ਅੰਮ੍ਰਿਤਪਾਲ ਸਿੰਘ ਨੇ ਫਿਰ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਪੰਜਾਬ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ
- by Preet Kaur
- November 28, 2025
- 0 Comments
ਬਿਊਰੋ ਰਿਪੋਰਟ (28 ਨਵੰਬਰ, 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਪੈਰੋਲ ਅਰਜ਼ੀ ਰੱਦ ਕਰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨ ’ਤੇ ਜਲਦੀ ਹੀ ਸੁਣਵਾਈ ਹੋਣ ਦੀ ਉਮੀਦ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ MP ਅੰਮ੍ਰਿਤਪਾਲ ਸਿੰਘ ਜੂਨ 2023 ਤੋਂ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ
ਪੰਜਾਬ ਵਿੱਚ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, ਪੈਟਰੋਲ ਦੀਆਂ ਭਰੀਆਂ ਬੋਤਲਾਂ ਚੁੱਕ ਕੇ ਪਾਣੀ ਵਾਲੀ ਟੈਂਕੀ ‘ਤੇ ਚੜੇ ਕੱਚੇ ਕਾਮੇ
- by Gurpreet Singh
- November 28, 2025
- 0 Comments
ਅੱਜ ਪੰਜਾਬ ਭਰ ਵਿੱਚ ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ/ਕੱਚੇ ਮੁਲਾਜ਼ਮਾਂ ਵੱਲੋਂ ਕਿਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਦੇ ਨਵੇਂ ਟੈਂਡਰ ਖੋਲ੍ਹਣ ਦੇ ਸਖ਼ਤ ਵਿਰੋਧ ਵਿੱਚ ਤਿੱਖਾ ਸੰਘਰਸ਼ ਕੀਤਾ ਗਿਆ। ਯੂਨੀਅਨਾਂ ਨੇ ਇਸ ਨੂੰ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਵੱਡਾ ਕਦਮ ਦੱਸਿਆ ਅਤੇ ਟੈਂਡਰ ਰੱਦ ਕਰਨ ਦੀ ਮੰਗ ’ਤੇ ਅੜੇ ਰਹੇ। ਬਰਨਾਲਾ ਵਿੱਚ ਇੱਕ ਘੰਟੇ
PU ਸੈਨੇਟ ਚੋਣਾਂ ਦੇ ਐਲਾਨ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
- by Gurpreet Singh
- November 28, 2025
- 0 Comments
ਇਤਿਹਾਸਕ ਜਿੱਤ ਹਾਸਲ ਹੋਈ। ਭਾਰਤ ਦੇ ਉਪ ਰਾਸ਼ਟਰਪਤੀ ਤੇ ਪੀਯੂ ਚਾਂਸਲਰ ਸ੍ਰੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਆਧਿਕਾਰਿਕ ਮਨਜ਼ੂਰੀ ਦੇ ਦਿੱਤੀ ਹੈ।ਖ਼ੁਸ਼ੀ ਵਿੱਚ ਵਿਦਿਆਰਥੀਆਂ ਨੇ ਜਿੱਤ ਦਾ ਮਾਰਚ ਕੱਢਿਆ ਤੇ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਖ਼ਤਮ ਕਰ ਦਿੱਤਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ, ਅਤੇ
“ਪੰਜਾਬ ਯੂਨੀਵਰਸਿਟੀ ਸਾਡੀ ਹੈ, ਸਾਡੇ ਤੋਂ ਕੋਈ ਖੋਹ ਨਹੀਂ ਸਕਦਾ” : ਅਸ਼ਮੀਤ ਸਿੰਘ
- by Gurpreet Singh
- November 28, 2025
- 0 Comments
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Punjab University ) ਦੀਆਂ ਸੈਨੇਟ ਤੇ ਸਿੰਡੀਕੇਟ ਚੋਣਾਂ (Senate and Syndicate elections ) ਨੂੰ ਲੈ ਕੇ ਚੱਲ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਦੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਦੀ ਤਾਰੀਖਾਂ ਨੂੰ ਲੈ ਕੇ ਕੀਤੇ ਪ੍ਰਦਰਸ਼ਨਾਂ ਤੋਂ ਬਾਅਦ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੇ
ਪਨਬੱਸ-ਪੀਆਰਟੀਸੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਸਥਿਤੀ ਤਣਾਅਪੂਰਨ
- by Gurpreet Singh
- November 28, 2025
- 0 Comments
