ਮਜੀਠੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਪਰੇਸ਼ਾਨ ਕਰਨ ਦੇ ਲਗਾਏ ਸਨ ਦੋਸ਼
- by Manpreet Singh
- June 18, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਦਰਜ ਕੀਤੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਅੱਗੇ 8 ਜੁਲਾਈ ਤੱਕ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ। ਮਜੀਠੀਆ ਵੱਲੋਂ ਐਸਆਈਟੀ
ਰਜਵਾਹੇ ‘ਚ ਨਹਾਉਣ ਵਾਲੇ ਸਾਵਧਾਨ, ਬਰਨਾਲਾ ‘ਚ ਵਾਪਰਿਆ ਵੱਡਾ ਹਾਦਸਾ
- by Manpreet Singh
- June 18, 2024
- 0 Comments
ਬਰਨਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਟੱਲੇਵਾਲ ਦੇ ਰਜਵਾਹੇ ਵਿੱਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਰਜਵਾਹੇ ਵਿੱਚ ਨਹਾਉਣ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਣਕ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਭੋਤਨਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਵਿੱਚ
ਪੰਜਾਬ ਪੁਲਿਸ ’ਚ ਜਲਦ ਹੋਣਗੀਆਂ 10,000 ਭਰਤੀਆਂ! 100 SH0 ਨੂੰ ਮਿਲਣਗੀਆਂ ਨਵੀਆਂ ਗੱਡੀਆਂ
- by Preet Kaur
- June 18, 2024
- 0 Comments
ਲੋਕ ਸਭਾ ਚੋਣਾਂ 2014 ਵਿੱਚ ਪੰਜਾਬ ’ਚ 13 ‘ਚੋਂ 10 ਸੀਟਾਂ ਹਾਰਨ ਤੋਂ ਬਾਅਦ ‘ਆਪ’ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਅੱਜ ਮੰਗਲਵਾਰ 18 ਜੂਨ ਨੂੰ ਸੀਐਮ ਭਗਵੰਤ ਮਾਨ ਨੇ ਪੰਜਾਬ ਦੇ ਸਾਰੇ ਐਸਐਸਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇੱਥੇ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 10 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰਨ ਦਾ
ਮੀਤ ਹੇਅਰ ਨੇ ਦਿੱਤਾ ਅਸਤੀਫਾ, ਜਾਣਗੇ ਸੰਸਦ ‘ਚ
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਸੰਗਰੂਰ ਲੋਕ ਸਭਾ ਸੀਟ ਤੋਂ ਡੇਢ ਲੱਖ ਵੋਟਾਂ ਤੋਂ ਵੱਧ ਫਰਕ ਨਾਲ ਜਿੱਤੇ ਆਮ ਆਦਮੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਅਸਤੀਫੇ ਦੀ ਸਮਾਂ ਹੱਦ ਦੇ ਅਖੀਰਲੇ ਦਿਨ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਸਤੀਫਾ ਭੇਜਿਆ ਹੈ। ਨਿਯਮਾਂ ਮੁਤਾਬਿਕ ਜੇਕਰ
ਮੁੱਖ ਮੰਤਰੀ ਅਤੇ ਡੀਜੀਪੀ ਦੀ ਪ੍ਰੈਸ ਕਾਨਫਰੰਸ ‘ਤੇ ਅਕਾਲੀ ਦਲ ਨੇ ਚੁੱਕੇ ਸਵਾਲ
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਡੀਜੀਪੀ ਗੌਰਵ ਯਾਦਵ (Gaurav Yadav) ਦੀ ਪ੍ਰੈਸ ਕਾਨਫਰੰਸ ਨੂੰ ਲੈਕੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਗੰਭੀਰ ਸਵਾਲ ਚੁੱਕੇ ਹਨ । SSP’s ਨਾਲ ਮੀਟਿੰਗ ਤੋਂ ਬਾਅਦ ਪੀਸੀ ਵਿੱਚ ਸੀਐੱਮ ਮਾਨ ਅਤੇ ਡੀਜੀਪੀ ਦੇ ਪਿੱਛੇ ਆਮ ਆਦਮੀ ਪਾਰਟੀ ਦਾ ਬੋਰਡ ਲੱਗਿਆ ਹੋਇਆ ਸੀ। ਜਿਸ
ਅੰਮ੍ਰਿਤਪਾਲ ਦੀ ਰਿਹਾਈ ਦੇ ਹੱਕ ‘ਚ ਚੰਦੂਮਾਜਰਾ ਦਾ ਵੱਡਾ ਐਲਾਨ! ਅਕਾਲੀ ਦਲ ‘ਚ ਵੱਡੀ ਬਗ਼ਾਵਤ ਦਾ ਸੰਕੇਤ!
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਚੁਣੇ ਗਏ MP ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੱਡਾ ਬਿਆਨ ਦਿੱਤਾ ਹੈ। ਚੰਦੂਮਾਜਰਾ ਨੇ ਅੰਮ੍ਰਿਤਪਾਲ ਨੂੰ ਫੌਰਨ ਰਿਹਾਅ ਕਰਨ ਦੀ ਮੰਗ ਕਰਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੰਗ ਨਹੀਂ ਮੰਨੀ ਗਈ ਤਾਂ ਅਕਾਲੀ ਦਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰਿਹਾਈ
ਸੁਖਪਾਲ ਖਹਿਰਾ ਨੇ ਘੇਰਿਆ ਭਗਵੰਤ ਮਾਨ, ਜਾਇਦਾਦ ਨੂੰ ਲੈ ਕੇ ਕੀਤਾ ਖੁਲਾਸਾ
- by Manpreet Singh
- June 18, 2024
- 0 Comments
ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ (SUKHPAL SINGH KHAIRA) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Maan) ‘ਤੇ ਗੰਭੀਰ ਦੋਸ਼ ਲਗਾਏ ਹਨ। ਖਹਿਰਾ ਨੇ ਜਲੰਧਰ ਪ੍ਰੈਸ ਕਲੱਬ ‘ਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਬੇਨਾਮੀ ਜਾਇਦਾਦ ਬਣਾਈ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਮਾਨਸਾ ਮੇਨ ਰੋਡ ‘ਤੇ
