ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਦੌਰੇ ਦੌਰਾਨ ਚੰਡੀਗੜ੍ਹ ਵੱਲੋਂ ਐਡਵਾਈਜ਼ਰੀ ਜਾਰੀ
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 22 ਦਸੰਬਰ ਦੀ ਫੇਰੀ ਦੌਰਾਨ ਚੰਡੀਗੜ੍ਹ ਦੀਆਂ ਕਈ ਸੜਕਾਂ ਬੰਦ ਰਹਿਣਗੀਆਂ। ਇਸ ਦੇ ਲਈ ਚੰਡੀਗੜ੍ਹ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਪੁਲੀਸ ਨੇ ਲੋਕਾਂ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸੈਕਟਰ 2 ਅਤੇ 3 ਚੌਕ ਤੋਂ ਸੁਖਨਾ ਝੀਲ ਤੱਕ ਸੜਕ ’ਤੇ