ਆਰਮੀਨੀਆ ’ਚ ਫਸੇ ਨੌਜਵਾਨਾਂ ਦੇ ਪਰਿਵਾਰ ਸੀਚੇਵਾਲ ਨੂੰ ਮਿਲੇ
ਮੁਹਾਲੀ : ਪੰਜਾਬ ਦੇ 12 ਨੌਜਵਾਨ ਅਰਮੇਨੀਆ ਦੀ ਜੇਲ੍ਹ ਵਿੱਚ ਫਸੇ ਹੋਏ ਹਨ। ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲੇ ਅਤੇ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਅਰਮੇਨੀਆ ਦੀ ਜੇਲ੍ਹ ਵਿੱਚੋਂ ਰਿਹਾਅ ਕਰਵਾਇਆ ਜਾਵੇ। ਨਿਰਮਲ ਕੁਟੀਆ ਸੁਲਤਾਨਪੁਰ ਪੁੱਜੇ ਇਨ੍ਹਾਂ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਟਰੈਵਲ
