ਮਾਮੇ-ਭਾਣਜੇ ’ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ; ਮਾਮੇ ਦੀ ਮੌਤ
ਧਵਾਰ ਦੇਰ ਰਾਤ ਪੰਜਾਬ ਦੇ ਨਵਾਂਸ਼ਹਿਰ ਦੇ ਰੋਪੜ ਰੋਡ ‘ਤੇ ਗੋਲੀ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਘਟਨਾ ਸਮੇਂ ਰਤਨਦੀਪ ਦਾ ਭਤੀਜਾ ਵੀ ਉੱਥੇ ਮੌਜੂਦ ਸੀ। ਇਸ ਘਟਨਾ ਵਿੱਚ ਭਤੀਜੇ ਨੂੰ ਕੋਈ ਸੱਟ ਨਹੀਂ ਲੱਗੀ। ਪੁਲੀਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