ਪੰਜਾਬ ‘ਚ ਪਾਰਾ 3 ਤੋਂ ਹੇਠਾਂ: ਲੁਧਿਆਣਾ ਸਭ ਤੋਂ ਠੰਢਾ; ਅੰਮ੍ਰਿਤਸਰ ‘ਚ ਵਿਜ਼ੀਬਿਲਟੀ ਨਾਂਮਾਤਰ, ਕਈ ਉਡਾਣਾਂ ਹੋਈਆਂ ਪ੍ਰਭਾਵਿਤ…
ਚੰਡੀਗੜ੍ਹ : ਪੰਜਾਬ ਵਿੱਚ ਇਸ ਸੀਜ਼ਨ ਵਿੱਚ ਪਹਿਲੀ ਵਾਰ ਲੁਧਿਆਣਾ ਵਿੱਚ ਪਾਰਾ 3 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਵਿੱਚ ਦਿਨ ਦੀ ਸ਼ੁਰੂਆਤ ਸੰਘਣੀ ਧੁੰਦ ਨਾਲ ਹੋਈ। ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡਿਆਂ ਤੋਂ ਉਡਾਣਾਂ ਲੇਟ ਹੋਈਆਂ ਅਤੇ ਟੇਕਆਫ ਵੀ ਦੇਰੀ ਨਾਲ ਹੋਇਆ। ਆਉਣ ਵਾਲੇ ਦਿਨਾਂ ‘ਚ ਪਹਾੜਾਂ ‘ਤੇ ਬਰਫਬਾਰੀ ਹੋਣ ਨਾਲ ਪੰਜਾਬ ‘ਚ