ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ 46ਵੇਂ ਕਪਤਾਨ! ਇਸ ਵਿਦੇਸ਼ੀ ਦੌਰੇ ਲਈ ਮਿਲੀ ਟੀਮ ਇੰਡੀਆ ਦੀ ਕਮਾਂਡ
- by Manpreet Singh
- June 24, 2024
- 0 Comments
ਬਿਉਰੋ ਰਿਪੋਰਟ – ਸ਼ੁਭਮਨ ਗਿੱਲ (SHUBHMAN GILL) ਨੂੰ ਲੈਕੇ ਵੱਡੀ ਖ਼ਬਰ ਆਈ ਹੈ। ਉਨ੍ਹਾਂ ਨੂੰ ਟੀਮ ਇੰਡੀਆ ਦੇ ਕਪਤਾਨ (CAPTAIN) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਗਲੇ ਮਹੀਨੇ ਜਿੰਮਬਾਬਵੇ ਦੌਰੇ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਵੱਲੋਂ ਐਲਾਨੀ 15 ਮੈਂਬਰ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟ ਕਲੱਬ (HARARA
ਸਿੱਖ ਅਤੇ ਹਿੰਦੂ ਜਥੇਬੰਦੀਆਂ ਐਸਐਸਪੀ ਨੂੰ ਮਿਲਿਆਂ, ਇਕ ਪ੍ਰਚਾਰਕ ‘ਤੇ ਕਾਰਵਾਈ ਦੀ ਕੀਤੀ ਮੰਗ
- by Manpreet Singh
- June 24, 2024
- 0 Comments
ਬਠਿੰਡਾ ਦੀਆਂ ਸਿੱਖ ਅਤੇ ਹਿੰਦੂ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਐਸਐਸਪੀ ਬਠਿੰਡਾ ਨੂੰ ਮਿਲ ਕੇ ਇਸਾਈ ਪ੍ਰਚਾਰਕ ਅੰਕੁਰ ਨਰੂਲਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੀਆਂ ਮੀਟਿੰਗਾਂ ਵਿੱਚ ‘ਕਰੂਸਾਈਡ’ ਸ਼ਬਦ ਦੀ ਵਰਤੋਂ ਕਰਨ ਦਾ ਨਾਲ-ਨਾਲ ਅਤੇ ਹਿੰਦੂ ਸਿੱਖ ਮਾਨਤਾਵਾਂ ’ਤੇ ਗਲਤ ਟਿੱਪਣੀਆਂ ਵੀ ਕਰ ਰਿਹਾ ਹੈ।
ਆ ਗਿਆ ਮੂਸੇਵਾਲਾ ਦਾ 7ਵਾਂ ਗਾਣਾ! ਇਸ Youtube ਪਲੇਟਫਾਰਮ ‘ਤੇ ਕੁਮੈਂਟਾਂ ਦਾ ਹੜ੍ਹ, ਦੀਪ ਸਿੱਧੂ ਵੀ ਨਜ਼ਰ ਆਇਆ!
- by Manpreet Singh
- June 24, 2024
- 0 Comments
ਬਿਉਰੋ ਰਿਪੋਰਟ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਗਾਇਕ ਦਾ ‘ਡਾਇਲੇਮਾ’ ਗੀਤ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬਰਤਾਨਵੀ ਗਾਇਕਾ Stefflon don ਨਾਲ ਹੈ। ਭਾਰਤੀ ਸਮੇਂ ਦੇ ਮੁਤਾਬਿਕ ਸ਼ਾਮ 6 ਵੱਜ ਕੇ 10 ਮਿੰਟ ‘ਤੇ ਗਾਣਾ ਰਿਲੀਜ਼
ਯੋਗਾ ਕਰਨ ਵਾਲੀ ਲੜਕੀ ਸਬੰਧੀ SGPC ਨੇ ਕੀਤੀ ਪ੍ਰੈਸ ਕਾਨਫਰੰਸ
- by Manpreet Singh
- June 24, 2024
- 0 Comments
ਪਿਛਲੇ ਦਿਨੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਯੋਗਾ ਕਰਨ ਵਾਲੀ ਲੜਕੀ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਐਸਜੀਪੀਸੀ ਵੱਲੋਂ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਇਸ ਨੂੰ ਲੈ ਕੇ ਸੰਤੁਸ਼ਟ ਹਨ ਕਿ ਇਸ ਘਟਨਾ ਦੀ ਸਾਰੇ ਧਰਮਾਂ ਵੱਲੋਂ ਨਿਖੇਧੀ ਕੀਤੀ ਗਈ ਹੈ। ਗਰੇਵਾਲ ਨੇ ਕਿਹਾ ਕਿ ਲੜਕੀ ਦਾ
SGPC ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ
- by Manpreet Singh
- June 24, 2024
- 0 Comments
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ
ਮੁੱਖ ਸਕੱਤਰ ਦਾ ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ, ਨਸ਼ਾ ਵੇਚਣ ਵਾਲੇ ਹੋ ਜਾਣ ਸਾਵਧਾਨ
- by Manpreet Singh
- June 24, 2024
- 0 Comments
ਪੰਜਾਬ ਦੇ ਮੁੱਖ ਸਕੱਤਰ ( Chief Secretary of Punjab ਅਨੁਰਾਗ ਵਰਮਾ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਅਥਾਰਟੀ ਐਨਡੀਪੀਐਸ ਐਕਟ ਤਹਿਤ ਇਸ ਸਬੰਧੀ ਬੇਨਤੀ ਕਰਦੀ ਹੈ ਤਾਂ ਅਜਿਹੀਆਂ ਜਾਇਦਾਦਾਂ ਬਾਰੇ ਜਾਣਕਾਰੀ ਦੇਣ
ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਮੁੜ ਕੀਤਾ ਚਾਲੂ
- by Manpreet Singh
- June 24, 2024
- 0 Comments
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਮੁੜ ਚਾਲੂ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਪੰਜਾਬ ਲਈ ਵਾਤਾਵਰਣ ਅਤੇ ਆਰਥਿਕ ਲਾਭ ਹੋਣਗੇ। ਪਿੰਡ ਜਲਖੇੜੀ (ਤਹਿਸੀਲ ਅਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ) ਵਿਖੇ 10 ਮੈਗਾਵਾਟ ਬਾਇਓਮਾਸ ਪਲਾਂਟ ਮੂਲ ਰੂਪ ਵਿੱਚ ਪੀਐਸਈਬੀ (ਹੁਣ ਪੀਐਸਪੀਸੀਐਲ) ਦੁਆਰਾ ਜੂਨ
