Punjab

ਮੁਹਾਲੀ ‘ਚ ਹੋਈ ਵਾਰਦਾਤ, ਹੋਟਲ ‘ਚ ਵਾਪਰਿਆ ਵੱਡਾ ਕਾਂਡ, ਪਹੁੰਚੀ ਪੁਲਿਸ

ਮੁਹਾਲੀ (Mohali) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਹੋਟਲ ਵਿੱਚ ਇਕ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਮੁਹਾਲੀ ਦੇ ਫੇਜ਼ 1 ਦੇ ਇਕ ਹੋਟਲ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਔਰਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਮੌਤ ਦੇ ਘਾਟ ਉਤਾਰਿਆ ਗਿਆ ਹੈ, ਜਿਸ ਦੇ ਨਿਸ਼ਾਨ ਔਰਤ ਦੀ ਲਾਸ਼ ਉੱਪਰ ਮੌਜੂਦ ਹਨ।

Read More
Punjab

ਐਕਟਿਵਾ ਦਾ ਸੰਤੁਲਨ ਵਿਗੜਨ ਕਰਕੇ 11 ਸਾਲਾ ਬੱਚੇ ਦੀ ਮੌਤ!

ਜ਼ੀਰਕਪੁਰ ਦੇ ਢਕੌਲੀ ਖੇਤਰ ਵਿੱਚ ਗੁਰੂ ਨਾਨਕ ਇਨਕਲੇਵ ਕਾਲੋਨੀ ਨੇੜੇ ਐਕਟਿਵਾ ਦਾ ਸੰਤੁਲਨ ਵਿਗੜਨ ਕਰਕੇ 11 ਸਾਲਾਂ ਦੇ ਇੱਕ ਬੱਚੇ ਦੀ ਮੌਤ ਹੋ ਗਈ। ਐਕਟਿਵਾ ਦਾ ਸੰਤੁਲਨ ਵਿਗੜਨ ’ਤੇ ਪਿੱਛੇ ਬੈਠਾ ਬੱਚਾ ਸਕੂਟਰ ਤੋਂ ਹੇਠਾਂ ਡਿੱਗ ਗਿਆ ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਚੇ ਦੀ ਪਛਾਣ ਆਯਾਨ (11) ਪੁੱਤਰ ਚੰਦਰ ਮੋਹਨ ਭੱਟ ਵਾਸੀ

Read More
Punjab

BSP ਨੇ ਵੀ ਜਲੰਧਰ ਵੈਸਟ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ! ਸਭ ਤੋਂ ਵਫ਼ਾਦਾਰ ਵਰਕਰ ’ਤੇ ਖੇਡਿਆ ਦਾਅ

ਬਿਉਰੋ ਰਿਪੋਰਟ – ਜਲੰਧਰ ਪੱਛਮੀ ਵਿਧਾਨਸਭਾ ਦੀ ਜ਼ਿਮਨੀ ਚੋਣ (JALANDHAR WEST BY ELECTION) ਦੇ ਲਈ ਬਹੁਜਨ ਸਮਾਜ ਪਾਰਟੀ (BSP) ਨੇ ਆਪਣਾ ਉਮੀਦਵਾਰ ਖੜਾ ਕਰ ਦਿੱਤਾ ਹੈ। ਪਾਰਟੀ ਨੇ ਬਿੰਦਰ ਲਾਖਾ (BINDER LAKHA) ਨੂੰ ਉਮੀਦਵਾਰ ਬਣਾਇਆ ਹੈ। ਇਸ ਦਾ ਐਲਾਨ ਪੰਜਾਬ BSP ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਲਾਖਾ ਤਕਰੀਬਨ 25 ਸਾਲ

Read More
India Punjab

ਰਵਨੀਤ ਬਿੱਟੂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ ਗਈ।  ਇਸ ਦੌਰਾਨ ਕਈ ਮੁੱਦਿਆਂ ਤੇ ਬਿੱਟੂ ਵਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਨਾਲ ਚਰਚਾ ਕੀਤੀ ਗਈ। Today, I had the privilege of meeting and thanking Hon’ble Union Home Minister Sh. @AmitShah Ji. pic.twitter.com/WnI4LYQQQy — Ravneet

Read More
India Punjab

NEET ਪ੍ਰੀਖਿਆ ‘ਤੇ ਸੁਪਰੀਮ ਕੋਰਟ ਦਾ ਵੱਡਾ ਦਖਲ, ਕਿਹਾ “ਪੇਪਰ ਰੱਦ ਹੋਏ ਤਾਂ ਨਹੀਂ ਹੋਵੇਗੀ ਕੌਂਸਲਿੰਗ”

