ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪੰਧੇਰ ਦੀ ਸਰਕਾਰ ਨੂੰ ਚੇਤਾਵਨੀ, ਚੰਡੀਗੜ੍ਹ ’ਚ ਕੱਲ੍ਹ ਮੀਟਿੰਗ
- by Preet Kaur
- September 26, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਸਤੰਬਰ 2025): ਪਰਾਲੀ ਸਾੜਨ ਦੇ ਮੁੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਗੰਭੀਰ ਇਲਜ਼ਾਮ ਲਗਾਏ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਦੂਸ਼ਣ ਦਾ ਹੱਲ ਸਾਲਾਂ ਤੋਂ ਲਟਕਿਆ ਹੋਇਆ ਹੈ ਅਤੇ ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ
VIDEO – ਸਵੇਰ ਦੀਆਂ ਵੱਡੀਆਂ ਖ਼ਬਰਾਂ । 26 Sept. 2025 । THE KHALAS TV
- by Preet Kaur
- September 26, 2025
- 0 Comments
ਪੰਜਾਬ ਵਿੱਚ ਪੰਚਾਇਤ ਕਮੇਟੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਟਾਲੀਆਂ, ਹੜ੍ਹਾਂ ਦੀ ਸਥਿਤੀ ਕਾਰਨ ਲਿਆ ਫੈਸਲਾ
- by Preet Kaur
- September 26, 2025
- 0 Comments
ਬਿਊਰੋ ਰਿਪੋਰਟ (26 ਸਤੰਬਰ, 2025): ਪੰਜਾਬ ਵਿੱਚ ਪੰਚਾਇਤ ਕਮੇਟੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਹੁਣ 5 ਦਸੰਬਰ ਤੱਕ ਹੋਣਗੀਆਂ, ਜਦਕਿ ਪਹਿਲਾਂ ਇਹ 5 ਅਕਤੂਬਰ ਤੱਕ ਹੋਣੀਆਂ ਸੀ। ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਇਹਨਾਂ ਚੋਣਾਂ ਵਿੱਚ ਦੇਰੀ ਹੋ ਗਈ। ਪੇਂਡੂ ਵਿਕਾਸ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਗਿਆ ਕਿ ਚੋਣਾਂ 5 ਦਸੰਬਰ
ਕੇਂਦਰ ਸਰਕਾਰ ਭਾਈ ਹਵਾਰਾ ਨੂੰ ਬਜ਼ੁਰਗ ਮਾਤਾ ਨਾਲ ਮਿਲਣ ਲਈ ਦੇਵੇ ਵਕਤੀ ਜ਼ਮਾਨਤ: ਜਥੇਦਾਰ ਗੜਗੱਜ
- by Preet Kaur
- September 26, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 26 ਸਤੰਬਰ 2025): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਕੱਲ੍ਹ 25 ਸਤੰਬਰ ਨੂੰ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਜਗਤਾਰ ਸਿੰਘ ਹਵਾਰਾ ਦੇ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਜੀ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਹਵਾਰਾ ਪੁੱਜ ਕੇ ਵਿਸ਼ੇਸ਼ ਮੁਲਾਕਾਤ ਕੀਤੀ ਤੇ ਉਨ੍ਹਾਂ ਦੀ ਸਿਹਤ
ਦਿਲਜੀਤ ਦੋਸਾਂਝ ਫ਼ਿਲਮ ‘ਚਮਕੀਲਾ’ ਲਈ ‘ਬੈਸਟ ਐਕਟਰ’ ਸ਼੍ਰੇਣੀ ’ਚ ਨਾਮਜ਼ਦ
- by Preet Kaur
- September 26, 2025
- 0 Comments
ਬਿਊਰੋ ਰਿਪੋਰਟ (26 ਸਤੰਬਰ, 2025): ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਦੇਸ਼ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦਾ ਮਾਣ ਵਧਾਇਆ ਹੈ। ਦਿਲਜੀਤ ਦੋਸਾਂਝ ਨੂੰ ਉਸਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ‘ਬੈਸਟ ਐਕਟਰ’ ਸ਼੍ਰੇਣੀ ਵਿੱਚ ਵੱਕਾਰੀ ਅੰਤਰਰਾਸ਼ਟਰੀ ਐਮੀ ਪੁਰਸਕਾਰ 2025 ਲਈ ਨਾਮਜ਼ਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਮਤਿਆਜ਼ ਅਲੀ ਵੱਲੋਂ ਬਣਾਈ ਇਸ
ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ ਅਤੇ ਅਧਿਕਾਰੀਆਂ ਵਿੱਚ ਝੜਪ
- by Preet Kaur
- September 25, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ, 25 ਸਤੰਬਰ 2025): ਅੰਮ੍ਰਿਤਸਰ ਜ਼ਿਲ੍ਹੇ ਦੇ ਮੁਜੱਫ਼ਰਪੁਰਾ ਪਿੰਡ ਵਿੱਚ ਕੁਝ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ। ਸੂਚਨਾ ਮਿਲਣ ’ਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਕਿਸਾਨਾਂ ਨੂੰ ਰੋਕਣ ਤੇ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ। ਅਧਿਕਾਰੀਆਂ ਦੇ ਪਹੁੰਚਦੇ ਹੀ ਮੌਕੇ ’ਤੇ ਤਣਾਅ ਪੈਦਾ
