India Punjab

ਬਿਹਾਰ ’ਚ ਗਰਮੀ ਨਾਲ 80 ਬੱਚੇ ਬੇਹੋਸ਼! ਰਾਜਸਥਾਨ ’ਚ 55 ਲੋਕਾਂ ਦੀ ਮੌਤ, ਪੰਜਾਬ ਸਣੇ ਕਈ ਸੂਬਿਆਂ ’ਚ ‘ਰੈਡ ਅਲਰਟ’

ਅੱਜ ਨੌਤਪਾ ਦਾ ਪੰਜਵਾਂ ਦਿਨ ਹੈ। ਬਿਹਾਰ ਵਿੱਚ ਵੀ ਪਾਰਾ 48 ਡਿਗਰੀ ਦੇ ਨੇੜੇ ਹੈ। ਅੱਜ ਬਿਹਾਰ ਦੇ 8 ਜ਼ਿਲ੍ਹਿਆਂ ਵਿੱਚ 80 ਬੱਚੇ ਗਰਮੀ ਕਾਰਨ ਬੇਹੋਸ਼ ਹੋ ਗਏ। ਅਜੇ ਸੂਬੇ ਵਿੱਚ ਅਗਲੇ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਜਸਥਾਨ ਵਿੱਚ 23 ਤੋਂ 29 ਮਈ ਤੱਕ ਗਰਮੀ ਕਾਰਨ 55 ਲੋਕਾਂ ਦੀ ਮੌਤ

Read More
Punjab

ਸਵੀਮਿੰਗ ਪੂਲ ‘ਚ ਨਹਾਉਣਾ ਬੱਚੇ ਨੂੰ ਪਿਆ ਮਹਿੰਗਾ, ਵਾਪਰਿਆ ਵੱਡਾ ਹਾਦਸਾ

ਪੰਜਾਬ (Punjab) ਵਿੱਚ ਗਰਮੀ ਆਪਣੇ ਪੂਰੇ ਰਿਕਾਰਡ ਤੋੜ ਰਹੀ ਹੈ। ਹਰ ਕੋਈ ਗਰਮੀ ਤੋਂ ਰਾਹਤ ਪਾਉਣ ਲਈ ਵੱਖ-ਵੱਖ ਯਤਨ ਕਰ ਰਿਹਾ ਹੈ। ਜਲੰਧਰ(Jalandhar) ਵਿੱਚ ਗਰਮੀ ਤੋਂ ਬਚਣ ਲਈ ਸਵੀਮਿੰਗ ਪੂਲ ਵਿੱਚ ਨਹਾ ਰਹੇ ਇਕ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਬੱਚਾ ਘਰੋਂ ਨਹਾਉਣ ਲਈ ਗਿਆ ਸੀ ਪਰ ਰਾਤ ਤੱਕ ਘਰ ਨਹੀਂ ਆਇਆ। ਜਿਸ

Read More
India Khetibadi Punjab

ਡੀਜ਼ਲ ਪਲਾਂਟ ਦੀ ਖੇਤੀ ਸ਼ੁਰੂ ਕਰੋ, ਜਾਣੋ ਕਿੰਨਾ ਹੋਵੇਗਾ ਖਰਚਾ ਅਤੇ ਕਿੰਨੀ ਹੋਵੇਗੀ ਕਮਾਈ, ਪੜ੍ਹੋ ਪੂਰੀ ਜਾਣਕਾਰੀ

ਜੇਕਰ ਤੁਸੀਂ ਕੋਈ ਕਾਰੋਬਾਰ ਸ਼ੁਰੂ ਕਰਨ ਬਾਰੇ ਸੋਚ ਰਹੇ ਹੋ ਅਤੇ ਤੁਸੀਂ ਅਜਿਹੇ ਕਾਰੋਬਾਰ ਦੀ ਤਲਾਸ਼ ਕਰ ਰਹੇ ਹੋ ਜਿਸ ਤੋਂ ਤੁਸੀਂ ਵੱਡੀ ਆਮਦਨ ਕਮਾ ਸਕਦੇ ਹੋ, ਤਾਂ ਅੱਜ ਦੀ ਖਬਰ ਤੁਹਾਡੇ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ ਇਸ ਕਾਰੋਬਾਰ ਰਾਹੀਂ ਤੁਸੀਂ ਵੱਡੀ ਆਮਦਨ ਕਮਾ ਸਕਦੇ ਹੋ। ਮੌਜੂਦਾ ਸਮੇਂ ਵਿੱਚ ਲੋਕ ਕਿਸੇ ਵੀ ਰਵਾਇਤੀ ਖੇਤੀ

Read More
India Punjab

BJP ਲੀਡਰ ਬ੍ਰਿਜ ਭੂਸ਼ਣ ਦੇ ਪੁੱਤਰ ਦੇ ਕਾਫ਼ਲੇ ਦੀ ਕਾਰ ਨੇ ਦਰੜੇ 2 ਨੌਜਵਾਨ, ਦੌਵਾਂ ਦੀ ਮੌਤ

ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲੇ ’ਚ ਭਾਜਪਾ ਉਮੀਦਵਾਰ ਕਰਨ ਭੂਸ਼ਣ ਸਿੰਘ ਦੇ ਕਾਫਲੇ ਵਿੱਚ ਸ਼ਾਮਲ ਇੱਕ ਕਾਰ ਦੀ ਲਪੇਟ ’ਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਬੱਚੇ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖ਼ਮੀ ਬੱਚੇ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ

Read More
Punjab

ਪਾਵਰਕੌਮ ਨੂੰ 900 ਕਰੋੜ ਦਾ ਮੁਨਾਫ਼ਾ!

ਪੰਜਾਬ ਵਾਸੀ ਇਸ ਵਿੱਤੀ ਸਾਲ ਸੁਖ ਦਾ ਸਾਹ ਲੈ ਸਕਦੇ ਹਨ ਕਿਉਂਕਿ ਇਸ ਵਾਰ ਸੰਭਾਵਨਾ ਹੈ ਕਿ ਪਾਵਰਕੌਮ ਵੱਲੋਂ ਬਿਜਲੀ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਅਜਿਹਾ ਇਸ ਲਈ ਹੈ ਕਿਉਂਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ ਰਿਕਾਰਡ ਕਮਾਈ ਕਰਦਿਆਂ ਥਰਮਲ ਪਾਵਰ ਉਤਪਾਦਨ ਤੇ ਬਿਜਲੀ ਦੀ ਵਿਕਰੀ ਵਿੱਚ

Read More
India Lok Sabha Election 2024 Punjab

ਰਾਹੁਲ ਗਾਂਧੀ ਦੀ ਪੰਜਾਬ ਰੈਲੀ, ਕਿਹਾ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ 29 ਮਈ ਨੂੰ ਪੰਜਾਬ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਦਾਖਾ ਦੀ ਦਾਣਾ ਮੰਡੀ ਵਿਖੇ ਰੈਲੀ ਨੂੰ ਸੰਬੋਧਨ ਕੀਤਾ। ਜਿੱਥੇ ਉਨ੍ਹਾਂ ਕਿਹਾ ਕਿ ਆਈ.ਐਨ.ਡੀ.ਆਈ.ਏ. ਬਲਾਕ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਵਾਂਗੇ। ਕਿਸਾਨਾਂ ਨੂੰ

Read More
Punjab

ਨਵਾਂਸ਼ਹਿਰ ਦੇ ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ, ਗੁਰੂ ਗ੍ਰੰਥ ਸਾਹਿਬ ਜੀ ਦੇ ਨੁਕਸਾਨੇ ਗਏ ਤਿੰਨ ਪਾਵਨ ਸਰੂਪ

ਨਵਾਂਸ਼ਹਿਰ ਸਬ-ਡਵੀਜ਼ਨ ਬਲਾਚੌਰ ਦੇ ਪਿੰਡ ਮਹਿਮੂਦਪੁਰ ਮੰਡੇਰ ਗੁਰਦੁਆਰਾ ਸਾਹਿਬ ਵਿਖੇ ਰਾਤ ਸਮੇਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਤਿੰਨ ਪਾਵਨ ਸਰੂਪਾਂ ਦੇ ਸਰੂਪ ਨੁਕਸਾਨੇ ਗਏ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਦਰ ਥਾਣਾ ਬਲਾਚੌਰ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨੋਂ ਸਰੂਪਾਂ ਨੂੰ ਕਬਜ਼ੇ ਵਿਚ ਲੈ ਕੇ ਅੱਜ ਗੋਇੰਦਵਾਲ ਸਾਹਿਬ ਲੈ ਗਏ। ਇਸ ਮੌਕੇ

Read More