ਪੰਜਾਬ ਸਰਕਾਰ ਵੱਲੋਂ ਪਨਬੱਸ ਲਈ ਕਿਲੋਮੀਟਰ ਸਕੀਮ ਤਹਿਤ ਨਿੱਜੀ ਬੱਸਾਂ ਦੇ ਟੈਂਡਰ ਖੋਲ੍ਹਣ ਦੇ ਫੈਸਲੇ ਖ਼ਿਲਾਫ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਦਾ ਗੁੱਸਾ ਅੱਜ ਸਿਖਰ ’ਤੇ ਪਹੁੰਚ ਗਿਆ। ਯੂਨੀਅਨਾਂ ਨੇ ਇਸ ਨੂੰ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਵੱਲ ਵੱਡਾ ਕਦਮ ਦੱਸਿਆ ਹੈ। ਕੱਲ੍ਹ ਸ਼ਾਮ ਤੋਂ ਸ਼ੁਰੂ ਹੋਈਆਂ ਗ੍ਰਿਫ਼ਤਾਰੀਆਂ ਅੱਜ ਸਵੇਰ ਤੱਕ ਜਾਰੀ ਰਹੀਆਂ। ਪੁਲਿਸ ਨੇ 20 ਤੋਂ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਡੁਪਲੀਕੇਟ ਸਰਟੀਫਿਕੇਟ ਲਈ ਪੁਲਿਸ ਰਿਪੋਰਟ ਨੂੰ ਲਾਜ਼ਮੀ ਕੀਤਾ
- by Gurpreet Singh
- November 28, 2025
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਡੁਪਲੀਕੇਟ ਸਰਟੀਫਿਕੇਟ(r duplicate certificate ) /ਮਾਰਕਸ਼ੀਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਹੁਣ ਕੋਈ ਵੀ ਵਿਅਕਤੀ ਬੋਰਿਜਨਲ ਸਰਟੀਫਿਕੇਟ ਗੁੰਮ ਹੋਣ ਜਾਂ ਖ਼ਰਾਬ ਹੋਣ ਦੀ ਸੂਰਤ ਵਿੱਚ ਡੁਪਲੀਕੇਟ ਕਾਪੀ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਨਜ਼ਦੀਕੀ ਥਾਣੇ ਵਿੱਚ FIR ਜਾਂ NCR ਦਰਜ ਕਰਵਾਉਣੀ ਪਵੇਗੀ। ਬੋਰਡ
ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ; ਫ਼ਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਰਿਹਾ
- by Gurpreet Singh
- November 28, 2025
- 0 Comments
ਮੁਹਾਲੀ : ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਜਲੰਧਰ ਅਤੇ ਮੋਗਾ ਸ਼ਾਮਲ ਹਨ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।ਫ਼ਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ
ਓਸ਼ੋ ਲੁਧਿਆਣਾ ਮੈਡੀਟੇਸ਼ਨ ਸੋਸਾਇਟੀ ਦੇ ਨਾਮ ‘ਤੇ ‘ਕਾਮਸੂਤਰ’ ਪ੍ਰੋਗਰਾਮ, ਗੋਆ ਪੁਲਿਸ ਨੇ ਲਗਾਈ ਪਾਬੰਦੀ
- by Gurpreet Singh
- November 28, 2025
- 0 Comments
ਲੁਧਿਆਣਾ ਸਥਿਤ ਓਸ਼ੋ ਲੁਧਿਆਣਾ ਮੈਡੀਟੇਸ਼ਨ ਸੋਸਾਇਟੀ ਵੱਲੋਂ ਗੋਆ ਵਿੱਚ 25 ਤੋਂ 28 ਦਸੰਬਰ 2025 ਨੂੰ “ਟੇਲਜ਼ ਆਫ਼ ਕਾਮਸੂਤਰ ਐਂਡ ਕ੍ਰਿਸਮਸ ਸੈਲੀਬ੍ਰੇਸ਼ਨਜ਼” ਨਾਂਅ ਦਾ ਚਾਰ ਦਿਨਾਂ ਕੈਂਪ ਆਯੋਜਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਕੈਂਪ ਦਾ ਪ੍ਰਚਾਰ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ, ਜਿਸ ਵਿੱਚ ਸੰਸਥਾਪਕ ਸਵਾਮੀ ਧਿਆਨ ਸੁਮਿਤ ਦੀ ਅਸ਼ਲੀਲ ਤਸਵੀਰ ਤੇ ਕਈ ਨੰਗੀਆਂ-ਉਘਾੜੀਆਂ
ਚੰਡੀਗੜ੍ਹ ਦੇ ਸੀਰੀਅਲ ਕਿਲਰ ਦੀ ਸਜ਼ਾ ਦਾ ਫੈਸਲਾ ਅੱਜ, ਪਰਿਵਾਰ ਨੇ ਫ਼ਾਸੀ ਦੀ ਕੀਤੀ ਮੰਗ
- by Gurpreet Singh
- November 28, 2025
- 0 Comments
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ 15 ਸਾਲ ਪਹਿਲਾਂ ਇੱਕ ਐਮਬੀਏ ਵਿਦਿਆਰਥਣ ਨਾਲ ਹੋਏ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਸੀਰੀਅਲ ਕਿਲਰ ਮੋਨੂੰ ਨੂੰ ਦੋਸ਼ੀ ਠਹਿਰਾਇਆ ਹੈ। ਉਸਨੂੰ ਅੱਜ ਸਜ਼ਾ ਸੁਣਾਈ ਜਾਵੇਗੀ। ਵਿਦਿਆਰਥੀ ਦੇ ਮਾਪੇ ਜਦੋਂ ਉਸਨੂੰ ਦੋਸ਼ੀ ਠਹਿਰਾਇਆ ਗਿਆ ਤਾਂ ਅਦਾਲਤ ਵਿੱਚ ਮੌਜੂਦ ਸਨ। ਉਨ੍ਹਾਂ ਨੇ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਕਿਹਾ ਕਿ
