2 ਸਾਲ ਪਹਿਲਾਂ ਵਿਆਹ ਹੋਇਆ ! ਪੇਕੇ ਪਰਿਵਾਰ ਨੇ ਹੀ ਜ਼ਿੰਦਗੀ ਖਤਮ ਕਰਨ ਲਈ ਮਜ਼ਬੂਰ ਕੀਤਾ
ਬਿਉਰੋ ਰਿਪੋਰਟ : ਪਟਿਆਲਾ ਦੇ ਰਣਜੀਤ ਨਗਰ ਵਿੱਚ ਇੱਕ ਵਿਆਹੁਤਾ ਨੇ ਆਪਣੀ ਜੀਵਨ ਲੀਲਾ ਖਤਰ ਕਰ ਲਈ ਹੈ । ਮ੍ਰਿਤਕ ਦੀ ਪਛਾਣ ਤਮਨਾ ਦੇ ਰੂਪ ਵਿੱਚ ਹੋਈ ਹੈ । ਜਿਸ ਨੇ ਦੇਰ ਆਪਣੀ ਸਾਹ ਤਿਆਗ ਦਿੱਤੇ ਹਨ । ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭਜੇ ਦਿੱਤਾ ਹੈ। ਕੁੜੀ ਦੇ ਪਰਿਵਾਰ ਵਾਲਿਆਂ