ਫ਼ਤਿਹਗੜ੍ਹ ਸਾਹਿਬ : ਸਕੂਲ ਬੱਸ ਦੀ ਲਪੇਟ ‘ਚ ਆਉਣ ਨਾਲ 8 ਸਾਲਾ ਬੱਚੇ ਦੀ ਮੌਤ
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ 'ਚ ਪਹਿਲੀ ਜਮਾਤ 'ਚ ਪੜ੍ਹਦੇ ਪਿੰਡ ਬਲਾੜੀ ਖੁਰਦ ਦੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ
ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ 'ਚ ਪਹਿਲੀ ਜਮਾਤ 'ਚ ਪੜ੍ਹਦੇ ਪਿੰਡ ਬਲਾੜੀ ਖੁਰਦ ਦੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ
ਖਨੌਰੀ ਸਰਹੱਦ ਉਪਰ ਝੜਪ ਦੌਰਾਨ ਬਠਿੰਡਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਘਟਨਾ ਨੂੰ ਬੇਹੱਦ ਦੁਖਦਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਿਸਾਨ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਹਨ, ਨਾ ਕਿ ਕਿਸੇ ਦੁਸ਼ਮਣ ਦੇਸ਼ ਦੇ ਘੁਸਪੈਠੀਏ, ਜਿਨ੍ਹਾਂ ਵੱਲ ਸਰਕਾਰ ਸਿੱਧੀਆਂ ਗੋਲੀਆਂ
ਫ਼ਾਜ਼ਿਲਕਾ ਦੀ ਸੈਸ਼ਨ ਕੋਰਟ ਨੇ ਚਾਰ ਦੋਸਤਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਚਾਰ ਸਾਲ ਪਹਿਲਾਂ ਉਸ ਨੇ ਆਪਣੇ ਇਕ ਦੋਸਤ ਨੂੰ ਸ਼ਰਾਬ ਪਿਲਾ ਕੇ ਨਹਿਰ ਵਿਚ ਸੁੱਟ ਦਿੱਤਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਜੁਰਮ ਵਿੱਚ ਅਦਾਲਤ ਨੇ ਚਾਰਾਂ ਨੂੰ 10-10 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਹੈ। ਪੁਲਿਸ ਅਨੁਸਾਰ
ਸ਼ੁਭਕਰਨ ਦੇ ਗੁਆਂਢੀ ਗੁਰਵਿੰਦਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਪਰਿਵਾਰ ਸਿਰ 18 ਲੱਖ ਰੁਪਏ ਦਾ ਕਰਜ਼ਾ ਹੈ।
ਸਾਡੇ ਤਿੰਨ ਵਿਧਾਇਕ ਡਾਕਟਰ ਰਹਿਣਗੇ ਮੌਜੂਦ
ਅੰਗਰੇਜ਼ੀ ਵਿੱਚ ਸਭ ਤੋਂ ਪਹਿਲਾਂ ਰੇਡੀਓ ਵਿੱਚ ਸ਼ੁਰੂਆਤ ਕੀਤੀ ਸੀ