ਮਨੀਲਾ ‘ਚ ਸ਼ੱਕੀ ਹਾਲਾਤ ‘ਚ ਲਾਪਤਾ ਹੋਇਆ ਪੰਜਾਬੀ ਨੌਜਵਾਨ
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਡਾ.ਇੰਦਰਬੀਰ ਸਿੰਘ ਨਿੱਜਰ ਅਤੇ ਉਹਨਾਂ ਦੀ ਟੀਮ ਨੇ ਬਾਜੀ ਮਾਰੀ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੀ ਚੋਣ ਲਈ ਹੋਈ ਵੋਟਿੰਗ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਮੁੜ ਪ੍ਰਧਾਨ ਬਣ ਗਏ ਹਨ। ਇਸ ਦੇ ਨਾਲ ਹੀ ਮਣੀਕ ਸਿੰਘ ਆਨਰੇਰੀ ਨੇ ਸਕੱਤਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਮੇਅਰ ਬਣੇ ਭਾਜਪਾ ਦੇ ਮਨੋਜ ਸੋਨਕਰ ਨੇ ਐਤਵਾਰ ਰਾਤ ਅਸਤੀਫ਼ਾ ਦੇ ਦਿੱਤਾ ਹੈ। ਚੰਡੀਗੜ੍ਹ ਨਗਰ ਨਿਗਮ ਦੀਆਂ 30 ਜਨਵਰੀ ਨੂੰ ਹੋਈਆਂ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲੱਗੇ ਸਨ। ਮਨੋਜ ਸੋਨਕਰ ਦਾ ਇਹ ਅਸਤੀਫ਼ਾ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਇਸ ਮਾਮਲੇ ‘ਚ ਸੁਣਵਾਈ ਤੋਂ ਠੀਕ ਪਹਿਲਾਂ ਆਇਆ ਹੈ। ਇਸ ਦੌਰਾਨ ਆਮ
2021 ਵਿੱਚ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ ਜ਼ਬਤ ਕੀਤੀ ਗਈ 2,988 ਕਿੱਲੋਗਰਾਮ ਹੈਰੋਇਨ ਮਾਮਲੇ ਦਾ ਮੁੱਖ ਮੁਲਜ਼ਮ ਫ਼ਰਾਰ ਹੋ ਗਿਆ ਹੈ।
5 ਜ਼ਿਲਿਆਂ ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ ਸਨ
ਬਿਉਰੋ ਰਿਪੋਰਟ : ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ਤੋਂ ਇੱਕ ਹੋਰ ਕਿਸਾਨ ਨੂੰ ਲੈਕੇ ਮਾੜੀ ਖਬਰ ਆਈ ਹੈ । ਖਨੌਰੀ ਬਾਰਡਰ ‘ਤੇ ਮੋਰਚੇ ਵਿੱਚ ਸ਼ਾਮਲ ਬਜ਼ੁਰਗ ਕਿਸਾਨ ਮਨਜੀਤ ਸਿੰਘ ਦੀ ਮੌਤ ਹੋ ਗਈ ਹੈ,ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦੇਹਾਂਤ ਹੋਇਆ ਹੈ । ਮਨਜੀਤ ਸਿੰਘ ਪਿੰਡ ਕੰਗਥਲਾ ਦੇ ਰਹਿਣ ਵਾਲੇ
ਹੁਣ ਚੰਡੀਗੜ੍ਹ ਨਗਰ ਨਿਗਮ ਵਿੱਚ ਬੀਜੇਪੀ ਦੀ ਗਿਣਤੀ 19 ਹੋ ਗਈ