Lok Sabha Election 2024 Punjab

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤਦਾਨਾਂ ਨੂੰ ਸਲਾਹ

ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਕਥਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਿਆਸਤਦਾਨਾਂ ਨੂੰ ਚੋਣਾਂ ਦੌਰਾਨ ਸਟੇਜਾਂ ‘ਤੇ ਧਾਰਮਿਕ ਚਿੰਨਾਂ ਦੀ ਵਰਤੋਂ, ਗੁਰਬਾਣੀ ਦੀਆਂ ਤੁਕਾਂ ਅਤੇ ਧਰਮ ਬਾਰੇ ਕਿਸੇ ਵੀ ਤਰ੍ਹਾਂ

Read More
India Punjab

7 ਅਪ੍ਰੈਲ ਤੋਂ ਹਰਿਆਣਾ ‘ਚ ਸ਼ੁਰੂ ਹੋਵੇਗੀ ਕਿਸਾਨ ਯਾਤਰਾ : ਕਿਸਾਨ ਆਗੂ ਸਰਵਣ ਸਿੰਘ ਪੰਧੇਰ

ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਬਾਰਡਰ ’ਤੇ 75ਵੇਂ ਦਿਨ ਵੀ ਧਰਨਾ ਜਾਰੀ ਰਿਹਾ ਜਦਕਿ ਤਿੰਨ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਵੱਖਰੇ ਤੌਰ ’ਤੇ ਸ਼ੰਭੂ ਰੇਲਵੇ ਸਟੇਸ਼ਨ ਦੇ ਰੇਲਵੇ ਟਰੈਕ ’ਤੇ 17 ਅਪਰੈਲ ਤੋਂ ਧਰਨਾ ਜਾਰੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ

Read More
Punjab

ਬੀਐਸਐਫ ਨੇ ਪਾਕਿ ਸਰਹੱਦ ‘ਤੇ ਘੁਸਪੈਠੀਏ ਨੂੰ ਦਬੋਚਿਆ, 1 ਪਿਸਤੌਲ ਅਤੇ 5 ਰੌਂਦ ਬਰਾਮਦ, ਜਾਂਚ ਜਾਰੀ

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ‘ਚ ਹਥਿਆਰਾਂ ਸਮੇਤ ਭਾਰਤੀ ਸਰਹੱਦ ‘ਚ ਦਾਖਲ ਹੋਏ ਇਕ ਘੁਸਪੈਠੀਏ ਨੂੰ ਫੜਿਆ ਹੈ। ਜਦੋਂ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਵੀ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਸਮੇਤ ਫੜ ਲਿਆ।

Read More
Punjab

‘ਆਪ’ ਵਿਧਾਇਕ ਖਿਲਾਫ ਚਿੱਠੀ ਹੋਈ ਵਾਇਰਲ , ਵਿਰੋਧੀਆਂ ਮਾਮਲਾ ਦਰਜ ਕਰਨ ਦੀ ਕੀਤੀ ਮੰਗ

ਵਿਧਾਨ ਸਭਾ ਹਲਕਾ ਪਾਇਲ ਤੋਂ ‘ਆਪ’ (AAP) ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ(Manwinder Singh ) ਦੇ ਖਿਲਾਫ ਇਕ ਚਿੱਠੀ ਵਾਇਰਲ ਹੋਈ ਹੈ। ਜਿਸ ਨਾਲ ਸਿਆਸਤ ਗਰਮਾ ਗਈ ਹੈ। ਜਾਣਕਾਰੀ ਮੁਤਾਬਕ ਇਹ ਪੱਤਰ ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ ਦੀ ਕਾਪੀ ਦੱਸਿਆ ਜਾ ਰਿਹਾ ਹੈ। ਇਹ ਸ਼ਿਕਾਇਤ ਸੋਮਸਰ ਟਿੱਪਰ ਐਸੋਸੀਏਸ਼ਨ ਸਾਹਨੇਵਾਲ ਵੱਲੋਂ ਕੀਤੀ ਗਈ ਹੈ, ਜਿਸ ਵਿੱਚ ਵਿਧਾਇਕ ਗਿਆਸਪੁਰਾ

Read More
Punjab

ਬਸਪਾ ਨੇ ਦੋ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਬਸਪਾ (BSP) ਨੇ ਹੁਣ ਤੱਕ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਅੱਜ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਬਸਪਾ ਨੇ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਨੂੰ ਉਮੀਦਵਾਰ

Read More