5 ਵਜੇ ਦੀਆਂ 10 ਵੱਡੀਆਂ ਖਬਰਾਂ
ਮੁੱਖ ਮੰਤਰੀ ਭਗਵੰਤ ਮਾਨ ਨੈ ਲਗਾਤਾਰ ਦੂਜੇ ਦਿਨ ਬਠਿੰਡਾ ਵਿੱਚ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੈ ਲਗਾਤਾਰ ਦੂਜੇ ਦਿਨ ਬਠਿੰਡਾ ਵਿੱਚ ਕੀਤਾ ਚੋਣ ਪ੍ਰਚਾਰ
ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਵਿੱਚ ਸ਼ਾਮਲ ਜਗਤਾਰ ਸਿੰਘ ਤਾਰਾ ਨੂੰ ਜਲੰਧਰ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ UAPA ਅਤੇ ਆਰਮਸ ਐਕਟ ਅਧੀਨ ਚੱਲ ਰਹੇ ਕੇਸ ਤੋਂ ਤਾਰਾ ਨੂੰ ਬਰੀ ਕਰ ਦਿੱਤਾ ਹੈ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐੱਸ ਹੁੰਦਲ ਨੇ ਦੱਸਿਆ ਕਿ ਸਾਲ 2012
ਜਲੰਧਰ ਵਿਜੀਲੈਂਸ ਬਿਊਰੋ ਨੇ ਸ਼ਹਿਰ ਕਰਤਾਰਪੁਰ ਵਿੱਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ ਵਿੱਚ ਜਲੰਧਰ ਵਿਜੀਲੈਂਸ ਵੱਲੋਂ ਐਸਡੀਓ ਰੈਂਕ ਦੇ ਦੋ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬਰਜਿੰਦਰ ਸਿੰਘ ਹਮਦਰਦ ਨੂੰ 6 ਦਿਨਾਂ ਦੇ
ਕੈਨੇਡਾ ਦੇ ਸਰੀ ਸ਼ਹਿਰ ਵਿੱਚ ਕਤਲ ਕੀਤੇ ਗਏ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਨਿੱਝਰ ਕਤਲਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰੇ ਲੋਕ ਭਾਰਤੀ ਨਾਗਰਿਕ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਚਾਰੇ ਮੁਲਜ਼ਮਾਂ ਵਿੱਚੋਂ ਤਿੰਨ ਕਰਨ
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ) – 70 ਦੇ ਦਹਾਕੇ ਤੋਂ ਪੰਜਾਬ ਦੀ ਸਿਆਸਤ ਵਿੱਚ ਡੇਰਿਆਂ ਦਾ ਵੱਡਾ ਰੋਲ ਰਿਹਾ ਹੈ। ਪਹਿਲਾਂ ਰਾਧਾ ਸਵਾਮੀ ਅਤੇ ਨਿਰੰਕਾਰੀ ਡੇਰਿਆਂ ਦਾ ਜ਼ੋਰ ਜ਼ਿਆਦਾ ਸੀ। ਇਹ ਦੋਵੇ ਡੇਰੇ ਖੁੱਲ੍ਹ ਕੇ ਕਿਸੇ ਪਾਰਟੀ ਦੀ ਹਮਾਇਤ ਦਾ ਐਲਾਨ ਨਹੀਂ ਕਰਦੇ ਸਨ। ਪਰ ਅੰਦਰਲੇ ਇਸ਼ਾਰਿਆਂ ਨਾਲ ਸੁਨੇਹਾ ਜ਼ਰੂਰ ਪਹੁੰਚਾ ਦਿੱਤਾ ਜਾਂਦਾ ਸੀ। 2007 ਵਿੱਚ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਬੁੱਢਲਾਡਾ ਦੀ ਦਾਣਾ ਮੰਡੀ ਵਿੱਚ ਰੈਲੀ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਨਾਲ ਉਨ੍ਹਾਂ ਦੀ
1 ਜੂਨ ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਤੇ ਉਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਤਾਇਨਾਤ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ IPS ਸਵਪਨ ਸ਼ਰਮਾ
ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਇਸ ਦੌਰਾਨ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘਾ ਖੋਲ੍ਹਿਆ ਹੈ। ਇਸੇ ਤਰ੍ਹਾਂ ਹੁਣ ਮੁੜ ਭਾਜਪਾ ਦੀ ਸਰਕਾਰ
ਜ਼ਿਲ੍ਹਾ ਤਰਨ ਤਾਰਨ ਤੋਂ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਬੀਤੀ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਪਰਿਵਾਰ ਜੋ ਖ਼ੁਸ਼ੀ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਿਹਾ ਸੀ, ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਪਰਿਵਾਰ ਦੇ ਸਾਰੇ ਜੀਆਂ ਦੀ ਮੌਤ ਹੋ ਗਈ ਹੈ। ਪੁੱਤ ਦੇ ਕੈਨੇਡਾ ਦੀ ਵੀਜ਼ਾ
ਪੰਜਾਬ ਦੇ ਜਲੰਧਰ ਤੋਂ ਤਿੰਨ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਬੁਲਾਰੇ ਵਿਪੁਲ ਕੁਮਾਰ ਆਪਣੇ ਸਮਰਥਕਾਂ ਸਮੇਤ ਅੱਜ ਭਾਵ ਬੁੱਧਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਵਿਪੁਲ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਵਿਪੁਲ ਦੀ ਜਲੰਧਰ ‘ਚ ਚੰਗੀ ਪਕੜ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