ਦਿੱਲੀ : NEET UG 2024 ਪ੍ਰੀਖਿਆ ਨੂੰ ਲੈ ਕੇ ਦਾਇਰ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ‘ਚ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਕ ਵਾਰ ਫਿਰ NEET UG ਕਾਊਂਸਲਿੰਗ ‘ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਜੇਕਰ ਅੰਤਿਮ ਸੁਣਵਾਈ ਤੋਂ ਬਾਅਦ ਪ੍ਰੀਖਿਆ ਰੱਦ ਕੀਤੀ ਜਾਂਦੀ ਹੈ

Read More
Punjab

ਪੰਜਾਬ ਦੀਆਂ 2364 ETT ਭਰਤੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ! ਜਾਣੋ ਪੂਰਾ ਮਾਮਲਾ

ਪੰਜਾਬ ਤੇ ਹਰਿਆਣਾ ਹੋਈਕੋਰਟ ਨੇ ਪੰਜਾਬ ਦੇ 2364 ਈਟੀਟੀ ਦੀ ਭਰਤੀ ਦੇ ਨਤੀਜਿਆਂ ’ਤੇ ਰੋਕ ਲਾ ਦਿੱਤੀ ਹੈ। ਦਰਅਸਲ ਇਸ ਭਰਤੀ ’ਚ ਡੀ-ਲਿਟ ਦੇ 18 ਮਹੀਨਿਆਂ ਦੇ ਕੋਰਸ ਧਾਰਕਾਂ ਨੂੰ ਬਾਹਰ ਕਰਨ ਦੇ ਫ਼ੈਸਲੇ ਕਾਰਨ ਇਹ ਮਾਮਲਾ ਹਾਈ ਕੋਰਟ ਪੁੱਜਾਜਿਸ ਵਿੱਚ ਹੁਣ ਹਾਈ ਕੋਰਟ ਨੇ ਅੰਤਿਮ ਨਤੀਜਾ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਜਿਨ੍ਹਾਂ

Read More
Punjab

ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ‘ਤੇ “ਆਪ” ਦਾ ਜਵਾਬ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ‘ਤੇ ਸਵਾਲ ਚੁੱਕੇ ਹਨ। ‘ਆਪ’ ਨੇ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦੱਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿੱਜੀ ਹਿੱਤ ਦਾਅ ’ਤੇ ਲੱਗ ਗਏ ਹਨ। ਪ੍ਰੈੱਸ ਕਾਨਫ਼ਰੰਸ

Read More
India Punjab

14 ਫਸਲਾਂ ‘ਤੇ MSP ਵਧਾਉਣ ਦਾ ਫੈਸਲਾ ਰੱਦ, ਕਿਸਾਨ ਅੱਜ ਚੰਡੀਗੜ੍ਹ ‘ਚ ਕਰਨਗੇ ਪ੍ਰੈਸ ਕਾਨਫਰੰਸ

ਮੁਹਾਲੀ : ਕਿਸਾਨਾਂ ਨੇ ਕੇਂਦਰ ਸਰਕਾਰ ਦੇ 14 ਫਸਲਾਂ ‘ਤੇ ਘੱਟੋ-ਘੱਟ ਵਿਕਰੀ ਮੁੱਲ (ਐੱਮ. ਐੱਸ. ਪੀ.) ਵਧਾਉਣ ਦੇ ਫੈਸਲੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰ ਵੱਲੋਂ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਦੇ ਨਾਲ ਹੀ ਮੰਗਾਂ ਪੂਰੀਆਂ ਨਾ

Read More
Punjab

ਜਲੰਧਰ ਪੱਛਮੀ ਸੀਟ ’ਤੇ ਕਾਂਗਰਸ ਨੇ ਵੀ ਐਲਾਨਿਆ ਉਮੀਦਵਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਅਤੇ ਬੀਜੇਪੀ  ਤੋਂ ਬਾਅਦ ਕਾਂਗਰਸ ਨੇ ਵੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸੁਰਿੰਦਰ ਕੌਰ ‘ਤੇ ਭਰੋਸਾ ਪ੍ਰਗਟਾਇਆ ਹੈ। ਬੁੱਧਵਾਰ ਨੂੰ ਜਾਰੀ ਕੀਤੀ ਗਈ ਸੂਚੀ ਵਿੱਚ ਕਾਂਗਰਸ ਨੇ ਪੱਛਮੀ ਹਲਕੇ ਤੋਂ ਜੇਤੂ ਰਹੀ ਸੁਰਿੰਦਰ

Read More