ਸਿੱਧੂ ਮੂਸੇਵਾਰ ਦਾ ਗੀਤ ਇੱਕ ਬੱਚੇ ਲਈ ਬਣਿਆ ਮਰਹਮ ! ਗੀਤ ਦਾ ਮਜ਼ਾ ਲੈਂਦੇ ਹੋਏ ਆਪਰੇਸ਼ਨ ਕਰਵਾਇਆ
ਜਗਰਾਓਂ ਤੋਂ ਆਇਆ ਮਾਮਲਾ ਸਾਹਮਣੇ
ਜਗਰਾਓਂ ਤੋਂ ਆਇਆ ਮਾਮਲਾ ਸਾਹਮਣੇ
ਅੰਮ੍ਰਿਤਸਰ : ਆਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ
ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ‘ਤੇ ਐਤਵਾਰ ਦੇਰ ਸ਼ਾਮ ਫੱਤੂਢੀਂਗਾ ਥਾਣੇ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਅਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ
ਪੰਜਾਬ ਦੇ ਲੁਧਿਆਣਾ ‘ਚ ਦੇਰ ਰਾਤ ਸਿਵਲ ਹਸਪਤਾਲ ‘ਚ ਬਣੇ ਆਕਸੀਜਨ ਪਲਾਂਟ ਦੇ ਇਲੈਕਟ੍ਰਿਕ ਪੈਨਲ ‘ਚ ਸਪਾਰਕਿੰਗ ਕਾਰਨ ਭਿਆਨਕ ਅੱਗ ਲੱਗ ਗਈ। ਪੈਨਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਆਸ-ਪਾਸ ਘੁੰਮ ਰਹੇ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਹਸਪਤਾਲ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਹਸਪਤਾਲ ਦਾ ਸਟਾਫ਼ ਅਤੇ ਬਿਜਲੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ।
ਡਿਬੜੂਗੜ੍ਹ ਜੇਲ ਵਿਚ ਬੰਦ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਕੁਝ ਹੋਰ ਬੀਬੀਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਉਹਨਾਂ ਦੇ ਚਾਚਾ ਸੁਖਚੈਨ ਸਿੰਘ ਸਮੇਤ 5 ਲੋਕਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਗੋਲਡਨ ਗੇਟ ਕੋਲੋਂ ਗ੍ਰਿਫ਼ਤਾਰ ਕਰ ਲਿਆ | ਅਮ੍ਰਿਤਪਾਲ
ਅੱਜ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਮਸਾਣੀਆਂ, ਗੁਰਮੀਤ ਸਿੰਘ ਮਾਂਗਟ ਨੂੰ ਤਾਮਿਲਨਾਡੂ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ | ਕਿਸਾਨ ਅੱਜ ਸਵੇਰੇ ਹੀ ਭਾਜਪਾ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦਿੱਲੀ ਤੋਂ ਤਾਮਿਲਨਾਡੂ ਦੇ ਕੋਇਟੰਬੁਰ ਗਏ ਸਨ , ਜਿਥੇ ਅੱਜ ਇਹ ਕਿਸਾਨ ਭਾਜਪਾ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਗਏ
2 ਵਜੇ ਤੱਕ ਦੀਆਂ 7 ਖਾਸ ਖ਼ਬਰਾਂ
ਰਾਹ ‘ਚ ਪਲਟੀ ਕਾਰ, ICU ‘ਚ ਦਾਖਲ | ਚੰਡੀਗੜ੍ਹ ਦੀਆਂ ਖ਼ਬਰਾਂ
ਕਿਸਾਨਾਂ ਦੇ 3 ਵੱਡੇ ਐਲਾਨ | ਕੈਨੇਡਾ ਨੇ PR ਫੀਸਾਂ ਵਧਾਈਆਂ | ਖਾਸ ਰਿਪੋਰਟ
ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਕਿਸਾਨ ਅੱਜ 7 ਅਪ੍ਰੈਲ ਨੂੰ ਹਰਿਆਣਾ-ਪੰਜਾਬ ਸਮੇਤ ਦੇਸ਼ ਭਰ ‘ਚ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਹਨ। ਹਜ਼ਾਰਾਂ ਕਿਸਾਨ ਡੀਸੀ ਦਫ਼ਤਰ ਅੱਗੇ ਇਕੱਠੇ ਹੋਏ। ਇਸ ਦੌਰਾਨ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਅਤੇ ਬਾਈਕ ਰੈਲੀ ਕੱਢੀ। ਕਿਸਾਨ ਜਥੇਬੰਦੀਆਂ ਦੀ ਤਰਫ਼ੋਂ ਅੱਜ ਹਜ਼ਾਰਾਂ ਕਿਸਾਨਾਂ