Punjab

ਸ਼ਹੀਦ ਅਗਨੀਵੀਰ ਅਜੈ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਦਾਈ, 6 ਭੈਣਾਂ ਦੀ ਸੀ ਇਕਲੌਤਾ ਭਰਾ…

ਪੰਜਾਬ ਦਾ ਅਜੈ ਸਿੰਘ ਸ਼ਨੀਵਾਰ ਨੂੰ ਪੰਚਤੱਤ ‘ਚ ਵਿਲੀਨ ਹੋ ਗਿਆ। ਅਗਨੀਵੀਰ ਨੂੰ ਉਸ ਦੇ ਪਿਤਾ ਚਰਨਜੀਤ ਸਿੰਘ ਨੇ ਚਿਖਾ ਨੂੰ ਅੱਗ ਦਿੱਤੀ। ਉਸ ਨੂੰ ਸ਼ਰਧਾਂਜਲੀ ਦੇਣ ਲਈ ਭੀੜ ਇਕੱਠੀ ਹੋਈ।

Read More
Punjab

ਮੇਅਰ ਦੀ ਚੋਣ ‘ਤੇ ਹਾਈਕੋਰਟ ਸਖ਼ਤ ! ਪ੍ਰਸ਼ਾਸਨ ਇਸ ਤਰੀਕ ਤੱਕ ਦੱਸੇ ਕਦੋਂ ਚੋਣ ਕਰਵਾਏਗਾ ?

ਡੀਸੀ ਵੱਲੋਂ 6 ਫਰਵਰੀ ਨੂੰ ਚੋਣ ਤਰੀਕ ਐਲਾਨਣ ਖਿਲਾਫ ਆਪ ਮੇਅਰ ਅਹੁਦੇ ਦੇ ਉਮੀਦਵਾਰ ਨੇ ਹਾਈਕੋਰਟ ਪਟੀਸ਼ਨ ਪਾਈ ਸੀ

Read More
Khetibadi Punjab Video

ਕੌਣ ਖਾ ਗਿਆ ਕਿਸਾਨਾਂ ਦੀਆਂ ਮਸ਼ੀਨਾਂ ! 900 ਅਫਸਰਾਂ ਤੇ ਮੁਲਾਜ਼ਮਾਂ ਖਿਲਾਫ ਕਾਰਵਾਈ

ਸੂਬੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਖ਼ਰੀਦੀ ਮਸ਼ੀਨਰੀ ’ਚ ਹੋਏ ਕਰੋੜਾਂ ਦੇ ਘਪਲੇ ਨੂੰ ਲੈ ਕੇ ਵੱਡੀ ਕਾਰਵਾਈ।

Read More
Punjab

ਅੱਜ ਫ਼ਰੀ ਹੋਣਗੇ ਪੰਜਾਬ ਦੇ 13 ਟੋਲ ਪਲਾਜ਼ੇ, ਕੌਮੀ ਇਨਸਾਫ਼ ਮੋਰਚਾ ਬੈਠੇਗਾ ਧਰਨੇ ‘ਤੇ

ਕੌਮੀ ਇਨਸਾਫ਼ ਮੋਰਚਾ ਨੇ ਇਨ੍ਹਾਂ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

Read More
Punjab

ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾਂ ‘ਚ ਐਨਕਾਊਂਟਰ ,ਲੁਟੇਰੇ ਦੀ ਲੱਤ ‘ਚ ਲੱਗੀ ਗੋਲੀ…

ਫ਼ਤਿਹਗੜ੍ਹ ਸਾਹਿਬ 'ਚ ਅੱਧੀ ਰਾਤ ਨੂੰ ਪੁਲਿਸ ਅਤੇ ਲੁਟੇਰਿਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਲੁਟੇਰੇ ਨੂੰ ਗੋਲੀ ਲੱਗ ਗਈ, ਜਦਕਿ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਿਆ।

Read More
Punjab

ਤਰਨ ਤਾਰਨ ‘ਚ ਗੈਂਗਸਟਰਾਂ ਵੱਲੋਂ ਨੌਜਵਾਨ ਦੀ ਹੱਤਿਆ….

ਜਾਣਕਾਰੀ ਮੁਤਾਬਕ ਪਿੰਡ ਗੁਲਾਲੀਪੁਰ ਵਿੱਚ ਕੱਲ੍ਹ ਦੁਪਹਿਰੇ ਕਾਰ ਸਵਾਰ ਤਿੰਨ ਅਣਪਛਾਤੇ ਹਥਿਆਰਬੰਦਾਂ ਨੇ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ।

Read More