Punjab

ਬਟਾਲਾ ‘ਚ ਦੋ ਟਰੱਕਾਂ ਨੂੰ ਲੱਗੀ ਅੱਗ, ਪੀੜਤ ਨੇ ਕੀਤੀ ਮੁਆਵਜ਼ੇ ਦੀ ਮੰਗ

ਬਟਾਲਾ (Batala) ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਖੋਖਰ ਫੌਜਿਆਂ ਨੇੜੇ ਦੋ ਟਰੱਕਾਂ ਨੂੰ ਅੱਗ ਲੱਗ ਹੈ। ਜਾਣਕਾਰੀ ਮੁਤਾਬਕ ਖੇਤਾਂ ‘ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੋਈ ਸੀ, ਜਿਸ ਕਾਰਨ ਸੜਕ ‘ਤੇ ਖੜ੍ਹੇ ਕਣਕ ਨਾਲ ਭਰੇ ਦੋ ਟਰੱਕਾਂ ਨੂੰ ਅੱਗ ਲੱਗ ਗਈ। ਅੱਗ ਉੱਤੇ ਕਾਬੂ ਪਾਉਣ ਦੀ ਲੋਕਾਂ ਵੱਲੋਂ ਕੋਸ਼ਿਸ਼ ਕੀਤੀ ਗਈ

Read More
Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਮਿਲਿਆ ਚੋਣ ਨਿਸ਼ਾਨ! ਸੂਬੇ ‘ਚ ਕੁੱਲ 328 ਉਮੀਦਵਾਰ ਫਾਈਲਨ! ਇਸ ਹਲਕੇ ‘ਚ ਸਭ ਤੋਂ ਵੱਧ ਉਮੀਦਵਾਰ!

ਬਿਉਰੋ ਰਿਪੋਰਟ – ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਚੋਣ ਨਿਸ਼ਾਨ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ‘ਮਾਈਕ’ ਚੋਣ ਨਿਸ਼ਾਨ ਦਿੱਤਾ ਹੈ। ਖਡੂਰ ਸਾਹਿਬ ਵਿੱਚ ਇਸ ਵਾਰ ਗਹਿਗੱਚ ਮੁਕਾਬਲਾ ਹੈ। 17 ਮਈ ਨਾਂ ਵਾਪਸ ਲੈਣ ਦੀ ਅਖੀਰਲੀ ਤਰੀਕ ਸੀ, 1 ਜੂਨ ਨੂੰ ਹੋਣ

Read More
Lok Sabha Election 2024 Punjab

ਕਿਸਾਨਾਂ ਦਾ ਵਿਰੋਧ ਜਾਰੀ, ਹੁਣ ਰਾਣਾ ਸੋਢੀ ਨੂੰ ਲੱਗਿਆ ਕਿਸਾਨਾਂ ਦਾ ਸੇਕ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਾਰਿਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਕਿਸਾਨਾਂ ਵੱਲ਼ੋਂ ਲਗਾਤਾਰ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਦੇ ਫਿਰੋਜਪੁਰ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅਬੋਹਰ ਵਿੱਚ ਰੋਡ ਸ਼ੋਅ ਕਰ ਰਹੇ ਸਨ। ਇਸ ਮੌਕੇ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ

Read More
Khalas Tv Special Lok Sabha Election 2024 Punjab

ਜੇਲ੍ਹਾਂ ‘ਚ ਬੈਠੇ ਪੰਜਾਬ ਦੇ ਕਿਹੜੇ ਉਮੀਦਵਾਰ ਅੱਜ ਤੱਕ ਚੋਣ ਲੜੇ ਅਤੇ ਜਿੱਤੇ, ਖ਼ਾਸ ਰਿਪੋਰਟ

ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ ਨਤੀਜਾ 4 ਜੂਨ ਨੂੰ ਆਵੇਗਾ। ਇਸ ਵਾਰ ਦੀ ਚੋਣ ਪਹਿਲੀਆਂ ਚੋਣਾਂ ਨਾਲੋਂ ਅਲੱਗ ਹੈ ਕਿਉਂਕਿ ਇਸ ਵਾਰ ਪੰਥਕ ਸੀਟ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕਰ

Read More
India Punjab

ਸਰਹੱਦ ‘ਤੇ ਤਾਇਨਾਤ ਫੌਜੀ ਦਾ 2 ਸਾਲ ਪਹਿਲਾਂ ਵਿਆਹ ਹੋਇਆ! ਦੁਸ਼ਮਣ ਦੀ ਗੋਲੀ ਨੇ ਨਹੀਂ ਅੰਦਰ ਦੇ ਡਰ ਨੇ ਜਾਨ ਲੈ ਲਈ!

ਬਿਉਰੋ ਰਿਪੋਰਟ – ਜਲੰਧਰ ਦੇ ਇੱਕ ਫੌਜੀ ਜਵਾਨ ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਅਖਨੂਰ ਸੈਕਟਰ ਵਿੱਚ ਤਾਇਨਾਤ ਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰ ਲਈ ਹੈ। ਮੇਜਰ ਦੀ ਪਛਾਣ ਮੁਬਾਰਕ ਸਿੰਘ ਪੁੱਡਾ ਦੇ ਰੂਪ ਵਿੱਚ ਹੋਈ ਹੈ। ਮੁਬਾਰਕ ਸਿੰਘ ਦੇ ਜੱਦੀ ਘਰ ਜਲੰਧਰ ਵਿੱਚ ਉਸ ਦਾ

Read More