ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ! 2 ਦੀ ਮੌਤ, 2 ਗੰਭੀਰ, ਪਹਿਲਾ ਪੇਪਰ ਦੇਣ ਜਾ ਰਹੀਆਂ ਸੀ ਵਿਰਿਆਰਥਣਾਂ
ਚੰਡੀਗੜ੍ਹ ’ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸੁਖਨਾ ਝੀਲ ਤੋਂ ਗਵਰਨਰ ਹਾਊਸ ਵੱਲ ਜਾਣ ਵਾਲੀ ਸੜਕ ‘ਤੇ ਐਸਯੂਵੀ ਅਤੇ ਆਟੋ ਵਿਚਾਲੇ ਭਿਆਕਨ ਟੱਕਰ ਹੋ ਗਈ। ਇਸ ਵਿੱਚ ਇੱਕ ਵਿਦਿਆਰਥੀ ਅਤੇ ਇੱਕ ਆਟੋ ਚਾਲਕ ਦੀ ਮੌਤ ਹੋ ਗਈ ਹੈ। ਚਾਰ ਹੋਰ ਵਿਦਿਆਰਥਣਾਂ ਜ਼ਖਮੀ ਦੱਸੀਆਂ ਜਾ ਰਹੀਆਂ ਹਨ ਤੇ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕਾ

ਬੀਜੇਪੀ ਦੇ ਸਿੱਖ ਆਗੂ ਨੇ ਸਿੱਖ ਧਰਮ ਸਬੰਧੀ ਦਿੱਤਾ ਇਤਰਾਜ਼ਯੋਗ ਬਿਆਨ! ਵਿਵਾਦ ਹੋਣ ‘ਤੇ ਜੋੜੇ ਹੱਥ
ਅੰਮ੍ਰਿਤਾ ਵੜਿੰਗ ਤੋਂ ਬਾਅਦ ਹੁਣ ਅਕਾਲੀ ਦਲ ਤੋਂ ਬੀਜੇਪੀ ਵਿੱਚ ਗਏ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਵੀ ਬਹੁਤ ਵਿਵਾਦਿਤ ਬਿਆਨ ਦੇ ਦਿੱਤਾ ਹੈ। ਅੰਮ੍ਰਿਤਸਰ ਵਿੱਚ ਉਹ ਬੀਜੇਪੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਲਈ ਪ੍ਰਚਾਕਰ ਕਰਨ ਲਈ ਇਸਾਈ ਭਾਈਚਾਰੇ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਸਨ। ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ- ‘2024 ਵਿੱਚ ਸਭ ਤੋਂ