ਲੁਧਿਆਣਾ ‘ਚ ਗੈਂਗਸਟਰਾਂ ਦੇ ਦੋ ਧੜਿਆਂ ਵਿਚਾਲੇ ਗੈਂਗ ਵਾਰ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਪੰਜਾਬ ਦੇ ਲੁਧਿਆਣਾ 'ਚ ਦੇਰ ਰਾਤ ਗੈਂਗਸਟਰਾਂ ਦੇ ਦੋ ਧੜਿਆਂ 'ਚ ਝੜਪ ਹੋ ਗਈ। ਇਸ ਗੈਂਗ ਵਾਰ ਵਿਚ ਰਾਤ 3 ਵਜੇ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
ਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖ਼ੁਸ਼ੀਆਂ ਪਰਤਣ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ
ਖਨੌਰੀ ਹੱਦ ਉੱਤੇ ਡਟੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 55 ਸਾਲਾ ਕਿਸਾਨ ਦੀ ਮੋਰਚੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਪੰਜਾਬ ਵਿੱਚ 29 ਫਰਵਰੀ ਨੂੰ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ 1 ਮਾਰਚ ਤੋਂ 3 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ 'ਚ ਸੋਮਵਾਰ ਨੂੰ ਖੰਨਾ ਦੀ ਸਮਰਾਲਾ ਅਦਾਲਤ 'ਚ ਭਾਰੀ ਹੰਗਾਮਾ ਹੋਇਆ। ਜਦੋਂ ਇੱਕ ਵਿਅਕਤੀ ਨੂੰ ਪੁਲਿਸ ਚੁੱਕ ਕੇ ਲੈ ਜਾ ਰਹੀ ਸੀ ਤਾਂ ਉਸਦੀ ਪਤਨੀ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਕਿਸਾਨ ਆਪਣੀ ਗੱਲ 'ਤੇ ਅੜੇ ਹੋਏ ਹਨ ਕਿ ਪੰਜਾਬ ਪੁਲਿਸ ਨੂੰ ਸ਼ੁਭਕਰਨ ਦੀ ਮੌਤ ਸਬੰਧੀ ਐਫਆਈਆਰ ਦਰਜ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਕਿਸਾਨ ਹੁਣ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਨਾਰਾਜ਼ ਹਨ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਵਿੱਚ ਸਮਰਥਨ ਮਿਲਿਆ ਹੈ ਅਤੇ ਪੂਰੇ ਦੇਸ਼ ਵਿੱਚ ਕਿਸਾਨਾਂ ਨੇ ਟਰੈਕਟਰ ਮਾਰਚ ਦੁਆਰਾ ਉਨ੍ਹਾਂ ਨੂੰ ਸਮਰਥਨ ਦਿੱਤਾ ਹੈ।