ਪੰਜਾਬ ’ਚ ਪਿਛਲੀਆਂ ਚੋਣਾਂ ਦੇ ਮੁਕਾਬਲੇ 3.9% ਘੱਟ ਵੋਟਿੰਗ ਨਾਲ ‘ਆਪ’ ਸਰਕਾਰ ਨੂੰ ਹੋ ਸਕਦਾ ਨੁਕਸਾਨ!
ਚੋਣ ਕਮਿਸ਼ਨ ਦੀ ਐਪ ਅਨੁਸਾਰ ਇਸ ਵਾਰ ਪੰਜਾਬ ਵਿੱਚ ਕੁੱਲ 62.06 ਫ਼ੀਸਦੀ ਵੋਟਿੰਗ ਹੋਈ ਹੈ ਜੋ 2009, 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਮੁਕਾਬਲੇ ਸਭ ਤੋਂ ਘੱਟ ਹੈ। ਇਸ ਵਾਰ ਪਿਛਲੀਆਂ ਚੋਣਾਂ ਦੇ ਮੁਕਾਬਲੇ 3.9% ਘੱਟ ਵੋਟਿੰਗ ਹੋਈ ਹੈ। ਇਸ ਦਾ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਭ ਤੋਂ ਵੱਧ ਨੁਕਸਾਨ ਹੋ ਸਕਦਾ
