਤੀ ਕਰ ਦਿੱਤੀ ਹੈ। ਜਿਸ ਤਹਿਤ ਜੰਮੂ- ਕਸ਼ਮੀਰ ਜਾਣ ਵਾਲੇ ਪਾਰਸਲਾਂ ਤੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਨਾਲ ਹੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦਾ ਡਾਟਾ RPF ਵੱਲੋਂ ਮੰਗਿਆ ਗਿਆ ਹੈ ਜਦਕਿ
ਲਾਰੈਂਸ ਬਿਸਨੋਈ ਦੀ ਵਾਇਰਲ ਵੀਡੀਓ ‘ਤੇ ਮਚਿਆ ਘਮਸਾਨ, ਆਪ ਨੇ ਜਾਖੜ ‘ਤੇ ਕੱਸਿਆ ਤੰਜ
- by Manpreet Singh
- June 18, 2024
- 0 Comments
ਗੈਂਗਸਟਰ ਲਾਰੈਂਸ ਬਿਸਨੋਈ ( lawrence Bishnoi) ਇਸ ਸਮੇਂ ਗੁਜਰਾਤ (Gujrat) ਜੇਲ੍ਹ ਵਿੱਚ ਬੰਦ ਹੈ, ਜਿਸ ਦੀ ਇਕ ਹੋਰ ਵੀਡੀਓ ਗੁਜਰਾਤ ਦੀ ਜੇਲ੍ਹ ਵਿੱਚੋਂ ਵਾਇਰਲ ਹੋਈ ਹੈ। ਇਸ ਤੋਂ ਬਾਅਦ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਉੱਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ
