Manoranjan Punjab

ਮਈ ਮਹੀਨਾ ਚੜ੍ਹਦਿਆਂ ਮੂਸੇਵਾਲਾ ਦੀ ਮਾਤਾ ਦਾ ਛਲਕਿਆ ਦਰਦ, ਲਿਖੀ ਭਾਵੁਕ ਕਰ ਦੇਣ ਵਾਲੀ ਪੋਸਟ

ਬਿਉਰੋ ਰਿਪੋਰਟ –  ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਬਾਰੇ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਬਿਆਨਾਂ ਤੋਂ ਬਾਅਦ ਮਾਤਾ ਚਰਨ ਕੌਰ ਨੇ ਪੋਸਟ ਸ਼ੇਅਰ ਕਰਕੇ ਇੱਕ ਵਾਰ ਫਿਰ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਦਰਅਸਲ ਇਸੇ ਮਹੀਨੇ 29 ਤਰੀਕ (29 May) ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।

Read More
India Punjab

ਕੌਮੀ ਇਨਸਾਫ ਮੋਰਚੇ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਹਾਈ ਕੋਰਟ ਦੇ ਫੈਸਲੇ ‘ਤੇ ਰੋਕ ਲਗਾਈ

ਬਿਉਰੋ ਰਿਪੋਰਟ – ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਮੁਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਲੈਕੇ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਇਕ ਹਫਤੇ ਦੇ ਅੰਦਰ ਮੋਰਚੇ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਸਨ, ਜਿਸ ਦੇ ਖਿਲਾਫ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਨੇ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ।

Read More
India Punjab

ਪਾਕਿਸਤਾਨ ਲਈ ਜਾਸੂਸੀ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਪਾਕਿਸਤਾਨ (Pakistan) ਲਈ ਜਾਸੂਸੀ ਕਰਦੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਲਈ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਆਈਐਸਆਈ ਦੀ ਮਦਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਇਸ ਵਿਅਕਤੀ

Read More
Manoranjan Punjab

ਮੂਸੇਵਾਲਾ ਦੀ ਮੌਤ ’ਤੇ ‘ਸੁਪ੍ਰੀਮ’ ਕਬੂਲਨਾਮਾ! ‘ਹੁਣ ਕਰੋ CM ਮਾਨ ਖ਼ਿਲਾਫ਼ ਪਰਚਾ, ਦਿਓ ਇਨਸਾਫ਼!’

ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਹਿਲੀ ਵਾਰ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਪੰਜਾਬ ਸਰਕਾਰ ਵੱਲੋਂ ਉਸ ਦੀ ਸੁਰੱਖਿਆ ਹਟਾਉਣ ਦੀ ਵਜ੍ਹਾ ਕਰਕੇ ਹੋਈ ਸੀ। ਦਰਅਸਲ ਮਾਮਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਘਰ ਦੇ ਬਾਹਰੋ ਰਸਤਾ ਖੋਲ੍ਹਣ ਨੂੰ ਲੈ ਕੇ ਚੱਲ ਰਿਹਾ ਸੀ। ਪਰ ਇਸੇ ਦੌਰਾਨ ਮੂਸੇਵਾਲਾ ਦੀ ਮੌਤ ਦੇ

Read More