ਦਿੱਲੀ ਮੋਰਚੇ ਵੱਲੋਂ ਅਗਲੀ ਰਣਨੀਤਾ ਦਾ ਐਲਾਨ ! ਪੰਧੇਰ ਨੇ ਦੱਸਿਆ ਕਦੋਂ ਅੱਗੇ ਵਧਾਂਗੇ !
ਪੰਧੇਰ ਨੇ ਕਿਹਾ ਸਾਡੇ ਨਾਂ 'ਤੇ ਦਿੱਲੀ ਨੂੰ ਪਰੇਸ਼ਾਨ ਕਿਉਂ ਕਰ ਰਹੇ ਹੋ
ਪੰਧੇਰ ਨੇ ਕਿਹਾ ਸਾਡੇ ਨਾਂ 'ਤੇ ਦਿੱਲੀ ਨੂੰ ਪਰੇਸ਼ਾਨ ਕਿਉਂ ਕਰ ਰਹੇ ਹੋ
ਬਿਉਰੋ ਰਿਪੋਰਟ : ਹੁਸ਼ਿਆਰੁਪਰ ਦੇ ਹਲਕਾ ਦਸੂਹਾ ਦੇ ਇੱਕ ਪਿੰਡ ਵਿੱਚ 2 ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਟਕੇਯਾਨਾ ਦੇ 23 ਸਾਲ ਦੇ ਸੁਖਜਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ । ਦੋਵੇ 2 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਦੇ ਲਈ ਅਮਰੀਕਾ ਗਏ ਸਨ। ਦੋਵੇ
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ
ਪੰਜਾਬ ਦੇ ਲੁਧਿਆਣਾ ‘ਚ ਜੰਮੂ-ਦਿੱਲੀ ਨੈਸ਼ਨਲ ਹਾਈਵੇ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਜਾਮ ਲਾਉਣ ਵਾਲੇ ਕਰੀਬ 250 ਲੋਕਾਂ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਇੱਕ ਦਿਨ ਪਹਿਲਾਂ ਵੀਰਵਾਰ ਨੂੰ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਨੇ ਅਨਾਜ ਨੀਤੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਵੀ ਕੀਤਾ। ਪੁਲਿਸ ਹੁਣ
ਪੰਜਾਬ ਦੇ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਭੋਗ ਇੱਕਠੇ ਹੋਏ ਚੜ੍ਹਾਵੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪਿੰਡ ਦੇ ਗੁਰਦੁਆਰਾ ਅਕਾਲ ਸਹਾਏ ਦੇ ਪ੍ਰਬੰਧਕਾਂ ਨੇ ਦੋਸ਼ ਲਾਇਆ ਹੈ ਕਿ ਕਿਸਾਨ ਯੂਨੀਅਨ ਨੇ ਚੜ੍ਹਾਵੇ ਵਿੱਚੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ। ਕਿਸਾਨ ਜਥੇਬੰਦੀ ਨੇ ਅਜਿਹੀ ਕਿਸੇ ਵੀ ਮੰਗ
ਪਰਿਵਾਰ ਦੇ ਮੁਤਾਬਿਕ ਮ੍ਰਿਤਕ ਗੌਰਵ ਸਿੰਘਲ ਆਪਣੀ ਮਾਂ ਦੇ ਨਾਲ ਪਿਛਲੇ 6 ਸਾਲ ਤੋਂ ਪਿਤਾ ਰੰਗਲਾਲ ਤੋਂ ਵੱਖ ਰਹਿੰਦਾ ਸੀ
ਪੁਲਿਸ ਨੇ ਘਰ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ
ਦੁਬਈ ‘ਚ ਭਾਰਤੀਆਂ ਲਈ ਨਵੀਂ ਬੀਮਾ ਯੋਜਨਾ ਦਾ ਐਲਾਨ | ਦੇਸ਼-ਵਿਦੇਸ਼ ਤੋ 10 ਵੱਡੀਆਂ ਖ਼ਬਰਾਂ |
8 ਮਾਰਚ ਦੀਆਂ ਵੱਡੀਆਂ ਖ਼ਬਰਾਂ
ਪੰਜਾਬ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਫੋਕਲ ਪੁਆਇੰਟਾਂ ਦੇ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਅਲਾਟੀਆਂ ਨੂੰ ਆਪਣੇ ਪਲਾਟਾਂ ਦੀ ਉਸਾਰੀ ਮੁਕੰਮਲ ਕਰਕੇ 30 ਸਤੰਬਰ 2024 ਤੱਕ ਸ਼ੁਰੂ ਕਰਨੀ ਪਵੇਗੀ। ਹਾਲਾਂਕਿ ਇਸ ਦੇ ਲਈ ਉਨ੍ਹਾਂ ਨੂੰ ਪਲਾਟ ਦੀ ਕੀਮਤ ਦਾ ਇੱਕ ਫੀਸਦੀ ਐਕਸਟੈਂਸ਼ਨ ਫੀਸ ਅਦਾ ਕਰਨੀ ਪਵੇਗੀ। ਇਸ ਦੇ ਲਈ