Punjab

ਜ਼ਮੀਨੀ ਵਿਵਾਦ ਨੂੰ ਲੈ ਕੇ ਖੰਨਾ ‘ਚ ਵੱਡੇ ਭਰਾ ਦਾ ਕਤਲ: 2 ਸਾਲ ਪਹਿਲਾਂ ਕੀਤਾ ਸੀ ਮਾਂ ਦਾ ਕਤਲ

ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤਾ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ਼ ਮਾਰ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜ਼ਖ਼ਮੀ

Read More
Punjab

ਲੋਕਾਂ ਦੀ ਸੁਰੱਖਿਆ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ : CM ਮਾਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਫਿਲੌਰ ਸਥਿਤ ਪੰਜਾਬ ਪੁਲਿਸ ਅਕੈਡਮੀ (PPA) ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸਾਰੇ ਥਾਣਾ ਇੰਚਾਰਜਾਂ ਨੂੰ ਨਵੀਆਂ ਗੱਡੀਆਂ ਦਿੱਤੀਆਂ। ਇਸੇ ਦੌਰਾਨ ਮੁੱਖ ਮੰਤਰੀ ਮਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੱਡੀਆਂ ਤਾਂ ਖਰੀਦੀਆਂ ਪਰ ਉਹ ਗੱਡੀਆਂ ਸਿਰਫ ਐਸਐਸਪੀ ਜਾਂ ਸੀਨੀਅਰ ਅਫਸਰਾਂ ਨੂੰ

Read More
Punjab Religion

ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ‘ਤੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਕਹੀ ਇਹ ਗੱਲ

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲ਼ਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਣ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ।

Read More
Punjab

Pau ਨੇ ਖੋਜੀਆਂ ਕਿਸਾਨਾਂ ਲਈ ਲਾਹੇਵੰਦ ਨਵੀਆਂ ਕਿਸਮਾਂ, ਜਾਣੋ ਜਾਣਕਾਰੀ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪੰਜਾਬ ਵਿੱਚ ਆਮ ਕਾਸ਼ਤ ਲਈ ਪੰਜ ਫ਼ਸਲਾਂ ਦੀਆਂ ਕਿਸਮਾਂ ਵਿਕਸਤ, ਸਿਫ਼ਾਰਸ਼ ਅਤੇ ਜਾਰੀ ਕੀਤੀਆਂ ।

Read More